August 1, 2026, 2:41 pm
----------- Advertisement -----------
HomeNewsEntertainmentਬਿੱਗ ਬੌਸ 16: ਘਰ ਦਾ ਰਾਸ਼ਨ ਬਚਾਉਣ ਲਈ ਗਾਇਬ ਹੋਈ ਸੁੰਬੁਲ ਅਤੇ...

ਬਿੱਗ ਬੌਸ 16: ਘਰ ਦਾ ਰਾਸ਼ਨ ਬਚਾਉਣ ਲਈ ਗਾਇਬ ਹੋਈ ਸੁੰਬੁਲ ਅਤੇ ਸ਼ਾਲੀਨ ਭਨੋਟ ਦੀ ਇਹ ਖਾਸ ਚੀਜ਼

Published on

----------- Advertisement -----------

ਟੀਵੀ ਦਾ ਰਿਆਲਿਟੀ ਸ਼ੋਅ Bigg boss 16 ਹਰ ਵਾਰ ਸੁਰਖੀਆਂ ’ਚ ਰਹਿੰਦਾ ਹੈ। ਬਿੱਗ ਬੌਸ ਦੇ ਘਰ ’ਚ ਹਰ ਰੋਜ਼ ਇੱਕ ਤੋਂ ਇੱਕ ਡਰਾਮੇ ਦੇਖਣ ਨੂੰ ਮਿਲ ਰਹੇ ਹਨ। ਕਈ ਵਾਰ ਤਾਂ ਕੁੱਝ ਅਜਿਹਾ ਹੋ ਜਾਂਦਾ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਵੀ ਕਾਫ਼ੀ ਹੈਰਾਨ ਹੋ ਜਾਂਦੇ ਹਨ। ਇਸ ਵਾਰ ਵੀ ਨਾਮਜ਼ਦਗੀਆਂ ਦੌਰਾਨ ਅਜਿਹਾ ਹੀ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਟੀਨਾ ਦੇ ਕਰੀਬੀ ਦੋਸਤ ਐਮਸੀ ਸਟੈਨ ਨੇ ਉਸ ਨੂੰ ਨਾਮਜ਼ਦ ਕੀਤਾ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਜ਼ਬਰਦਸਤ ਲੜਾਈ ਹੋਈ। ਇਸ ਦੇ ਨਾਲ ਹੀ ਘਰ ਦਾ ਰਾਸ਼ਨ ਬਚਾਉਣ ਦੇ ਮਾਮਲੇ ’ਚ ਸੁੰਬਲ ਨਾਲ ਕੁੱਝ ਅਜਿਹਾ ਹੋ ਗਿਆ ਹੈ ਕਿ ਉਹ ਰੋ-ਰੋ ਕੇ ਪਰੇਸ਼ਾਨ ਹੋ ਗਈ ਹੈ।

ਬਿੱਗ ਬੌਸ ਨੇ ਘਰ ’ਚ ਦੋ ਨਵੇਂ ਮਹਿਮਾਨ ਭੇਜੇ ਹਨ, ਜੋ ਕੰਟੈਸਟੈਂਟਸ ਤੋਂ ਕੁੱਝ ਵੀ ਲੈ ਸਕਦੇ ਹਨ ਤੇ ਕੰਟੈਸਟੈਂਟਸ ਕੁੱਝ ਵੀ ਨਹੀਂ ਕਰ ਸਕਦੇ , ਕਿਉਂਕਿ ਉਨ੍ਹਾਂ ਨੇ ਆਪਣਾ ਘਰ ਦਾ ਰਾਸ਼ਨ ਬਚਾਉਣਾ ਹੈ। ਸ਼ੋਅ ਦੇ ਆਉਣ ਵਾਲੇ ਐਪੀਸੋਡ ’ਚ ਦੋ ਨਵੇਂ ਮਹਿਮਮਾਨ ਨਜ਼ਰ ਆਉਣਗੇ, ਇੱਕ ਲੜਕਾ ਤੇ ਕ ਲੜਕੀ। ਘਰ ’ਚ ਦਾਖਲ ਹੋਣ ਤੋਂ ਬਾਅਦ ਉਹ ਸ਼ਾਲੀਨ ਭਨੋਟ ਨੂੰ ਸ਼ਿਕਾਰ ਬਣਾਉਂਦੇ ਹਨ ਤੇ ਉਨ੍ਹਾਂ ਦਾ ਚਿਕਨ ਲੈ ਲੈਂਦੇ ਹਨ। ਇਸ ਦੇ ਨਾਲ ਹੀ ਉਹ ਦੋਵੇਂ ਸੁੰਬੁਲ ਦੀ ਚਿੱਠੀ ਪੜ੍ਹਨੀ ਸ਼ੂਰੁ ਕਰ ਦਿੰਦੇ ਹਨ, ਜੋ ਉਸ ਦੇ ਪਿਤਾ ਨੇ ਭੇਜੀ ਸੀ। ਉਹ ਦੋਵੇਂ ਘਰ ਦੇ ਰਾਸ਼ਨ ਦੇ ਬਦਲੇ ਸੁੰਬੁਲ ਦੀ ਚਿੱਠੀ ਲੈ ਲੈਂਦੇ ਹਨ। ਜਿਸ ਤੋਂ ਬਾਅਦ ਸੁੰਬੁਲ ਬਹੁਤ ਪਰੇਸ਼ਾਨ ਹੋ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼...