September 15, 2026, 11:45 pm
----------- Advertisement -----------
HomeNewsEntertainmentਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ ਭਾਰਤੀ ਸਿੰਘ ਦਾ ਇਹ...

ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ਭਾਰਤੀ ਸਿੰਘ ਦਾ ਇਹ ਫਨੀ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਪਸੰਦ

Published on

----------- Advertisement -----------

ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਲਿਮਬਾਚਿਆ ਪ੍ਰਸ਼ੰਸਕਾਂ ਦੇ ਮਨਪਸੰਦ ਜੋੜੇ ਵਿੱਚੋਂ ਇੱਕ ਹਨ। ਭਾਰਤੀ ਅਤੇ ਹਰਸ਼ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ ਅਤੇ ਹਰ ਰੋਜ਼ ਇੰਸਟਾਗ੍ਰਾਮ’ ਤੇ ਆਪਣੇ ਵੀਡੀਓ ਅਤੇ ਫੋਟੋਆਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਭਾਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਬੇਹੱਦ ਫਨੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ। ਭਾਰਤੀ ਸਿੰਘ ਨੇ ਇਹ ਵੀਡੀਓ ਰਾਣੀ ਮੁਖ਼ਰਜ਼ੀ ਦੀ ਇੱਕ ਫ਼ਿਲਮ ਦੇ ਡਾਇਲਾਗ ਉੱਤੇ ਬਣਾਈ ਹੈ। ਇਸ ਵਿੱਚ ਭਾਰਤੀ ਰਾਣੀ ਮੁਖ਼ਰਜੀ ਦੀ ਫ਼ਿਲਮ ਰਾਜਾ ਕੀ ਆਏਗੀ ਬਾਰਾਤ ਵਿੱਚ ਰਾਣੀ ਵੱਲੋਂ ਬੋਲੇ ਗਏ ਇੱਕ ਹਿੱਟ ਡਾਇਲਾਗ ਉੱਤੇ ਐਕਟਿੰਗ ਕਰਦੇ ਹੋਏ ਨਜ਼ਰ ਆ ਰਹੀ ਹੈ। https://www.instagram.com/p/CXseD2IIwtu/

ਇਸ ਵੀਡੀਓ ਵਿੱਚ ਮਸਤੀ ਕਰਦੇ ਹੋਏ ਭਾਰਤੀ ਇਹ ਡਾਇਲਾਗ ਬੋਲਦੀ ਨਜ਼ਰ ਆ ਰਹੀ ਹੈ, ਇਹ ਅੰਗਰੇਜ਼ੀ ਗਾਲੀ ਅਪਨੇ ਪਾਸ ਹੀ ਰੱਖਨਾ, ਹਿੰਦੀ ਮੇਂ ਇੱਕ ਗਾਲੀ ਸੁਨਾ ਦੀ ਤੋ ਪੂਰਾ ਖ਼ਾਨਦਾਨ ਬਾਹਰ ਆ ਜਾਏਗਾ। ਭਾਰਤੀ ਸਿੰਘ ਦੀ ਇਹ ਮਜ਼ੇਦਾਰ ਵੀਡੀਓ ਫੈਨਜ਼ ਨੂੰ ਬੇਹੱਦ ਪਸੰਦ ਆ ਰਹੀ ਹੈ ਅਤੇ ਫੈਨਜ਼ ਇਸ ਉੱਤੇ ਆਪਣੀ ਪ੍ਰਤੀਕੀਰਿਆ ਦੇ ਰਹੇ ਹਨ।ਦੱਸ ਦਈਏ ਲਾਫ਼ਟਰ ਕਵੀਨ ਦੇ ਨਾਂਅ ਨਾਲ ਮਸ਼ਹੂਰ ਭਾਰਤੀ ਸਿੰਘ ਮਾਂ ਬਣਨ ਵਾਲੀ ਹੈ। ਉਹ 2022 ਵਿੱਚ ਮਾਤਾ-ਪਿਤਾ ਬਨਣ ਵਾਲੇ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਅਤੇ ਹਰਸ਼ ਟੀਵੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਐਂਕਰ ਹਨ। ਫਿਲਹਾਲ ਭਾਰਤੀ ਕਪਿਲ ਸ਼ਰਮਾ ਦੇ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਨਜ਼ਰ ਆਈ ਸੀ। ਹਾਲ ਹੀ ‘ਚ ਇਸ ਜੋੜੀ ਨੂੰ ਬਿੱਗ ਬੌਸ 15 ‘ਚ ਵੀ ਦੇਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...