October 28, 2026, 10:46 pm
----------- Advertisement -----------
HomeNewsEntertainmentਬਾਕਸ ਆਫ਼ਿਸ ਤੇ ਕਮਾਲ ਨਹੀਂ ਦਿਖਾ ਸਕੀ ਰਾਜਕੁਮਾਰ ਰਾਓ ਦੀ ਫ਼ਿਲਮ 'ਭੀੜ',...

ਬਾਕਸ ਆਫ਼ਿਸ ਤੇ ਕਮਾਲ ਨਹੀਂ ਦਿਖਾ ਸਕੀ ਰਾਜਕੁਮਾਰ ਰਾਓ ਦੀ ਫ਼ਿਲਮ ‘ਭੀੜ’, ਦੂਜੇ ਦਿਨ ਕੀਤੀ ਇੰਨੀ ਕਮਾਈ

Published on

----------- Advertisement -----------

ਅਨੁਭਵ ਸਿਨਹਾ ਦੁਆਰਾ ਨਿਰਦੇਸ਼ਿਤ ਫਿਲਮ ‘ਭੀੜ’ ਕੋਰੋਨਾ ਯੁੱਗ ਦੇ ਦ੍ਰਿਸ਼ ਨੂੰ ਬਿਆਨ ਕਰਦੀ ਹੈ, ਜਿਸ ਵਿਚ ਲੋਕ ਨਾ ਸਿਰਫ ਬੀਮਾਰੀ ਦੇ ਦਰਦ ਤੋਂ ਗੁਜ਼ਰ ਰਹੇ ਸਨ, ਸਗੋਂ ਆਪਣੀ ਰੋਜ਼ੀ-ਰੋਟੀ ਗੁਆਉਣ ਦਾ ਦਰਦ ਵੀ ਝੱਲ ਰਹੇ ਸਨ। ਲਾਕਡਾਊਨ ਦੌਰਾਨ ਮਜ਼ਦੂਰਾਂ ਦੇ ਕੂਚ ‘ਤੇ ਬਣੀ ‘ਭੀੜ’ ਤੋਂ ਲੋਕ ਬਹੁਤ ਉਮੀਦਾਂ ਕਰ ਰਹੇ ਸਨ। ਲੱਗਦਾ ਸੀ ਕਿ ਇਹ ਫਿਲਮ ਬਾਕਸ ਆਫਿਸ ‘ਤੇ ਵਾਕਈ ਕਮਾਲ ਕਰ ਦੇਵੇਗੀ, ਪਰ ਅਜਿਹਾ ਨਹੀਂ ਹੋਇਆ। ਨਾ ਸਿਰਫ ਸ਼ੁਰੂਆਤੀ ਦਿਨ ਖਰਾਬ ਰਿਹਾ, ਦੂਜੇ ਦਿਨ ਵੀ ਕੋਈ ਖਾਸ ਕਮਾਈ ਨਹੀਂ ਹੋਈ। ਰਾਜਕੁਮਾਰ ਰਾਓ ਅਤੇ ਭੂਮੀ ਪੇਡਨੇਕਰ ਸਟਾਰਰ ਫਿਲਮ ‘ਭੀੜ’ ਦਾ ਸ਼ੁਰੂਆਤੀ ਦਿਨ ਬਹੁਤ ਨਿਰਾਸ਼ਾਜਨਕ ਰਿਹਾ। ਫਿਲਮ ਨੇ ਬਾਕਸ ਆਫਿਸ ‘ਤੇ ਸਿਰਫ 29 ਲੱਖ ਰੁਪਏ ਦੀ ਕਮਾਈ ਕੀਤੀ ਸੀ। ਉਮੀਦ ਕੀਤੀ ਜਾ ਰਹੀ ਸੀ ਕਿ ਫਿਲਮ ਵੀਕੈਂਡ ‘ਤੇ ਕਮਾਲ ਦਿਖਾ ਸਕੇਗੀ, ਪਰ ਅਜਿਹਾ ਨਹੀਂ ਹੋਇਆ।

ਦੂਜੇ ਦਿਨ ਦਾ ਬਾਕਸ ਆਫਿਸ ਕਲੈਕਸ਼ਨ (ਭੀੜ ਬਾਕਸ ਆਫਿਸ ਕਲੈਕਸ਼ਨ ਡੇ 2) ਵੀ ਚੰਗਾ ਨਹੀਂ ਰਿਹਾ। ਰਿਪੋਰਟ ਮੁਤਾਬਕ ਫਿਲਮ ਨੇ ਦੂਜੇ ਦਿਨ ਯਾਨੀ ਪਹਿਲੇ ਸ਼ਨੀਵਾਰ ਨੂੰ ਸਿਰਫ 65 ਲੱਖ ਰੁਪਏ ਦੀ ਕਮਾਈ ਕੀਤੀ ਹੈ। ‘ਭੀੜ ‘ ਦੀ ਕਹਾਣੀ ਇਕ ਸੱਚੀ ਘਟਨਾ ‘ਤੇ ਆਧਾਰਿਤ ਹੈ। ਸਾਲ 2020 ‘ਚ ਕੋਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਵਿੱਚ ਲੱਖਾਂ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ। ਹਰ ਰੋਜ਼ ਸੈਂਕੜੇ ਲੋਕ ਆਪਣੇ ਅਜ਼ੀਜ਼ਾਂ ਨੂੰ ਗੁਆ ਰਹੇ ਸਨ। ਭਾਰਤ ਵਿੱਚ ਵੀ ਇਸ ਮਹਾਂਮਾਰੀ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮਾਮਲੇ ਇੰਨੇ ਵਧ ਗਏ ਕਿ ਲੋਕ ਘਰਾਂ ਵਿਚ ਕੈਦ ਹੋ ਗਏ। ਜਦੋਂ ਲਾਕਡਾਊਨ ਹੋਇਆ, ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉਨ੍ਹਾਂ ਦੀ ਰੋਜ਼ੀ-ਰੋਟੀ ਖੋਹ ਲਈ ਗਈ। ਜਿਸ ਕਾਰਨ ਲੌਕਡਾਊਨ ਵਿੱਚ ਮਜ਼ਦੂਰ ਆਪਣੇ ਘਰਾਂ ਨੂੰ ਚਲੇ ਗਏ। ਇਸ ਦੌਰਾਨ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...