November 2, 2026, 11:17 pm
----------- Advertisement -----------
HomeNewsEntertainmentਸ਼ੁਰੂ ਹੋਈ ਬੱਪੀ ਲਹਿਰੀ ਦੀ ਅੰਤਿਮ ਯਾਤਰਾ,ਕੁਝ ਹੀ ਦੇਰ 'ਚ ਹੋਵੇਗਾ ਅੰਤਿਮ...

ਸ਼ੁਰੂ ਹੋਈ ਬੱਪੀ ਲਹਿਰੀ ਦੀ ਅੰਤਿਮ ਯਾਤਰਾ,ਕੁਝ ਹੀ ਦੇਰ ‘ਚ ਹੋਵੇਗਾ ਅੰਤਿਮ ਸੰਸਕਾਰ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਗਾਇਕ ਬੱਪੀ ਲਹਿਰੀ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਬੱਪੀ ਨੂੰ ਮੁੰਬਈ ਦੇ ਪਵਨ ਹੰਸ ਸ਼ਮਸ਼ਾਨਘਾਟ ‘ਚ ਅੰਤਿਮ ਵਿਦਾਈ ਦਿੱਤੀ ਜਾਵੇਗੀ। ਦਿ ਡਿਸਕੋ ਕਿੰਗ ਦੇ ਨਾਂ ਨਾਲ ਮਸ਼ਹੂਰ ਬੱਪੀ ਲਹਿਰੀ ਦਾ ਪਿਛਲੇ 1 ਮਹੀਨੇ ਤੋਂ ਇਲਾਜ ਚੱਲ ਰਿਹਾ ਸੀ। ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਲਹਿਰੀ ਹਾਊਸ ਤੋਂ ਫੁੱਲਾਂ ਨਾਲ ਸਜੀ ਗੱਡੀ ‘ਚ ਬੱਪੀ ਦਾ ਦੀ ਅੰਤਿਮ ਯਾਤਰਾ ਨੂੰ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ। ਲਹਿਰੀ ਹਾਊਸ ਵਿਖੇ ਪੂਜਾ-ਅਰਚਨਾ ਤੋਂ ਬਾਅਦ ਬੱਪੀ ਦੀ ਦੇਹ ਨੂੰ ਬੇਟੇ ਬੱਪਾ ਸਮੇਤ ਪਰਿਵਾਰਕ ਮੈਂਬਰਾਂ ਨੇ ਮੋਢਾ ਦਿੱਤਾ ਹੈ।

ਉਨ੍ਹਾਂ ਦੀ ਅੰਤਿਮ ਯਾਤਰਾ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ। ਬੱਪੀ ਲਹਿਰੀ ਦੇ ਅੰਤਿਮ ਸੰਸਕਾਰ ‘ਚ ਕੁਝ ਹੀ ਸਮਾਂ ਬਚਿਆ ਹੈ। ਡਿਸਕੋ ਕਿੰਗ ਦੇ ਘਰ ਦੇ ਬਾਹਰ ਫੁੱਲਾਂ ਨਾਲ ਸਜਿਆ ਟਰੱਕ ਆ ਗਿਆ ਹੈ। ਲਹਿਰੀ ਹਾਊਸ ‘ਚ ਪੂਜਾ ਖਤਮ ਹੁੰਦੇ ਹੀ ਉਨ੍ਹਾਂ ਦੀ ਦੇਹ ਨੂੰ ਵਿਲੇ ਪਾਰਲੇ ਸ਼ਮਸ਼ਾਨਘਾਟ ‘ਚ ਲਿਜਾਇਆ ਜਾਵੇਗਾ। ਬੱਪੀ ਦਾਅ ਦੇ ਘਰ ਲਾਹਿਰੀ ਹਾਊਸ ਤੋਂ ਸ਼ਮਸ਼ਾਨਘਾਟ ਤੱਕ ਦੀ ਦੂਰੀ ਕਰੀਬ 2.6 ਕਿਲੋਮੀਟਰ ਹੈ ਅਤੇ ਇਹ ਆਮ ਤੌਰ ‘ਤੇ 10 ਮਿੰਟਾਂ ‘ਚ ਤੈਅ ਕੀਤੀ ਜਾ ਸਕਦੀ ਹੈ ਪਰ ਟਰੱਕ ਦੀ ਰਫਤਾਰ ਅਤੇ ਲੋਕਾਂ ਦੀ ਭੀੜ ਕਾਰਨ ਇਹ ਦੂਰੀ ਤੈਅ ਕਰਨ ‘ਚ ਇੱਕ ਘੰਟਾ ਲੱਗ ਸਕਦਾ ਹੈ। ਇਹ ਅੰਤਿਮ ਯਾਤਰਾ ਦਾ ਸਮਾਂ (ਘੱਟ ਜਾਂ ਘੱਟ) ਪੂਰੀ ਤਰ੍ਹਾਂ ਇਸਦੀ ਗਤੀ ‘ਤੇ ਨਿਰਭਰ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...