September 17, 2026, 6:56 pm
----------- Advertisement -----------
HomeNewsEntertainmentਬੱਬੂ ਮਾਨ ਦਾ ਨਵਾਂ ਗੀਤ ‘ਚੰਨ’ ਰਿਲੀਜ਼ ਹੁੰਦਿਆਂ ਹੀ ਛਾਇਆ ਟਰੈਂਡਿੰਗ ‘ਚ,...

ਬੱਬੂ ਮਾਨ ਦਾ ਨਵਾਂ ਗੀਤ ‘ਚੰਨ’ ਰਿਲੀਜ਼ ਹੁੰਦਿਆਂ ਹੀ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਗਾਇਕ ਬੱਬੂ ਮਾਨ ਆਪਣੇ ਨਵੇਂ ਸਿੰਗਲ ਟਰੈਕ ‘ਚੰਨ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਬੱਬੂ ਮਾਨ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖਬੂ ਪਸੰਦ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ । ਗੀਤ ‘ਚ ਇੱਕ ਮੁੰਡੇ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਹਾਲੇ ਉਸ ਦਾ ਮੂਡ ਨਹੀਂ ਹੈ ਕਿ ਉਹ ਇਸ ਤਰ੍ਹਾਂ ਇਸ਼ਕ ਦੀਆਂ ਬਾਤਾਂ ਪਾ ਸਕੇ ।

ਇਸ ਗੀਤ ਦੇ ਰਾਹੀਂ ਬੱਬੂ ਮਾਨ ਨੇ ਇੱਕ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਹੈ । ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਰੱਬ ਨਾ ਕਰੇ, ਮਿੱਤਰਾਂ ਦੀ ਛੱਤਰੀ, ਦਿਲ ਤਾਂ ਪਾਗਲ ਹੈ, ਓਹੀ ਚੰਨ ਓਹੀ ਰਾਤਾਂ, ਟਰਾਲਾ, ਪੱਕੀ ਕਣਕ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ‘ਚ ਵੀ ਵਾਹ ਵਾਹੀ ਖੱਟ ਚੁੱਕੇ ਨੇ । ਗੀਤਾਂ ਦੇ ਨਾਲ-ਨਾਲ ਬੱਬੂ ਮਾਨ ਫ਼ਿਲਮਾਂ ‘ਚ ਅਦਾਕਾਰੀ ਦੇ ਨਾਲ ਵੀ ਨਾਮ ਚਮਕਾਇਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...