June 3, 2026, 5:16 am
----------- Advertisement -----------
HomeNewsEntertainmentਬੀ ਪਰਾਕ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਮੀਰਾ ਬੱਚਨ ਨੂੰ...

ਬੀ ਪਰਾਕ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਮੀਰਾ ਬੱਚਨ ਨੂੰ ਦਿੱਤੀ ਜਨਮਦਿਨ ਦੀ ਵਧਾਈ

Published on

----------- Advertisement -----------

ਪੰਜਾਬੀ ਗਾਇਕ ਬੀ ਪਰਾਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਪਤਨੀ ਮੀਰਾ ਬੱਚਨ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਬਰਥਡੇਅ ਵਿਸ਼ ਕੀਤਾ ਹੈ। ਬੀ ਪਰਾਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਮੀਰਾ ਦੇ ਨਾਲ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕਪੈਸ਼ਨ ਚ ਲਿਖਿਆ ਹੈ-‘ਜਨਮਦਿਨ ਮੁਬਾਰਕ ਮਾਈ ਲਾਈਫ ਮਾਈ ਲਵ ਮੇਰੇ ਕੋਲ ਤੁਹਾਨੂੰ ਇਹ ਦੱਸਣ ਲਈ ਸ਼ਬਦ ਨਹੀਂ ਹਨ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ ਅਤੇ ਤੁਸੀਂ ਮੇਰੇ ਅਤੇ ਮੇਰੇ ਪਰਿਵਾਰ ਲਈ ਕੀ ਹੋ ਤੁਸੀਂ ਸਭ ਤੋਂ ਵੱਡੇ ਬੌਸ ਹੋ..’ ਉਨ੍ਹਾਂ ਨੇ ਅੱਗੇ ਲਿਖਿਆ ਹੈ- ਹਰ ਰੋਜ਼ ਤੁਹਾਡਾ ਦਿਨ ਹੈ ਬੀਵੀ ਜੋ ਵੀ ਤੁਸੀਂ ਕਰਦੇ ਹੋ ਉਹ ਸਭ ਕੁਝ ਸ਼ਾਨਦਾਰ ਹੈ ਅਤੇ ਹਰ ਇੱਕ ਲਈ ਧੰਨਵਾਦ ਸਭ ਕੁਝ ਸੱਚਮੁੱਚ ਧੰਨਵਾਦ ਮੇਰਾ ਪਿਆਰ…ਇੱਕ ਵਾਰ ਫਿਰ ਜਨਮਦਿਨ ਮੁਬਾਰਕ’।

ਇਸ ਪੋਸਟ ਉੱਤੇ ਕਲਾਕਾਰਾਂ ਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਮੀਰਾ ਬੱਚਨ ਨੂੰ ਜਨਮਦਿਨ ਦੀ ਵਧਾਈਆਂ ਦੇ ਰਹੇ ਹਨ। ਆਪਣੇ ਗਾਣਿਆਂ ਨਾਲ ਲੋਕਾਂ ਦੇ ਦਿਲ ਉੱਤੇ ਰਾਜ ਕਰਨ ਵਾਲੇ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਬੀ-ਪਰਾਕ ਨੇ ਸਾਲ 2019 ‘ਚ ਮੀਰਾ ਦੇ ਨਾਲ ਵਿਆਹ ਕਰਵਾ ਲਿਆ ਸੀ। ਸਾਲ 2020 ‘ਚ ਦੋਵੇਂ ਪਹਿਲੀ ਵਾਰ ਮਾਪੇ ਬਣੇ। ਮੀਰਾ ਨੇ ਪੁੱਤਰ ਨੂੰ ਜਨਮ ਦਿੱਤਾ, ਜਿਸਦਾ ਨਾਂ ਅਦਾਬ ਬੱਚਨ ਹੈ। ਬਹੁਤ ਅਦਾਬ ਵੱਡਾ ਭਰਾ ਬਣਨ ਜਾ ਰਿਹਾ ਹੈ। ਜੀ ਹਾਂ ਮੀਰਾ ਬੱਚਨ ਦੂਜੀ ਵਾਰ ਮੰਮੀ ਬਣਨ ਜਾ ਰਹੀ ਹੈ। ਪਿਛਲੇ ਮਹੀਨੇ ਹੀ ਬੀ ਪਰਾਕ ਨੇ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਇਸ ਖਬਰ ਦੀ ਜਾਣਕਾਰੀ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...