July 25, 2026, 10:01 pm
----------- Advertisement -----------
HomeNewsEntertainmentਦਰਸ਼ਕਾਂ ਦੇ ਸਨਮੁਖ ਹੋਇਆ ਬੱਬੂ ਮਾਨ ਦਾ ਨਵਾਂ ਹਿੰਦੀ ਗੀਤ ‘ਹਵਾ’ ,ਦੇਖੋ...

ਦਰਸ਼ਕਾਂ ਦੇ ਸਨਮੁਖ ਹੋਇਆ ਬੱਬੂ ਮਾਨ ਦਾ ਨਵਾਂ ਹਿੰਦੀ ਗੀਤ ‘ਹਵਾ’ ,ਦੇਖੋ ਵੀਡੀਓ

Published on

----------- Advertisement -----------

ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਆਪਣੀ ਗਾਇਕੀ ਅਤੇ ਐਕਟਿੰਗ ਦੇ ਨਾਲ ਦੁਨੀਆਂ ਭਰ ‘ਚ ਨਾਮ ਕਮਾ ਚੁੱਕੇ ਹਨ। ਦੁਨੀਆਂ ਭਰ ‘ਚ ਬੱਬੂ ਮਾਨ ਦਾ ਬੱਚਾ-ਬੱਚਾ ਫੈਨ ਹੈ। ਜਿਨ੍ਹਾਂ ਨੂੰ ਉਹਨਾਂ ਦੇ ਪ੍ਰਸ਼ੰਸਕ ਖੰਟ ਵਾਲਾ ਮਾਨ ਵੀ ਕਹਿੰਦੇ ਹਨ। ਉਹ ਆਪਣੇ ਗਾਣਿਆਂ ਸਦਕਾ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ। ਬੱਬੂ ਮਾਨ ਆਪਣੇ ਸਰੋਤਿਆਂ ਦੇ ਲਈ ਨਵਾਂ ਗੀਤ (New Song) ਲੈ ਕੇ ਆਏ ਹਨ ।‘ਹਵਾ’ (Hawaa)ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਦੇ ਬੋਲ ਖੁਦ ਬੱਬੂ ਮਾਨ ਨੇ ਲਿਖੇ ਹਨ ਜਦੋਂਕਿ ਮਿਊਜ਼ਿਕ ਵੀ ਉਨ੍ਹਾਂ ਨੇ ਖੁਦ ਹੀ ਤਿਆਰ ਕੀਤਾ ਹੈ । ਇਸ ਗੀਤ ਦੀ ਖ਼ਾਸ ਗੱਲ ਇਹ ਹੈ ਕਿ ਇਸ ਨੂੰ ਗਾਇਕ ਨੇ ਹਿੰਦੀ ‘ਚ ਗਾਇਆ ਹੈ ।

YouTube player

ਗੀਤ ਨੂੰ ਬੱਬੂ ਮਾਨ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ ਅਤੇ ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਬੱਬੂ ਮਾਨ ਨੇ ਆਪਣੇ ਸਫਰ ਦੀ ਸ਼ੁਰੂਆਤ ਸਾਲ 1998 ‘ਚ ਗਾਇਕ ਦੇ ਵਜੋਂ ਕੀਤੀ ਸੀ। ਬੱਬੂ ਮਾਨ ਦੀ ਪਹਿਲੀ ਐੱਲਬਮ ਦਾ ਨਾਂ ‘ਸੱਜਣ ਰੁਮਾਲ ਦੇ ਗਿਆ’ ਸੀ। ਖੰਟ ਮਾਨਪੁਰ ਦੇ ਇਸ ਸ਼ਖਸ ਨੇ ਫਿਰ ਆਪਣੇ ਆਪ ਨੂੰ ਗੀਤਕਾਰੀ, ਸੰਗੀਤਕਾਰੀ ਅਤੇ ਅਦਾਕਾਰੀ ‘ਚ ਵੀ ਪੇਸ਼ ਕੀਤਾ ਅਤੇ ਲੋਕਾਂ ਤੋਂ ਉਨ੍ਹਾਂ ਹੀ ਪਿਆਰ ਬਟੋਰਿਆ ਜਿੰਨਾਂ ਗਾਇਕੀ ‘ਚ ਬਟੋਰਿਆ ਸੀ। ਬੱਬੂ ਮਾਨ ਨੇ ਆਪਣੇ ਫਿਲਮੀ ਸਫਰ ਦੀ ਸ਼ੁਰੂਆਤ ਹਿੰਦੀ ਫਿਲਮ ‘ਹਵਾਂਏ’ ਨਾਲ ਕੀਤੀ ਸੀ। ਇਸ ਬਾਅਦ ਫਿਰ ‘ਰੱਬ ਨੇ ਬਣਾਈਆਂ ਜੋੜੀਆ’, ‘ਹਸ਼ਰ’, ‘ਏਕਮ’ ਵਰਗੀਆਂ ਫਿਲਮਾਂ ਕੀਤੀਆ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...