September 7, 2026, 2:01 am
----------- Advertisement -----------
HomeNewsEntertainmentਭਾਰਤੀ ਸਿੰਘ ਨੇ ਫੋਟੋਗ੍ਰਾਫਰਾਂ ਨੂੰ ਬਣਾਇਆ ਮਾਮਾ, ਦੱਸਿਆ ਕਦੋਂ ਆਵੇਗਾ ਛੋਟਾ ਮਹਿਮਾਨ?

ਭਾਰਤੀ ਸਿੰਘ ਨੇ ਫੋਟੋਗ੍ਰਾਫਰਾਂ ਨੂੰ ਬਣਾਇਆ ਮਾਮਾ, ਦੱਸਿਆ ਕਦੋਂ ਆਵੇਗਾ ਛੋਟਾ ਮਹਿਮਾਨ?

Published on

----------- Advertisement -----------

ਟੈਲੀਵਿਜ਼ਨ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਜਲਦੀ ਹੀ ਮਾਂ ਬਣਨ ਜਾ ਰਹੀ ਹੈ। ਉਸਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਐਲਾਨ ਕੀਤਾ ਸੀ ਕਿ ਉਹ ਗਰਭਵਤੀ ਹੈ ਅਤੇ 2022 ਵਿੱਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਹੈ। ਹਾਲ ਹੀ ‘ਚ ਇਕ ਵੀਡੀਓ ਵਾਇਰਲ ਹੋਇਆ ਹੈ, ਜਿਸ ‘ਚ ਭਾਰਤੀ ਨੇ ਗਰਭ ਅਵਸਥਾ ਨਾਲ ਜੁੜੇ ਸਵਾਲ ਪੁੱਛੇ ਜਾਣ ‘ਤੇ ਮਜ਼ਾਕੀਆ ਜਵਾਬ ਦਿੱਤਾ ਹੈ। ਵੀਡੀਓ ‘ਚ ਭਾਰਤੀ ਕਹਿ ਰਹੀ ਹੈ ਕਿ ਤੁਸੀਂ ਸਾਰੇ ਬੱਚੇ ਦੇ ਮਾਮਾ ਹੋ।

https://www.instagram.com/p/CYG0Pj4Frhg/

ਅਪ੍ਰੈਲ, 2022 ’ਚ ਤੁਹਾਨੂੰ ਖ਼ੁਸ਼ਖ਼ਬਰੀ ਮਿਲ ਜਾਵੇਗੀ। ਭਾਰਤੀ ਨੇ ਇਹ ਵੀ ਦੱਸਿਆ ਕਿ ਇਮਲੀ ਤੇ ਖੱਟਾ ਖਾਣ ਦਾ ਉਸ ਦਾ ਸਮਾਂ ਚੱਲ ਗਿਆ ਹੈ। ਉਹ ਚੰਗਾ ਖਾਣਾ ਖਾ ਰਹੀ ਹੈ ਤੇ ਉਮੀਦ ਕਰ ਰਹੀ ਹੈ ਕਿ ਉਸ ਦਾ ਬੱਚਾ ਸਿਹਤਮੰਦ ਹੋਵੇ। ਭਾਰਤੀ ਨੇ ਫੋਟੋਗ੍ਰਾਫਰਾਂ ਨੂੰ ਪੁੱਛਿਆ ਕਿ ਤੁਸੀਂ ਕੀ ਚਾਹੁੰਦੇ ਹੋ? ਸਾਰਿਆਂ ਨੇ ਉਸ ਨੂੰ ਲੜਕੀ ਹੋਣ ਬਾਰੇ ਕਿਹਾ। ਕੁਝ ਦਿਨ ਪਹਿਲਾਂ ਭਾਰਤੀ ਸਿੰਘ ਨੇ ਇੰਸਟਾਗ੍ਰਾਮ ’ਤੇ ਇਕ ਤਸਵੀਰ ਪੋਸਟ ਕਰਕੇ ਪ੍ਰਸ਼ੰਸਕਾਂ ਤੋਂ ਵੀ ਇਹੀ ਸਵਾਲ ਕੀਤਾ ਸੀ।

ਉਦੋਂ ਵੀ ਕਈ ਸਿਤਾਰਿਆਂ ਤੇ ਪ੍ਰਸ਼ੰਸਕਾਂ ਨੇ ਉਸ ਨੂੰ ਲੜਕੀ ਹੋਣ ਬਾਰੇ ਕਿਹਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਹਿਲੀ ਵਾਰ ਆਪਣੇ ਬੇਬੀ ਬੰਪ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਭਾਰਤੀ ਨੇ ਪ੍ਰਸ਼ੰਸਕਾਂ ਨੂੰ ਪੁੱਛਿਆ ਸੀ ਕਿ ਤੁਹਾਨੂੰ ਕੀ ਲੱਗਦਾ ਹੈ ਕਿ ਸੰਤਾ ਆਏਗੀ ਜਾਂ ਸੰਤੀ ? ਭਾਰਤੀ ਨੇ ਪਿਛਲੇ ਕਈ ਇੰਟਰਵਿਊਆਂ ‘ਚ ਆਪਣੀ ਇੱਛਾ ਜ਼ਾਹਰ ਕੀਤੀ ਸੀ ਕਿ ਉਹ ਮਾਂ ਬਣਨਾ ਚਾਹੁੰਦੀ ਹੈ। ਉਹ ਪਿਛਲੇ 2-3 ਸਾਲਾਂ ਤੋਂ ਇਸ ਲਈ ਯਤਨਸ਼ੀਲ ਸੀ। ਭਾਰਤੀ ਨੇ ਦਸੰਬਰ 2017 ਵਿੱਚ ਗੋਆ ਵਿੱਚ ਹਰਸ਼ ਲਿੰਬਾਚੀਆ ਨਾਲ ਧੂਮ-ਧਾਮ ਨਾਲ ਵਿਆਹ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...