August 23, 2026, 7:45 am
----------- Advertisement -----------
HomeNewsEntertainmentਭਾਰਤੀ ਸਿੰਘ ਅਤੇ ਹਰਸ਼ ਨੇ ਸ਼ੇਅਰ ਕੀਤਾ ਬੇਟੇ ਦਾ ਵੈਲਕਮ ਹੋਮ ਵੀਡੀਓ...

ਭਾਰਤੀ ਸਿੰਘ ਅਤੇ ਹਰਸ਼ ਨੇ ਸ਼ੇਅਰ ਕੀਤਾ ਬੇਟੇ ਦਾ ਵੈਲਕਮ ਹੋਮ ਵੀਡੀਓ ਤੇ ਦੱਸਿਆ ਬੇਟੇ ਦਾ ਨਾਮ (ਵੀਡੀਓ)

Published on

----------- Advertisement -----------

ਨਵੀਂ ਦਿੱਲੀ: ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਇਨ੍ਹੀਂ ਦਿਨੀਂ ਆਪਣੇ ਬੱਚੇ ਨਾਲ ਕਾਫੀ ਸਮਾਂ ਬਿਤਾ ਰਹੇ ਹਨ। ਭਾਰਤੀ ਸਿੰਘ ਨੂੰ 10 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਅਤੇ ਉਸ ਤੋਂ ਬਾਅਦ ਉਹ ਬੱਚੇ ਨੂੰ ਲੈ ਕੇ ਆਪਣੇ ਘਰ ਚਲੀ ਗਈ ਸੀ। ਬੱਚੇ ਨੂੰ ਘਰ ਲੈ ਕੇ ਜਾਣ ਤੋਂ ਦੋ ਦਿਨ ਬਾਅਦ ਭਾਰਤੀ ਸਿੰਘ ਨੇ ਆਪਣੇ ਯੂਟਿਊਬ ਚੈਨਲ ‘ਤੇ ਇੱਕ ਨਵੀਂ ਵੀਡੀਓ ਪੋਸਟ ਕੀਤੀ ਹੈ ਇਸ ਵੀਡੀਓ ਦੇ ਵਿੱਚ ਭਾਰਤੀ ਸਿੰਘ ਨੇ ਆਪਣੇ ਬੇਟੇ ਦਾ ਨਾਂਅ ਵੀ ਸ਼ੇਅਰ ਕੀਤਾ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਗੋਲ ਮੋਲ ਤੇ ਕਿਊਟ ਹੈ, ਇਸ ਲਈ ਦੋਹਾਂ ਨੇ ਉਸ ਨੂੰ ਬਲਾਉਣ ਲਈ ਉਸ ਦਾ ਨਾਂਅ ਗੋਲਾ ਰੱਖਿਆ ਹੈ।

YouTube player

ਉਸ ਨੇ ਦੱਸਿਆ ਕਿ ਅਕਸਰ ਜਦੋਂ ਪਹਿਲਾਂ ਉਹ ਸ਼ੂਟ ਕਰਕੇ ਘਰ ਵਾਪਿਸ ਆਉਂਦੇ ਸੀ ਉਸ ਸਮੇਂ ਜੇਕਰ ਆਰਾਮ ਕਰਦੇ ਹੋਏ ਕੋਈ ਸ਼ੋਰ ਕਰੇ ਤਾਂ ਦੋਹਾਂ ਵਿੱਚ ਝਗੜਾ ਹੋ ਜਾਂਦਾ ਸੀ ਤੇ ਉਹ ਖਿਝ ਜਾਂਦੇ ਸੀ, ਪਰ ਜਦੋਂ ਤੋਂ ਉਹ ਮਾਤਾ-ਪਿਤਾ ਬਣੇ ਹਨ , ਉਦੋਂ ਉਹ ਦੋ ਘੰਟਿਆਂ ਬਾਅਦ ਬੱਚੇ ਨੂੰ ਵੇਖਣ ਲਈ ਜਾਗਦੇ ਹਨ। ਇਸ ਤੋਂ ਇਲਾਵਾ ਭਾਰਤੀ ਤੇ ਹਰਸ਼ ਨੇ ਬੇਬੀ ਨੂੰ ਘਰ ਲਿਜਾਂਦੇ ਹੋਏ ਸਮੇਂ ਦੇ ਖ਼ਾਸ ਪਲ ਸ਼ੇਅਰ ਕੀਤੇ ਹਨ। ਉਨ੍ਹਾਂ ਨੇ ਆਪਣੇ ਬੇਬੀ ਰੂਮ ਦੀ ਝਲਕ ਵੀ ਵਿਖਾਈ ਹੈ। ਦੋਹਾਂ ਦੇ ਫੈਨਜ਼ ਉਨ੍ਹਾਂ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਦੱਸ ਦਈਏ ਕਿ ਭਾਰਤੀ ਸਿੰਘ ਨੇ 3 ਅਪ੍ਰੈਲ 2022 ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ। ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...