September 22, 2026, 5:52 am
----------- Advertisement -----------
HomeNewsEntertainmentਆਯੁਸ਼ਮਾਨ ਖੁਰਾਣਾ ਦੇ ਪਿਤਾ ਪੀ. ਖੁਰਾਣਾ ਦਾ ਦਿਹਾਂਤ

ਆਯੁਸ਼ਮਾਨ ਖੁਰਾਣਾ ਦੇ ਪਿਤਾ ਪੀ. ਖੁਰਾਣਾ ਦਾ ਦਿਹਾਂਤ

Published on

----------- Advertisement -----------

ਫਿਲਮ ਅਦਾਕਾਰ ਆਯੁਸ਼ਮਾਨ ਖੁਰਾਨਾ ਨੂੰ ਵੱਡਾ ਸਦਮਾ ਲੱਗਾ ਹੈ। ਬਾਲੀਵੁੱਡ ਅਭਿਨੇਤਾ ਆਯੁਸ਼ਮਾਨ ਖੁਰਾਣਾ ਅਤੇ ਅਪਾਰਸ਼ਕਤੀ ਖੁਰਾਣਾ ਦੇ ਪਿਤਾ ਪੰਡਿਤ ਪੀ. ਖੁਰਾਣਾ ਦਾ 19 ਮਈ ਨੂੰ ਦਿਹਾਂਤ ਹੋ ਗਿਆ। ਪੀ. ਖੁਰਾਣਾ ਪਿਛਲੇ ਕੁਝ ਦਿਨਾਂ ਤੋਂ ਦਿਲ ਦੀ ਬੀਮਾਰੀ ਨਾਲ ਜੂਝ ਰਹੇ ਸਨ ਅਤੇ ਪਿਛਲੇ 2 ਦਿਨਾਂ ਤੋਂ ਹਸਪਤਾਲ ‘ਚ ਦਾਖਲ ਸਨ। ਉਹ ਅੱਜ ਸਵੇਰੇ ਕਰੀਬ 10:30 ਵਜੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।
ਅਪਾਰਸ਼ਕਤੀ ਖੁਰਾਣਾ ਦੇ ਬੁਲਾਰੇ ਨੇ ਇੱਕ ਅਧਿਕਾਰਤ ਬਿਆਨ ਵਿੱਚ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਲਿਖਿਆ, ”ਬਹੁਤ ਹੀ ਦੁੱਖ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਆਯੁਸ਼ਮਾਨ ਖੁਰਾਨਾ ਅਤੇ ਅਪਾਰਸ਼ਕਤੀ ਖੁਰਾਣਾ ਦੇ ਪਿਤਾ ਜੋਤਿਸ਼ ਪੀ. ਖੁਰਾਨਾ ਦਾ ਅੱਜ ਸਵੇਰੇ 10:30 ਵਜੇ ਦਿਹਾਂਤ ਹੋ ਗਿਆ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਮੁਹਾਲੀ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਅਸੀਂ ਇਸ ਮੁਸ਼ਕਲ ਸਮੇਂ ਦੌਰਾਨ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਸਮਰਥਨ ਲਈ ਧੰਨਵਾਦੀ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...