October 8, 2026, 10:19 am
----------- Advertisement -----------
HomeNewsEntertainmentLemon ਕਲਰ ਦੀ ਡ੍ਰੇਸ 'ਚ ਭਾਰਤੀ ਸਿੰਘ ਨੇ ਕਰਵਾਇਆ ਫੋਟੋਸ਼ੂਟ,ਚਿਹਰੇ ਤੇ ਨਜ਼ਰ...

Lemon ਕਲਰ ਦੀ ਡ੍ਰੇਸ ‘ਚ ਭਾਰਤੀ ਸਿੰਘ ਨੇ ਕਰਵਾਇਆ ਫੋਟੋਸ਼ੂਟ,ਚਿਹਰੇ ਤੇ ਨਜ਼ਰ ਆਇਆ ਪ੍ਰੈਗਨੈਂਸੀ ਗਲੋਂ

Published on

----------- Advertisement -----------

ਕਾਮੇਡੀ ਦੀ ਦੁਨੀਆ ‘ਚ ਆਪਣਾ ਨਾਂ ਬਣਾਉਣ ਵਾਲੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਇਸ ਸਮੇਂ ਆਪਣੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਭਾਰਤੀ ਇਸ ਸਮੇਂ ਕਾਫੀ ਕੰਮ ਵੀ ਕਰ ਰਹੀ ਹੈ। ਹਾਲ ਹੀ ‘ਚ ਭਾਰਤੀ ਨੇ ‘ਹੁਨਰਬਾਜ਼’ ਦੇ ਸੈੱਟ ਤੋਂ ਇਕ ਵੀਡੀਓ ਪੋਸਟ ਕੀਤਾ ਹੈ, ਜਿਸ ‘ਚ ਕਰਨ ਜੌਹਰ ਅਤੇ ਪਰਿਣੀਤੀ ਚੋਪੜਾ ਭਾਰਤੀ ਦੇ ਬੱਚੇ ਦਾ ਨਾਂ ਲੈਂਦੇ ਨਜ਼ਰ ਆ ਰਹੇ ਹਨ। ਭਾਰਤੀ ਸਿੰਘ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਦੋਂ ਤੋਂ ਉਹ ਗਰਭਵਤੀ ਹੋਈ ਹੈ, ਉਸ ਨੂੰ ਸੋਸ਼ਲ ਮੀਡੀਆ ‘ਤੇ ਆਪਣੀਆਂ ਫੋਟੋਆਂ ਅਪਲੋਡ ਕਰਦੇ ਹੋਏ ਅਤੇ ਬੇਬੀ ਬੰਪ ਫਲਾਂਟ ਕਰਦੇ ਦੇਖਿਆ ਗਿਆ ਹੈ।

ਹਾਲ ਹੀ ‘ਚ ਭਾਰਤੀ ਨੇ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ ‘ਚ ਉਸ ਦੀ ਪ੍ਰੈਗਨੈਂਸੀ ਦੀ ਚਮਕ ਸਾਫ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਭਾਰਤੀ ਲੈਮਨ ਰੰਗ ਦੀ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ। ਉਸਨੇ ਹਲਕਾ ਮੇਕਅੱਪ ਕੀਤਾ ਹੈ ਅਤੇ ਮੈਜੇਂਟਾ ਪਿਕ ਕਲਰ ਵਿੱਚ ਲਿਪਸਟਿਕ ਲਗਾਈ ਹੈ। ਤਸਵੀਰਾਂ ‘ਚ ਭਾਰਤੀ ਦੇ ਵਾਲ ਖੁੱਲ੍ਹੇ ਹਨ ਅਤੇ ਉਹ ਖੁਸ਼ ਨਜ਼ਰ ਆ ਰਹੀ ਹੈ। ਭਾਰਤੀ ਸਿੰਘ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕ ਵੀ ਖੂਬ ਕਮੈਂਟ ਕਰ ਰਹੇ ਹਨ। ਕੁਝ ਦਿਨ ਪਹਿਲਾਂ ਭਾਰਤੀ ਨੇ ਮੈਟਰਨਿਟੀ ਫੋਟੋਸ਼ੂਟ ਵੀ ਕਰਵਾਇਆ ਸੀ। ਇਨ੍ਹਾਂ ਤਸਵੀਰਾਂ ‘ਚ ਭਾਰਤੀ ਗੁਲਾਬੀ ਰੰਗ ਦੀ ਡਰੈੱਸ ‘ਚ ਪੋਜ਼ ਦੇ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...