April 21, 2026, 1:14 pm
----------- Advertisement -----------
HomeNewsEntertainmentਇੰਤਜ਼ਾਰ ਖਤਮ, ਇਸ ਦਿਨ ਤੋਂ ਸ਼ੁਰੂ ਹੋਵੇਗਾ ਸਲਮਾਨ ਖਾਨ ਦਾ ਸ਼ੋਅ Bigg...

ਇੰਤਜ਼ਾਰ ਖਤਮ, ਇਸ ਦਿਨ ਤੋਂ ਸ਼ੁਰੂ ਹੋਵੇਗਾ ਸਲਮਾਨ ਖਾਨ ਦਾ ਸ਼ੋਅ Bigg Boss 16

Published on

----------- Advertisement -----------

Bigg Boss 16: ਪ੍ਰਸ਼ੰਸਕ ਰਿਐਲਿਟੀ ਸ਼ੋਅ ਬਿੱਗ ਬੌਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦਾ ਹਰ ਸੀਜ਼ਨ ਪਹਿਲਾਂ ਨਾਲੋਂ ਵੱਖਰਾ ਹੁੰਦਾ ਹੈ, ਜਿਸ ਕਾਰਨ ਪ੍ਰਸ਼ੰਸਕ ਉਤਸ਼ਾਹਿਤ ਰਹਿੰਦੇ ਹਨ। ਸਲਮਾਨ ਖਾਨ ਦੇ ਸ਼ੋਅ ਦਾ ਨਵਾਂ ਸੀਜ਼ਨ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ। ਖਬਰਾਂ ਮੁਤਾਬਕ ਬਿੱਗ ਬੌਸ ਦੇ ਇਸ ਸੀਜ਼ਨ ਦੀ ਥੀਮ ਐਕਵਾਟਿਕ ਹੋਣ ਵਾਲੀ ਹੈ। ਕੁਝ ਸਮਾਂ ਪਹਿਲਾਂ ਸੈੱਟ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਸਲਮਾਨ ਨੇ ਸ਼ੋਅ ਦੇ ਪਹਿਲੇ ਪ੍ਰੋਮੋ ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਹੁਣ ਪ੍ਰਸ਼ੰਸਕ ਇਸ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਖਬਰਾਂ ਮੁਤਾਬਕ ਇਸ ਦਿਨ ਬਿੱਗ ਬੌਸ 16 ਦਾ ਪਹਿਲਾ ਪ੍ਰੋਮੋ ਰਿਲੀਜ਼ ਹੋਣ ਜਾ ਰਿਹਾ ਹੈ। ਖਬਰਾਂ ਦੀ ਮੰਨੀਏ ਤਾਂ ਬਿੱਗ ਬੌਸ 16 ਦਾ ਪਹਿਲਾ ਪ੍ਰੋਮੋ ਡਾਂਸ ਰਿਐਲਿਟੀ ਸ਼ੋਅ ਝਲਕ ਦਿਖਲਾ ਜਾ ਦੇ ਪ੍ਰੀਮੀਅਰ ਐਪੀਸੋਡ ‘ਤੇ ਰਿਲੀਜ਼ ਕੀਤਾ ਜਾਵੇਗਾ।

ਝਲਕ ਦਿਖਲਾ ਜਾ ਪੰਜ ਸਾਲ ਬਾਅਦ ਵਾਪਸੀ ਕਰ ਰਹੀ ਹੈ। ਇਸ ਦੇ ਨਾਲ ਹੀ ਬਿੱਗ ਬੌਸ ਦੇ ਨਿਰਮਾਤਾ ਹੁਣ ਇਸ ਦੇ ਪ੍ਰੋਮੋ ਨੂੰ ਰੋਕਣਾ ਨਹੀਂ ਚਾਹੁੰਦੇ ਹਨ। ਬਿੱਗ ਬੌਸ ਦਾ ਸੀਜ਼ਨ 15 ਟੀਆਰਪੀ ਲਿਸਟ ਵਿੱਚ ਕੁਝ ਖਾਸ ਨਹੀਂ ਦਿਖਾ ਸਕਿਆ।ਸ਼ੋਅ ਦੀ ਟੀਆਰਪੀ ਕੁਝ ਖਾਸ ਨਹੀਂ ਆਈ। ਪ੍ਰਸ਼ੰਸਕ ਸੀਜ਼ਨ 16 ਤੋਂ ਕਾਫੀ ਉਮੀਦਾਂ ਰੱਖ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਬਿੱਗ ਬੌਸ 16 ‘ਚ ਅਸਲੀ ਡਰਾਮਾ ਅਤੇ ਮਸਾਲਾ ਦੇਖਣ ਨੂੰ ਮਿਲੇਗਾ। ਰਿਪੋਰਟ ਮੁਤਾਬਕ ਸਲਮਾਨ ਖਾਨ ਨਵੇਂ ਸੀਜ਼ਨ ਲਈ ਮੋਟੀ ਫੀਸ ਲੈ ਰਹੇ ਹਨ। ਉਹ ਇੱਕ ਐਪੀਸੋਡ ਲਈ 43 ਕਰੋੜ ਰੁਪਏ ਵਸੂਲਣਗੇ ਜੋ ਕਿ ਬਹੁਤ ਵੱਡੀ ਰਕਮ ਹੈ। ਜਦੋਂ ਸਲਮਾਨ ਨੇ ਬਿੱਗ ਬੌਸ ਨੂੰ ਹੋਸਟ ਕਰਨਾ ਸ਼ੁਰੂ ਕੀਤਾ ਤਾਂ ਉਨ੍ਹਾਂ ਦੀ ਫੀਸ 2.5 ਕਰੋੜ ਸੀ। ਸ਼ੋਅ ਦੀ ਸਫਲਤਾ ਤੋਂ ਬਾਅਦ ਸਲਮਾਨ ਦੀ ਫੀਸ ਵੀ ਹਰ ਸਾਲ ਵਧਦੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...