November 11, 2026, 10:40 pm
----------- Advertisement -----------
HomeNewsEntertainmentਬਿੱਗ ਬੌਸ OTT 2 ਜੇਤੂ ਐਲਵਿਸ਼ ਯਾਦਵ ਗੁਰੂਗ੍ਰਾਮ ਦੇ ਹਸਪਤਾਲ 'ਚ ਭਰਤੀ

ਬਿੱਗ ਬੌਸ OTT 2 ਜੇਤੂ ਐਲਵਿਸ਼ ਯਾਦਵ ਗੁਰੂਗ੍ਰਾਮ ਦੇ ਹਸਪਤਾਲ ‘ਚ ਭਰਤੀ

Published on

----------- Advertisement -----------

ਬਿੱਗ ਬੌਸ OTT 2 ਦੇ ਜੇਤੂ ਐਲਵਿਸ਼ ਯਾਦਵ ਦੀ ਸਿਹਤ 9 ਨਵੰਬਰ ਨੂੰ ਫਿਰ ਵਿਗੜ ਗਈ। ਉਸ ਨੂੰ ਗੁਰੂਗ੍ਰਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਲਵਿਸ਼ ਯਾਦਵ ‘ਤੇ ਸੱਪਾਂ ਦੀ ਤਸਕਰੀ ਦਾ ਦੋਸ਼ ਹੈ। ਪੁਲਸ ਨੇ ਵੀਰਵਾਰ ਨੂੰ ਉਸ ਨੂੰ ਇਸ ਮਾਮਲੇ ‘ਚ ਦੁਬਾਰਾ ਪੁੱਛਗਿੱਛ ਲਈ ਨੋਟਿਸ ਭੇਜਿਆ ਸੀ, ਪਰ ਉਸ ਦੀ ਸਿਹਤ ਖਰਾਬ ਹੋਣ ਕਾਰਨ ਉਹ ਪੁੱਛਗਿੱਛ ਲਈ ਨਹੀਂ ਜਾ ਸਕਿਆ। ਜਾਣਕਾਰੀ ਮੁਤਾਬਕ ਡਾਕਟਰਾਂ ਨੇ ਐਲਵਿਸ਼ ਨੂੰ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਟੈਸਟ ਕਰਵਾਉਣ ਲਈ ਵੀ ਕਿਹਾ ਗਿਆ ਹੈ।
ਦੱਸ ਦਈਏ ਕਿ ਐਲਵਿਸ਼ ਯਾਦਵ ‘ਤੇ ਸੱਪ ਦੀ ਤਸਕਰੀ ਦਾ ਦੋਸ਼ ਲੱਗਾ ਹੈ। ਨੋਇਡਾ ਪੁਲਿਸ ਨੇ ਐਲਵੀਸ਼ ਯਾਦਵ ਸਮੇਤ 6 ਲੋਕਾਂ ਦੇ ਖਿਲਾਫ ਜੰਗਲੀ ਜੀਵ ਸੁਰੱਖਿਆ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਐਲਵਿਸ਼ ‘ਤੇ ਰੇਵ ਪਾਰਟੀ ਦਾ ਆਯੋਜਨ ਕਰਨ ਦਾ ਦੋਸ਼ ਹੈ। ਇਸ ਮਾਮਲੇ ਦਾ ਖੁਲਾਸਾ ਭਾਜਪਾ ਸੰਸਦ ਮੇਨਕਾ ਗਾਂਧੀ ਨਾਲ ਜੁੜੇ ਸੰਗਠਨ ਪੀਐਫਏ ਦੇ ਸਟਿੰਗ ਆਪ੍ਰੇਸ਼ਨ ਰਾਹੀਂ ਹੋਇਆ ਹੈ। ਪੀਐਫਏ ਨੇ ਖੁਦ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲਿਸ ਨੇ ਸੱਪ ਤਸਕਰੀ ਮਾਮਲੇ ਵਿੱਚ 7 ​​ਨਵੰਬਰ ਨੂੰ ਅਲਵਿਸ਼ ਯਾਦਵ ਤੋਂ 3 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਹੁਣ ਪੁਲੀਸ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...