August 1, 2026, 5:12 pm
----------- Advertisement -----------
HomeNewsEntertainmentਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਬਿਪਾਸ਼ਾ ਬਾਸੂ , ਚਿਹਰੇ ਤੇ ਦਿੱਸਿਆ...

ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਬਿਪਾਸ਼ਾ ਬਾਸੂ , ਚਿਹਰੇ ਤੇ ਦਿੱਸਿਆ ਪ੍ਰੈਗਨੈਂਸੀ ਗਲੋਅ

Published on

----------- Advertisement -----------

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਅਦਾਕਾਰਾ ਜਲਦ ਹੀ ਮਾਂ ਬਣਨ ਵਾਲੀ ਹੈ। ਬਿਪਾਸ਼ਾ ਨੇ ਆਪਣੀ ਪ੍ਰੈਗਨੈਂਸੀ ਬਾਰੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਦੱਸਿਆ ਸੀ। ਪ੍ਰੈਗਨੈਂਸੀ ਦੀ ਖਬਰ ਸ਼ੇਅਰ ਕਰਨ ਤੋਂ ਬਾਅਦ ਅਦਾਕਾਰਾ ਅਕਸਰ ਇੰਸਟਾਗ੍ਰਾਮ ‘ਤੇ ਆਪਣੇ ਬੇਬੀ ਬੰਪ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਆਪਣਾ ਕਿਊਟ ਬੇਬੀ ਬੰਪ ਵੀਡੀਓ ਵੀ ਸ਼ੇਅਰ ਕੀਤਾ ਹੈ। ਵੀਡੀਓ ‘ਚ ਬਿਪਾਸ਼ਾ ਬਾਸੂ ਕਾਫੀ ਕਿਊਟ ਨਜ਼ਰ ਆ ਰਹੀ ਹੈ। ਬਿਪਾਸ਼ਾ ਬਾਸੂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਵਾਇਰਲ ਵੀਡੀਓ ‘ਚ ਅਭਿਨੇਤਰੀ ਹਰੇ ਰੰਗ ਦੀ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਬਿਪਾਸ਼ਾ ਬਾਸੂ ਬੇਬੀ ਬੰਪ ‘ਤੇ ਹੱਥ ਹਿਲਾਉਂਦੀ ਹੋਈ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਦਾ ਇਹ ਵੀਡੀਓ ਕਰਨ ਸਿੰਘ ਗਰੋਵਰ ਨੇ ਖੁਦ ਰਿਕਾਰਡ ਕੀਤਾ ਹੈ। ਬਿਪਾਸ਼ਾ ਬਾਸੂ ਵਿਆਹ ਦੇ 6 ਸਾਲ ਬਾਅਦ ਗਰਭਵਤੀ ਹੈ। ਅਜਿਹੇ ‘ਚ ਅਭਿਨੇਤਰੀ ਦੇ ਚਿਹਰੇ ‘ਤੇ ਪ੍ਰੈਗਨੈਂਸੀ ਦੀ ਚਮਕ ਸਾਫ ਦੇਖੀ ਜਾ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕਰਨ ਸਿੰਘ ਗਰੋਵਰ ਅਤੇ ਬਿਪਾਸ਼ਾ ਬਾਸੂ ਦਾ ਵਿਆਹ ਸਾਲ 2016 ਵਿੱਚ ਹੋਇਆ ਸੀ। ਅਦਾਕਾਰਾ ਵਿਆਹ ਦੇ 6 ਸਾਲ ਬਾਅਦ ਗਰਭਵਤੀ ਹੈ। ਕਰਨ ਅਤੇ ਬਿਪਾਸ਼ਾ ਦੀ ਜ਼ਿੰਦਗੀ ‘ਚ ਜਲਦ ਹੀ ਇਕ ਛੋਟਾ ਜਿਹਾ ਮਹਿਮਾਨ ਆਉਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...