June 7, 2026, 8:01 am
----------- Advertisement -----------
HomeNewsEntertainmentਦੁਨੀਆ ਭਰ ਵਿੱਚ ਛਾਇਆ ਕਾਰਤਿਕ ਦੀ ਫਿਲਮ ਦਾ ਜਾਦੂ,ਹੁਣ ਤੱਕ Bhool Bhulaiyaa...

ਦੁਨੀਆ ਭਰ ਵਿੱਚ ਛਾਇਆ ਕਾਰਤਿਕ ਦੀ ਫਿਲਮ ਦਾ ਜਾਦੂ,ਹੁਣ ਤੱਕ Bhool Bhulaiyaa 2 ਨੇ ਕੀਤੀ ਰਿਕਾਰਡ ਤੋੜ ਕਮਾਈ

Published on

----------- Advertisement -----------

ਕਾਰਤਿਕ ਆਰਯਨ ਸਟਾਰਰ ਫਿਲਮ ਭੂਲ ਭੁਲਈਆ 2 ਨੇ ਤਿੰਨ ਦਿਨਾਂ ਵਿੱਚ ਰਿਕਾਰਡ ਤੋੜ ਕਮਾਈ ਕੀਤੀ ਹੈ। ਜਿੱਥੇ ਪਿਛਲੇ ਕੁਝ ਸਾਲਾਂ ‘ਚ ਇੱਕ ਤੋਂ ਬਾਅਦ ਇੱਕ ਬਾਲੀਵੁੱਡ ਫਿਲਮਾਂ ਦਾ ਬਾਕਸ ਆਫਿਸ ‘ਤੇ ਬੁਰਾ ਹਾਲ ਹੈ। ਉਥੇ ਹੀ ਦੂਜੇ ਪਾਸੇ ਫਿਲਮ ‘ਭੂਲ ਭੁਲਾਇਆ 2’ ਉਮੀਦ ਦੀ ਕਿਰਨ ਲੈ ਕੇ ਆਈ ਹੈ। ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ‘ਭੂਲ ਭੁਲਈਆ 2’ ਨੇ ਸੋਮਵਾਰ ਨੂੰ ਕਰੀਬ 10.50 ਕਰੋੜ ਦੀ ਕਮਾਈ ਕੀਤੀ ਹੈ। ਜੇਕਰ ਇਹ ਅੰਕੜੇ ਸਹੀ ਨਿਕਲੇ ਤਾਂ ‘ਭੂਲ ਭੁਲਈਆ’ ਘਰੇਲੂ ਬਾਕਸ ਆਫਿਸ ‘ਤੇ ਆਸਾਨੀ ਨਾਲ 65 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ।

ਜੇਕਰ ਇਹ ਫਿਲਮ ਹਫਤੇ ਦੇ ਦਿਨਾਂ ‘ਚ ਵੀ ਇਸੇ ਤਰ੍ਹਾਂ ਕਮਾਈ ਕਰਦੀ ਰਹੀ ਤਾਂ ਦੂਜੇ ਵੀਕੈਂਡ ‘ਤੇ ਆਉਣ ਤੋਂ ਪਹਿਲਾਂ ਇਹ ਫਿਲਮ ਬਾਕਸ ਆਫਿਸ ‘ਤੇ 100 ਕਰੋੜ ਦੀ ਕਮਾਈ ਕਰ ਲਵੇਗੀ। ਪੋਰਟਲ ਦੀ ਇੱਕ ਹੋਰ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਫਿਲਮ ਨੇ ਦੁਨੀਆ ਭਰ ਵਿੱਚ 80 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵੀਕੈਂਡ ‘ਤੇ ਕਾਰਤਿਕ ਆਰਯਨ ਦੀ ਫਿਲਮ ‘ਭੂਲ ਭੁਲਾਇਆ 2’ ਦੇਸ਼ ਭਰ ਦੇ ਸਾਰੇ ਸਿਨੇਮਾਘਰਾਂ ‘ਚ ਹਾਊਸਫੁੱਲ ਰਹੀ ਹੈ। ਦੱਸ ਦਈਏ ਕਿ ਕਾਰਤਿਕ ਆਰਯਨ ਦੀਆਂ ਪਿਛਲੀਆਂ ਚਾਰ ਫਿਲਮਾਂ ਓਨੀ ਕਮਾਈ ਨਹੀਂ ਕਰ ਸਕੀਆਂ ਜਿੰਨੀਆਂ ਸ਼ੁਰੂਆਤੀ ਵੀਕੈਂਡ ‘ਚ ‘ਭੂਲ ਭੁਲਾਇਆ 2’।

ਸਾਲ 2019 ‘ਚ ‘ਪਤੀ ਪਤਨੀ ਔਰ ਵੋ’ ਨੇ ਪਹਿਲੇ ਵੀਕੈਂਡ ‘ਚ 35.94 ਕਰੋੜ ਦਾ ਕਾਰੋਬਾਰ ਕੀਤਾ ਸੀ। ਦੂਜੇ ਪਾਸੇ ਲੁਕਾ ਚੁਪੀ ਨੇ 32.13 ਕਰੋੜ, ਲਵ ਆਜ ਕਲ ਨੇ 28.51 ਕਰੋੜ ਅਤੇ ਸੋਨੂੰ ਕੇ ਟੀਟੂ ਕੀ ਸਵੀਟੀ ਨੇ 26.57 ਕਰੋੜ ਦੀ ਕਮਾਈ ਕੀਤੀ ਹੈ। ਇਸ ਤਰ੍ਹਾਂ ਕਾਰਤਿਕ ਆਰਯਨ ਨੇ ਨਾਂ ਮਹਿਜ਼ ਦੂਜਿਆਂ ਦੇ ਰਿਕਾਰਡ ਤੋੜ ਦਿੱਤੇ ਹਨ ਸਗੋਂ ਆਪਣੇ ਹੀ ਰਿਕਾਰਡ ਨੂੰ ਵੀ ਤੋੜ ਦਿੱਤਾ ਹੈ। ਫਿਲਮ ਭੁੱਲ ਭੁਲਾਈਆ 2 ਦੀ ਗੱਲ ਕਰੀਏ ਤਾਂ ਇਸ ਦਾ ਨਿਰਦੇਸ਼ਨ ਅਨੀਸ ਬਜ਼ਮੀ ਨੇ ਕੀਤਾ ਹੈ। ਫਿਲਮ ਵਿੱਚ ਕਿਆਰਾ ਅਡਵਾਨੀ, ਤੱਬੂ ਅਤੇ ਰਾਜਪਾਲ ਯਾਦਵ ਵੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...