September 11, 2026, 2:50 am
----------- Advertisement -----------
HomeNewsEntertainmentਬੱਚਨ ਪਾਂਡੇ ਦਾ ਟ੍ਰੇਲਰ ਹੋਇਆ ਰਿਲੀਜ਼, ਪਹਿਲੀ ਵਾਰ ਦਿੱਸਿਆ ਅਕਸ਼ੇ ਕੁਮਾਰ ਦਾ...

ਬੱਚਨ ਪਾਂਡੇ ਦਾ ਟ੍ਰੇਲਰ ਹੋਇਆ ਰਿਲੀਜ਼, ਪਹਿਲੀ ਵਾਰ ਦਿੱਸਿਆ ਅਕਸ਼ੇ ਕੁਮਾਰ ਦਾ ਖ਼ਤਰਨਾਕ ਲੁੱਕ

Published on

----------- Advertisement -----------

ਅਕਸ਼ੇ ਕੁਮਾਰ ਦੀ ਫਿਲਮ ਬੱਚਨ ਪਾਂਡੇ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਅਕਸ਼ੈ ਦਾ ਅਜਿਹਾ ਖਤਰਨਾਕ ਲੁੱਕ ਦੇਖਿਆ ਗਿਆ ਹੈ। ਫਿਲਮ ਵਿੱਚ ਅਰਸ਼ਦ ਵਾਰਸੀ, ਜੈਕਲੀਨ ਫਰਨਾਂਡੀਜ਼ ਅਤੇ ਕ੍ਰਿਤੀ ਸੈਨਨ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਇਹ ਫਿਲਮ ਇਸ ਹੋਲੀ ‘ਤੇ ਸਿਨੇਮਾਘਰਾਂ ‘ਚ ਦਸਤਕ ਦੇਵੇਗੀ। ਫਿਲਮ ਦੇ ਨਿਰਮਾਤਾ ਸਾਜਿਦ ਨਾਡਿਆਡਵਾਲਾ ਦਾ ਅੱਜ ਜਨਮਦਿਨ ਹੈ। ਇਸੇ ਲਈ ਉਨ੍ਹਾਂ ਦੇ ਜਨਮਦਿਨ ਦੇ ਖਾਸ ਮੌਕੇ ‘ਤੇ ਟ੍ਰੇਲਰ ਰਿਲੀਜ਼ ਕੀਤਾ ਗਿਆ ਹੈ।

ਆਪਣੇ ਸੋਸ਼ਲ ਮੀਡੀਆ ‘ਤੇ ਬੱਚਨ ਪਾਂਡੇ ਦੇ ਟ੍ਰੇਲਰ ਨੂੰ ਸਾਂਝਾ ਕਰਦੇ ਹੋਏ, ਅਕਸ਼ੈ ਕੁਮਾਰ ਨੇ ਲਿਖਿਆ, ਧੂਮ ਧੜਕਾ ਰੰਗ ਪਟਾਖਾ, ਆਓ ਬਨਾ ਲੋ ਟੋਲੀ … ਇਸ ਵਾਰ ਅਸੀਂ ਲੈ ਕੇ ਆ ਰਹੇ ਹਾਂ #BachchhanPaandey। ਹੋਲੀ ‘ਤੇ ਗੋਲੀ!! ਇਸ ਤੋਂ ਪਹਿਲਾਂ ਅਕਸ਼ੇ ਕੁਮਾਰ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਸੀ, ‘ਦੋ ਵੱਖ-ਵੱਖ ਲੋਕ, ਇਕ ਜ਼ਮੀਨ ਅਤੇ ਦੂਜਾ ਅਸਮਾਨ, ਜਦੋਂ ਇਹ ਇਕ ਹੋ ਜਾਵੇਗਾ ਤਾਂ ਕੀ ਹੋਵੇਗਾ?’

YouTube player

ਦੂਜੇ ਪਾਸੇ, ਅਕਸ਼ੇ ਨੇ ਵੀ ਵੀਰਵਾਰ ਨੂੰ ਕ੍ਰਿਤੀ ਸੈਨਨ ਨਾਲ ਇੱਕ ਧਮਾਕੇਦਾਰ ਪੋਸਟਰ ਸਾਂਝਾ ਕੀਤਾ। ਜਿਸ ‘ਚ ਕ੍ਰਿਤੀ ਉਸ ਨਾਲ ਬਾਈਕ ‘ਤੇ ਨਜ਼ਰ ਆ ਰਹੀ ਹੈ। ਇਸ ਵਿੱਚ ਅਕਸ਼ੇ ਨੇ ਲਿਖਿਆ ਕਿ ਬੱਚਨ ਪਾਂਡੇ ਦੀ ਅੱਖ ਦਾ ਤੀਰ ਅਤੇ @ਕ੍ਰਿਤੀ ਸੈਨਨ ਦੀ ਹੋਲੀ ਪੇ ਗੋਲੀ।ਪੋਸਟਰ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਫਿਲਮ ਵਿੱਚ ਕਈ ਸ਼ੇਡਜ਼ ਦੇ ਕਿਰਦਾਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...