May 31, 2026, 6:19 pm
----------- Advertisement -----------
HomeNewsEntertainment'ਬਿੱਗ ਬੌਸ 17' ਪ੍ਰਤੀਯੋਗੀ ਸੋਨੀਆ ਬਾਂਸਲ ਹਸਪਤਾਲ 'ਚ ਭਰਤੀ

‘ਬਿੱਗ ਬੌਸ 17’ ਪ੍ਰਤੀਯੋਗੀ ਸੋਨੀਆ ਬਾਂਸਲ ਹਸਪਤਾਲ ‘ਚ ਭਰਤੀ

Published on

----------- Advertisement -----------

ਬਿੱਗ ਬੌਸ 17 ਦੀ ਪ੍ਰਤੀਯੋਗੀ ਸੋਨੀਆ ਬਾਂਸਲ ਨੂੰ ਬੀਤੀ ਰਾਤ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੋਨੀਆ 21 ਜੁਲਾਈ ਦੀ ਰਾਤ ਨੂੰ ਇੱਕ ਐਵਾਰਡ ਸਮਾਰੋਹ ਵਿੱਚ ਸ਼ਾਮਲ ਹੋਣ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ।
ਦੱਸਿਆ ਜਾ ਰਿਹਾ ਹੈ ਕਿ ਸੋਨੀਆ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਪੈਨਿਕ ਅਟੈਕ ਆ ਰਹੇ ਹਨ। ਉਸਨੂੰ ਮਾਨਸਿਕ ਸਿਹਤ ਸੰਬੰਧੀ ਸਮੱਸਿਆਵਾਂ ਹਨ। ਉਹ ਆਪਣੇ ਆਪ ਨੂੰ ਇਸ ਤੋਂ ਉਭਾਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਪਰ ਕਈ ਵਾਰ ਉਸ ਦੀ ਹਾਲਤ ਵਿਗੜ ਜਾਂਦੀ ਹੈ।
ਦੱਸ ਦਈਏ ਕਿ 27 ਸਾਲਾ ਸੋਨੀਆ ਆਗਰਾ ਦੀ ਰਹਿਣ ਵਾਲੀ ਹੈ। ਉਸਨੂੰ ਜਿਆਦਾਤਰ ਹਿੰਦੀ ਅਤੇ ਤੇਲਗੂ ਫਿਲਮਾਂ ‘ਚ ਕੰਮ ਕਰਦੇ ਦੇਖਿਆ ਗਿਆ ਹੈ। ਉਨ੍ਹਾਂ ਨੇ ਫਿਲਮ ‘ਗੇਮ 100 ਕਰੋੜ ਕਾ’ ਰਾਹੀਂ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਨੌਟੀ ਗੈਂਗ’, ‘ਡਬਕੀ’ ਫਿਲਮਾਂ ‘ਚ ਕੰਮ ਕੀਤਾ। ਪਿਛਲੇ ਸਾਲ ਉਹ ਰਿਐਲਿਟੀ ਸ਼ੋਅ ਬਿੱਗ ਬੌਸ 17 ਵਿੱਚ ਵੀ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...