August 22, 2026, 3:41 am
----------- Advertisement -----------
HomeNewsEntertainmentਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਮੁੰਬਈ 'ਚ ਖਰੀਦਿਆ ਲਗਜ਼ਰੀ ਅਪਾਰਟਮੈਂਟ, ਕੀਮਤ ਜਾਣ ਕੇ...

ਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਮੁੰਬਈ ‘ਚ ਖਰੀਦਿਆ ਲਗਜ਼ਰੀ ਅਪਾਰਟਮੈਂਟ, ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ

Published on

----------- Advertisement -----------

ਆਯੁਸ਼ਮਾਨ ਖੁਰਾਨਾ ਨੇ ਥੋੜ੍ਹੇ ਹੀ ਸਮੇਂ ‘ਚ ਬਾਲੀਵੁੱਡ ‘ਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਅਤੇ ਇਸ ਦਾ ਕਾਰਨ ਫਿਲਮਾਂ ‘ਚ ਉਨ੍ਹਾਂ ਦੀ ਪਸੰਦ ਅਤੇ ਪ੍ਰਦਰਸ਼ਨ ਹੈ। ਜਿੱਥੇ ਪ੍ਰੋਫੈਸ਼ਨਲ ਤੌਰ ‘ਤੇ ਆਯੁਸ਼ਮਾਨ ਲਗਾਤਾਰ ਖੁਦ ਨੂੰ ਬਿਹਤਰ ਸਾਬਤ ਕਰ ਰਹੇ ਹਨ, ਉੱਥੇ ਹੀ ਉਨ੍ਹਾਂ ਦੀ ਨਿੱਜੀ ਜ਼ਿੰਦਗੀ ‘ਚ ਇਕ ਵੱਡੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਆਯੁਸ਼ਮਾਨ ਖੁਰਾਨਾ ਨੇ ਸੁਪਨਿਆਂ ਦੇ ਸ਼ਹਿਰ ਮੁੰਬਈ ‘ਚ ਆਪਣਾ ਘਰ ਖਰੀਦਿਆ ਹੈ।

ਰਿਪੋਰਟ ਮੁਤਾਬਕ ਸਾਲ ਦੇ ਸ਼ੁਰੂਆਤੀ ਮਹੀਨੇ ‘ਚ ਅਦਾਕਾਰ ਨੇ ਮੁੰਬਈ ‘ਚ ਨਵਾਂ ਘਰ ਖਰੀਦਿਆ ਹੈ। ਉਸ ਨੇ ਆਪਣੇ ਛੋਟੇ ਭਰਾ ਅਭਿਨੇਤਾ ਅਪਾਰਸ਼ਕਤੀ ਖੁਰਾਣਾ ਦੇ ਨਾਲ ਹਾਊਸਿੰਗ ਕੰਪਲੈਕਸ ਮੁੰਬਈ ਦੀ ਇੱਕੋ ਇਮਾਰਤ ਵਿੱਚ ਦੋ ਅਪਾਰਟਮੈਂਟ ਲਏ ਹਨ ਜਿਨ੍ਹਾਂ ਦੀ ਕੀਮਤ 19.30 ਕਰੋੜ ਰੁਪਏ ਹੈ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਆਯੁਸ਼ਮਾਨ ਅਤੇ ਅਪਾਰਸ਼ਕਤੀ ਚੰਡੀਗੜ੍ਹ ਦੇ ਪੰਚਕੂਲਾ ਜ਼ਿਲੇ ‘ਚ ਬੰਗਲਾ ਖਰੀਦਣ ਨੂੰ ਲੈ ਕੇ ਸੁਰਖੀਆਂ ‘ਚ ਬਣੇ ਸਨ। ਇਹ ਦੂਜੀ ਵਾਰ ਹੈ ਜਦੋਂ ਅਦਾਕਾਰ ਨੇ ਆਪਣੇ ਭਰਾ ਨਾਲ ਨਵਾਂ ਘਰ ਲਿਆ ਹੈ। ਮਨੀ ਕੰਟਰੋਲ ਦੀ ਰਿਪੋਰਟ ਦੇ ਅਨੁਸਾਰ, ਆਯੁਸ਼ਮਾਨ-ਅਪਾਰਸ਼ਕਤੀ ਨੇ ਲੋਖੰਡਵਾਲਾ ਕੰਪਲੈਕਸ, ਅੰਧੇਰੀ ਵੈਸਟ, ਮੁੰਬਈ ਵਿੱਚ ਹਾਊਸਿੰਗ ਕੰਪਲੈਕਸ ‘ਵਿੰਡੋ ਗ੍ਰੈਂਡ ਰੈਜ਼ੀਡੈਂਸਜ਼’ ਬਿਲਡਿੰਗ ਵਿੱਚ ਦੋ ਅਪਾਰਟਮੈਂਟ ਲਏ ਹਨ, ਜੋ ਕਿ 20ਵੀਂ ਮੰਜ਼ਿਲ ‘ਤੇ ਸਥਿਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਵਾਜਾਈ ਰੋਕਣ ਵਾਲੇ ਕਈ ਸਿੱਖ ਆਗੂ ਪੁਲੀਸ ਨੇ ਹਿਰਾਸਤ ਵਿੱਚ ਲਏ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਰੋਡ ਗੋਲਡਨ ਗੇਟ ’ਤੇ...

ਸੰਸਦ ਮੈਂਬਰ ਗੁਰਜੀਤ ਔਜਲਾ ਦੇ ਰਿਸ਼ਤੇਦਾਰ ਦੇ ਘਰ ਗ੍ਰੇਨੇਡ ਹਮਲਾ; ਦੋ ਔਰਤਾਂ ਸਮੇਤ ਤਿੰਨ ਜ਼ਖ਼ਮੀ

ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸਰਹੱਦੀ ਪਿੰਡ ਜੱਟਾ ਦੇ ਇੱਕ ਘਰ ਉੱਪਰ ਗ੍ਰੇਨੇਡ ਹਮਲਾ...

ਕੌਮੀ ਇਨਸਾਫ਼ ਮੋਰਚੇ ਦੇ ਹੱਕ ‘ਚ ਬੋਲੇ ਜਸਬੀਰ ਜੱਸੀ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ...

ਭਗਵੰਤ ਮਾਨ ਦੇ ਸਤੌਜ ਤੋਂ ਮੁੱਖ ਮੰਤਰੀ ਬਣਨ ਤਕ ਦੇ ਸਫਰ ਬਾਰੇ ਫਿਲਮ 30 ਨੂੰ ਹੋਵੇਗੀ ਰਿਲੀਜ਼

ਡਿਸਕਵਰੀ ਚੈਨਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ...

ਕਿਸਾਨ ਆਗੂ ਦੇ ਭਰਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਮੁਲਜ਼ਮ Lovepreet Singh ਦੀ ਹੱਤਿਆ

 ਇਲਾਕੇ ਦੇ ਪਿੰਡ ਬੂਹ ਹਥਾੜ ਅੰਦਰ ਕਤਲ ਕੇਸ ਦੇ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਕੋਟ...

ਚੰਡੀਗੜ੍ਹ ‘ਚ ਨਹੀਂ ਲੱਗੇਗਾ ਮੁਫ਼ਤ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਵੀਡੀਓ ਜਾਰੀ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ ਦੇ ਸੈਕਟਰ-10 ਅਤੇ ਸੈਕਟਰ-7 ਵਿੱਚ ਅੱਜ ਮੁਫ਼ਤ ਪੈਟਰੋਲ ਵੰਡਣ ਦਾ ਲੰਗਰ ਨਹੀਂ ਲਗਾਇਆ...

ਮੋਹਾਲੀ ਦੇ ਐਰੋਸਿਟੀ ‘ਚ ਵਾਪਰਿਆ ਹਾਦਸਾ, ਮਿੱਟੀ ਦੀ ਵੱਡੀ ਢਿਗ ਡਿੱਗੀ, ਮਲਬੇ ਹੇਠਾਂ ਆਉਣ ਨਾਲ 2 ਮਜ਼ਦੂਰਾਂ ਦੀ ਮੌਤ

ਬੀਤੀ ਰਾਤ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਜਿਥੇ ਨਿਰਮਾਣ ਅਧੀਨ ਹਸਪਤਾਲ...

ਵੱਖ-ਵੱਖ ਸ਼ਹਿਰਾਂ ‘ਚ ‘ਪੰਜਾਬ ਬੰਦ’ ਦਾ ਦਿਖ ਰਿਹਾ ਅਸਰ, ਬਾਜ਼ਾਰ ਤੇ ਦੁਕਾਨਾਂ ਮੁਕੰਮਲ ਬੰਦ, ਭਾਰੀ ਪੁਲਿਸ ਫੋਰਸ ਤਾਇਨਾਤ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ...

ਉਪ ਰਾਜਪਾਲ ਨੂੰ ਉੱਜ ਨਦੀ ‘ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...