June 10, 2026, 9:48 am
----------- Advertisement -----------
HomeNewsEntertainmentਇਸ OTT ਐਪ 'ਤੇ ਸਟ੍ਰੀਮ ਹੋਵੇਗੀ ਆਯੁਸ਼ਮਾਨ ਖੁਰਾਨਾ ਦੀ 'ਡਾਕਟਰ ਜੀ',ਜਾਣੋ ਕਦੋਂ...

ਇਸ OTT ਐਪ ‘ਤੇ ਸਟ੍ਰੀਮ ਹੋਵੇਗੀ ਆਯੁਸ਼ਮਾਨ ਖੁਰਾਨਾ ਦੀ ‘ਡਾਕਟਰ ਜੀ’,ਜਾਣੋ ਕਦੋਂ ਅਤੇ ਕਿੱਥੇ ਦੇਖ ਸਕੋਗੇ ਫਿਲਮ

Published on

----------- Advertisement -----------

ਨਵੀਂ ਦਿੱਲੀ: ਆਯੁਸ਼ਮਾਨ ਖੁਰਾਨਾ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫਿਲਮ ‘ਡਾਕਟਰ ਜੀ’ ਇਸ ਸਾਲ 14 ਅਕਤੂਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਫਿਲਮ ਦਰਸ਼ਕਾਂ ਨੂੰ ਜ਼ਿਆਦਾ ਪ੍ਰਭਾਵਿਤ ਨਹੀਂ ਕਰ ਸਕੀ ਪਰ ਫਿਲਮ ਦੀ ਕਹਾਣੀ ਨੇ ਲੋਕਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ। ਡਾਕਟਰ ਜੀ ਦੀ ਕਹਾਣੀ ਇੱਕ ਮੈਡੀਕੋ ਬਾਰੇ ਹੈ ਜੋ ਆਰਥੋਪੀਡਿਕਸ ਵਿੱਚ ਮੁਹਾਰਤ ਹਾਸਲ ਕਰਨਾ ਚਾਹੁੰਦਾ ਹੈ, ਪਰ ਗਾਇਨੀਕੋਲੋਜੀ ਵਿੱਚ ਦਾਖਲਾ ਲੈ ਲੈਂਦਾ ਹੈ। ਫਿਲਮ ‘ਚ ਸ਼ੈਫਾਲੀ ਸ਼ਾਹ ਅਤੇ ਸ਼ੀਬਾ ਚੱਢਾ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਰਕੁਲਪ੍ਰੀਤ ਦਾ ਕਿਰਦਾਰ ਵੀ ਕਾਫੀ ਮਜ਼ਾਕੀਆ ਹੈ। ਜੇਕਰ ਤੁਸੀਂ ਫਿਲਮ ਨੂੰ ਸਿਨੇਮਾਘਰਾਂ ‘ਚ ਨਹੀਂ ਦੇਖ ਸਕਦੇ ਸੀ, ਤਾਂ ਹੁਣ ਤੁਸੀਂ ਇਸ ਨੂੰ OTT ‘ਤੇ ਦੇਖ ਸਕਦੇ ਹੋ।

ਸਿਨੇਮਾ ਰੇਅਰ ਦੇ ਟਵਿੱਟਰ ਅਕਾਊਂਟ ‘ਤੇ ‘ਡਾਕਟਰ ਜੀ’ ਦੀ OTT ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਹੈ। ਇਹ ਫਿਲਮ 11 ਦਸੰਬਰ ਤੇ ਨੈੱਟਫਲਿਕਸ ਇੰਡੀਆ ‘ਤੇ ਸਟ੍ਰੀਮ ਹੋਵੇਗੀ। ਅਭਿਨੇਤਾ ਆਯੁਸ਼ਮਾਨ ਖੁਰਾਨਾ ਤੋਂ ਇਲਾਵਾ ‘ਡਾਕਟਰ ਜੀ’ ਵਿੱਚ ਸ਼ੈਫਾਲੀ ਸ਼ਾਹ ਸਮੇਤ ਤਿੰਨ ਸ਼ਾਨਦਾਰ ਮਹਿਲਾ ਕਲਾਕਾਰ ਹਨ। ਸ਼ੇਫਾਲੀ ਸਾਹ ਫਿਲਮ ਦੇ ਮੈਡੀਕਲ ਕਾਲਜ ਦੀ ਕੋਆਰਡੀਨੇਟਰ ਦੀ ਭੂਮਿਕਾ ਵਿੱਚ ਹੈ, ਰਕੁਲ ਪ੍ਰੀਤ ਸਿੰਘ ਆਯੁਸ਼ਮਾਨ ਦੀ ਸੀਨੀਅਰ ਬਣੀ ਹੈ, ਜਦੋਂ ਕਿ ਸ਼ੀਬਾ ਚੱਢਾ ਨੇ ਕਾਮੇਡੀ-ਡਰਾਮੇ ਵਿੱਚ ਉਸਦੀ ਮਾਂ ਦੀ ਭੂਮਿਕਾ ਨਿਭਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...