September 9, 2026, 7:11 am
----------- Advertisement -----------
HomeNewsEntertainment24 ਫਰਵਰੀ ਨੂੰ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗਾ ਅਦਾਕਾਰ ਦੀਪ ਸਿੱਧੂ...

24 ਫਰਵਰੀ ਨੂੰ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗਾ ਅਦਾਕਾਰ ਦੀਪ ਸਿੱਧੂ ਦਾ ਭੋਗ ਅਤੇ ਅੰਤਿਮ ਅਰਦਾਸ

Published on

----------- Advertisement -----------

ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਕਿ 38 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਨੇ। ਉਨ੍ਹਾਂ ਦੇ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮੰਗਲਵਾਰ ਨੂੰ ਕੁੰਡਲੀ ਮਾਨੇਸਰ ਯਾਨੀ ਕੇਐਮਪੀਐਲ ਹਾਈਵੇਅ ਨੇੜੇ ਇੱਕ ਸੜਕ ਹਾਦਸੇ ਵਿੱਚ ਦੀਪ ਸਿੱਧੂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਅਤੇ ਭੋਗ ਮਿਤੀ 24 ਫਰਵਰੀ ਦਿਨ ਵੀਰਵਾਰ ਨੂੰ 12 ਤੋਂ 2 ਵੱਜੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ, ਦੀਵਾਨ ਟੋਡਰ ਮੱਲ ਹਾਲ ਵਿੱਚ ਪਾਇਆ ਜਾਵੇਗਾ।

ਦੱਸਣਯੋਗ ਹੈ ਕਿ ਦੀਪ ਸਿੱਧੂ ਇੱਕ ਪੰਜਾਬੀ ਅਦਾਕਾਰ ਹੋਣ ਦੇ ਨਾਲ-ਨਾਲ ਸਮਾਜਿਕ ਐਕਟਵੀਵਿਸਟ ਵੀ ਸਨ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਵੀ ਅਦਾ ਕੀਤੀ। ਦੱਸ ਦਈਏ ਕਿ ਦੀਪ ਸਿੱਧੂ ਦਾ ਜਨਮ 1984 ‘ਚ ਹੋਇਆ ਸੀ । ਪੇਸ਼ੇ ਤੋਂ ਉਹ ਇੱਕ ਵਕੀਲ ਵੀ ਸਨ, ਪਰ ਉਨ੍ਹਾਂ ਨੇ ਕਈ ਫ਼ਿਲਮਾਂ ਦੇ ਵਿੱਚ ਅਦਾਕਾਰੀ ਵੀ ਕੀਤੀ ਸੀ । ਉਨ੍ਹਾਂ ਨੇ ਪਹਿਲੀ ਫ਼ਿਲਮ ‘ਰਮਤਾ ਜੋਗੀ’ ਦੇ ਨਾਲ ਇੰਡਸਟਰੀ ‘ਚ ਕਦਮ ਰੱਖਿਆ ਸੀ । ਇਹ ਇੱਕ ਪ੍ਰੇਮੀ ਜੋੜੇ ਦੀ ਕਹਾਣੀ ਸੀ ।

ਜਿਸ ‘ਚ ਦੋਵਾਂ ਦੇ ਪਰਿਵਾਰਾਂ ‘ਚ ਅਮੀਰੀ ਗਰੀਬੀ ਦੀ ਦੀਵਾਰ ਸੀ । ਪਰ ਦੀਪ ਸਿੱਧੂ ਨੂੰ ਅਸਲ ਪਛਾਣ ਮਿਲੀ ਜੋਰਾ ਦਸ ਨੰਬਰੀਆ ਤੋਂ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਦੀਪ ਸਿੱਧੂ ਅੱਜ ਬੇਸ਼ੱਕ ਇਸ ਦੁਨੀਆ ‘ਚ ਨਹੀਂ ਹੈ । ਪਰ ਉਸ ਨੂੰ ਚਾਹੁਣ ਵਾਲੇ ਅੱਜ ਵੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ ਅਤੇ ਪੰਜਾਬ ਦੇ ਹਰ ਵਿਅਕਤੀ ਦੀ ਅੱਖ ਅਦਾਕਾਰ ਨੂੰ ਯਾਦ ਕਰਕੇ ਰੋ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...