October 16, 2026, 8:15 pm
----------- Advertisement -----------
HomeNewsEntertainmentਇਸ ਮਾਨਸਿਕ ਬੀਮਾਰੀ ਨਾਲ ਜੂਝ ਰਹੇ ਹਨ ਰੈਪਰ ਬਾਦਸ਼ਾਹ, ਸ਼ਿਲਪਾ ਸ਼ੈੱਟੀ ਦੇ...

ਇਸ ਮਾਨਸਿਕ ਬੀਮਾਰੀ ਨਾਲ ਜੂਝ ਰਹੇ ਹਨ ਰੈਪਰ ਬਾਦਸ਼ਾਹ, ਸ਼ਿਲਪਾ ਸ਼ੈੱਟੀ ਦੇ ਸ਼ੋਅ ‘ਚ ਕੀਤਾ ਖੁਲਾਸਾ

Published on

----------- Advertisement -----------

ਬਾਦਸ਼ਾਹ (Badshah) ਜਿਨ੍ਹਾਂ ਨੇ ਆਪਣੇ ਰੈਪ ਦੇ ਨਾਲ ਬਾਲੀਵੁੱਡ ਦੇ ਨਾਲ ਨਾਲ ਪੰਜਾਬੀ ਇੰਡਸਟਰੀ ‘ਚ ਵੀ ਖ਼ਾਸ ਜਗ੍ਹਾ ਬਣਾਈ ਹੈ । ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਉਹ ਇੱਕ ਬੀਮਾਰੀ ਦੇ ਨਾਲ ਵੀ ਜੂਝ ਰਹੇ ਹਨ । ਦਰਅਸਲ ਹਾਲ ਹੀ ‘ਚ ਬਾਦਸ਼ਾਹ ਸ਼ਿਲਪਾ ਸ਼ੈੱਟੀ ਦੇ ਸ਼ੋਅ ‘Shape Of You’ ‘ਚ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕਈ ਅਣਸੁਣਵੇਂ ਪਹਿਲੂਆਂ ਬਾਰੇ ਗੱਲ ਕੀਤੀ। ਸ਼ਿਲਪਾ ਸ਼ੈੱਟੀ ਦੇ ਸ਼ੋਅ ‘ਚ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕੰਮ ਕਾਰਨ ਰੋਜ਼ਾਨਾ ਜ਼ਿੰਦਗੀ ‘ਚ ਵਿਚ ਕਾਫੀ ਦਬਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਇੰਨਾ ਹੀ ਨਹੀਂ, ਬਾਦਸ਼ਾਹ ਇਸ ਬਿਮਾਰੀ ਤੋਂ ਵੀ ਪੀੜਤ ਹਨ, ਜਿਸ ਕਾਰਨ ਬੱਪੀ ਲਹਿਰੀ ਦੀ ਮੌਤ ਹੋ ਗਈ ਸੀ, ਯਾਨੀ ਕਿ ਉਹ ਸਲੀਪ ਐਪਨੀਆ ਤੋਂ ਵੀ ਪੀੜਤ ਹਨ।

ਬਾਦਸ਼ਾਹ ਨੂੰ ਵੇਖ ਕੇ ਕੋਈ ਵੀ ਸ਼ਖਸ ਇਹ ਅੰਦਾਜ਼ਾ ਤੱਕ ਨਹੀਂ ਲਗਾ ਸਕਦਾ ਕਿ ਉਹ ਇਸ ਤਰ੍ਹਾਂ ਦੀ ਮਾਨਸਿਕ ਬੀਮਾਰੀ ਦੇ ਨਾਲ ਜੂਝ ਰਹੇ ਹਨ । ਬਾਦਸ਼ਾਹ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੀ ਮਿਹਨਤ ਦੇ ਨਾਲ ਬਾਲੀਵੁੱਡ ‘ਚ ਖ਼ਾਸ ਜਗ੍ਹਾ ਬਣਾਈ ਹੈ ਅਤੇ ਇੱਕ ਤੋਂ ਬਾਅਦ ਇੱਕ ਗੀਤ ‘ਚ ਰੈਪ ਕਰਦੇ ਹੋਏ ਨਜ਼ਰ ਆਉਂਦੇ ਹਨ । ਅਕਸਰ ਆਪਣੇ ਗੀਤਾਂ ਦੇ ਨਾਲ ਲੋਕਾਂ ਦਾ ਮਨੋਰੰਜਨ ਕਰਨ ਵਾਲੇ ਬਾਦਸ਼ਾਹ ਹਮੇਸ਼ਾ ਆਪਣੇ ਚਿਹਰੇ ‘ਤੇ ਮੁਸਕਰਾਹਟ ਲਈ ਦਿਖਾਈ ਦਿੰਦੇ ਹਨ । ਪਰ ਅੰਦਰੋਂ ਉਹ ਇਸ ਤਰ੍ਹਾਂ ਦੀ ਮਾਨਸਿਕ ਬੀਮਾਰੀ ਦੇ ਨਾਲ ਜੂਝ ਰਹੇ ਹਨ । ਏਨੀਂ ਦਿਨੀਂ ਬਾਦਸ਼ਾਹ ਇਕ ਰਿਆਲਟੀ ਸ਼ੋਅ ‘ਚ ਬਤੌਰ ਜੱਜ ਨਜ਼ਰ ਆ ਰਹੇ ਹਨ । ਬਾਦਸ਼ਾਹ ਨੇ ਇਸ ਫੀਲਡ ‘ਚ ਆਉਣ ਦੇ ਲਈ ਕਾਫੀ ਮਿਹਨਤ ਕੀਤੀ ਹੈ ਅਤੇ ਇਸੇ ਮਿਹਨਤ ਦੀ ਬਦੌਲਤ ਹੀ ਉਹ ਬਾਲੀਵੁੱਡ ਦੇ ਕਾਮਯਾਬ ਰੈਪਰਾਂ ਦੀ ਸੂਚੀ ‘ਚ ਆਉਂਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...