September 13, 2026, 10:17 pm
----------- Advertisement -----------
HomeNewsEntertainmentਬਿੱਗ ਬੌਸ 17 ਫੇਮ ਮਨਾਰਾ ਚੋਪੜਾ ਨੇ ਮਨਾਇਆ ਜਨਮਦਿਨ: ਭੈਣ ਪ੍ਰਿਅੰਕਾ ਚੋਪੜਾ...

ਬਿੱਗ ਬੌਸ 17 ਫੇਮ ਮਨਾਰਾ ਚੋਪੜਾ ਨੇ ਮਨਾਇਆ ਜਨਮਦਿਨ: ਭੈਣ ਪ੍ਰਿਅੰਕਾ ਚੋਪੜਾ ਪਤੀ ਨਿਕ ਜੋਨਸ ਨਾਲ ਆਈ ਨਜ਼ਰ(ਦੇਖੋ ਤਸਵੀਰਾਂ)

Published on

----------- Advertisement -----------

ਬਿੱਗ ਬੌਸ 17 ਫੇਮ ਮਨਾਰਾ ਚੋਪੜਾ ਨੇ ਬੀਤੀ ਰਾਤ ਆਪਣਾ 33ਵਾਂ ਜਨਮਦਿਨ ਮਨਾਇਆ। ਮਨਾਰਾ ਦੇ ਜਨਮਦਿਨ ‘ਤੇ ਸਿਰਫ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੀ ਨਜ਼ਰ ਆਏ।


ਦੱਸ ਦਈਏ ਕਿ ਪ੍ਰਿਅੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਭਾਰਤ ਆਈ ਹੋਈ ਹੈ। ਅਜਿਹੇ ‘ਚ ਭੈਣ ਮਨਾਰਾ ਦੇ ਜਨਮਦਿਨ ਦੇ ਮੌਕੇ ‘ਤੇ ਪ੍ਰਿਯੰਕਾ ਚੋਪੜਾ ਆਪਣੀ ਮਾਂ ਅਤੇ ਪਤੀ ਨਿਕ ਜੋਨਸ ਨਾਲ ਮਨਾਰਾ ਦਾ ਜਨਮਦਿਨ ਸੈਲੀਬ੍ਰੇਟ ਕਰਨ ਪਹੁੰਚੀ।


ਇਸ ਮੌਕੇ ਪ੍ਰਿਯੰਕਾ ਚੋਪੜਾ ਨੇ ਸਫੈਦ ਰੰਗ ਦਾ ਕੋਆਰਡ ਸੈੱਟ ਪਾਇਆ ਹੋਇਆ ਸੀ, ਜਿਸ ‘ਚ ਉਹ ਬੇਹੱਦ ਗਲੈਮਰਸ ਲੱਗ ਰਹੀ ਸੀ ਅਤੇ ਮੁਨਾਰਾ ਨੇ ਬੇਹੱਦ ਖੂਬਸੂਰਤ ਲਾਲ ਰੰਗ ਦੀ ਡਰੈੱਸ ਪੈ ਹੋਈ ਸੀ। ਪ੍ਰਿਅੰਕਾ ਚੋਪੜਾ ਨੇ ਮੰਨਾਰਾ ਨੂੰ ਜਨਮਦਿਨ ਦਾ ਕੇਕ ਖੁਆਇਆ। ਜਸ਼ਨ ਦੇ ਇਸ ਮਾਹੌਲ ‘ਚ ਪੂਰਾ ਪਰਿਵਾਰ ਖੁਸ਼ ਨਜ਼ਰ ਆ ਰਿਹਾ ਸੀ। ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...