June 7, 2026, 9:00 am
----------- Advertisement -----------
HomeNewsEntertainmentਕਾਰਤਿਕ ਆਰੀਅਨ ਦੀ 'bhool-bhulaiyaa-2' ਦਾ ਟੀਜ਼ਰ ਹੋਇਆ ਰਿਲੀਜ਼, ਇਸ ਦਿਨ ਆਵੇਗੀ ਫਿਲਮ

ਕਾਰਤਿਕ ਆਰੀਅਨ ਦੀ ‘bhool-bhulaiyaa-2’ ਦਾ ਟੀਜ਼ਰ ਹੋਇਆ ਰਿਲੀਜ਼, ਇਸ ਦਿਨ ਆਵੇਗੀ ਫਿਲਮ

Published on

----------- Advertisement -----------

ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ‘Bhool Bhulaiyaa 2’ ਦਾ ਟੀਜ਼ਰ ਅੱਜ ਰਿਲੀਜ਼ ਹੋ ਗਿਆ ਹੈ। ਦਰਸ਼ਕ ਕਾਰਤਿਕ ਆਰੀਅਨ ਦੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ 20 ਮਈ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। 53 ਸੈਕਿੰਡ ਦੇ ਇਸ ਟੀਜ਼ਰ ‘ਚ ਆਮੀ ਜੇ ਤੋਮਾਰ ਅਤੇ ਹਰੇ ਰਾਮ ਹਰੇ ਕ੍ਰਿਸ਼ਨਾ ਦੇ ਗੀਤ ਸੁਣਨ ਨੂੰ ਮਿਲ ਰਹੇ ਹਨ। ਸਾਲ 2007 ‘ਚ ਆਈ ‘Bhool Bhulaiyaa’ ‘ਚ ਅਕਸ਼ੇ ਕੁਮਾਰ ਮੁੱਖ ਭੂਮਿਕਾ ‘ਚ ਸਨ, ਜਦਕਿ ਇਸ ਵਾਰ ਅਕਸ਼ੇ ਕੁਮਾਰ ਦੀ ਜਗ੍ਹਾ ਕਾਰਤਿਕ ਆਰੀਅਨ ਨੇ ਲਿਆ ਹੈ।

YouTube player

ਫਿਲਮ ‘ਚ ਕਾਰਤਿਕ ਆਰੀਅਨ ਤੋਂ ਇਲਾਵਾ ਕਿਆਰਾ ਅਡਵਾਨੀ, ਪਰੇਸ਼ ਰਾਵਲ, ਤੱਬੂ ਅਤੇ ਰਾਜਪਾਲ ਯਾਦਵ ਵੀ ਨਜ਼ਰ ਆਉਣਗੇ। ਟੀਜ਼ਰ ‘ਚ ਬਹੁਤ ਵਧੀਆ ਲੱਗ ਰਿਹਾ ਹੈ। ਅਜਿਹੇ ‘ਚ ਹੁਣ ਪ੍ਰਸ਼ੰਸਕ ਵੀ ਟ੍ਰੇਲਰ ਨੂੰ ਦੇਖਣ ਲਈ ਬੇਤਾਬ ਹਨ। ਟੀਜ਼ਰ ‘ਚ ਸਿਰਫ ਕਾਰਤਿਕ ਆਰੀਅਨ ਦੀ ਲੁੱਕ ਸਾਹਮਣੇ ਆਈ ਹੈ। ਕਾਰਤਿਕ ਦੇ ਲੁੱਕ ਨੂੰ ਦੇਖ ਕੇ ਫਿਲਮ ਦੇ ਪਹਿਲੇ ਹਿੱਸੇ ਤੋਂ ਹੀ ਅਕਸ਼ੇ ਕੁਮਾਰ ਦੀ ਯਾਦ ਆ ਜਾਂਦੀ ਹੈ। ਦੂਜੇ ਪਾਸੇ ਰਾਜਪਾਲ ਯਾਦਵ ਇੱਕ ਵਾਰ ਫਿਰ ਆਪਣੀ ਕਾਮੇਡੀ ਨਾਲ ਦਰਸ਼ਕਾਂ ਨੂੰ ਖੂਬ ਮਸਤੀ ਕਰਦੇ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...