August 26, 2026, 5:57 am
----------- Advertisement -----------
HomeNewsEntertainmentਅੱਜ ਹੈ ਗਾਇਕ ਕੁਲਵਿੰਦਰ ਬਿੱਲਾ ਦਾ ਜਨਮ ਦਿਨ, ਜਾਣੋ ਉਨ੍ਹਾਂ ਨਾਲ ਜੁੜੀਆਂ...

ਅੱਜ ਹੈ ਗਾਇਕ ਕੁਲਵਿੰਦਰ ਬਿੱਲਾ ਦਾ ਜਨਮ ਦਿਨ, ਜਾਣੋ ਉਨ੍ਹਾਂ ਨਾਲ ਜੁੜੀਆਂ ਕੁੱਝ ਖ਼ਾਸ ਗੱਲਾਂ

Published on

----------- Advertisement -----------

ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਕੁਲਵਿੰਦਰ ਬਿੱਲਾ ਦਾ ਜਨਮ ਦਿਨ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਣ ਜਾ ਰਹੇ ਹਾਂ । ਕੁਲਵਿੰਦਰ ਬਿੱਲਾ ਨੇ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ । ਉਨ੍ਹਾਂ ਦਾ ਅਸਲ ਨਾਂਅ ਕੁਲਵਿੰਦਰ ਸਿੰਘ ਜੱਸੜ ਹੈ ।

ਉਹ ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬਹੁਤ ਵੱਡੇ ਫੈਨ ਹਨ ਅਤੇ ਅਕਸਰ ਉਹ ਉਨ੍ਹਾਂ ਦੇ ਸਟਾਈਲ ਨੂੰ ਕਾਪੀ ਵੀ ਕਰਦੇ ਹਨ। ਜੇ ਗੱਲ ਕਰੀਏ ਉਨ੍ਹਾਂ ਦੀ ਪੜ੍ਹਾਈ ਦੀ ਤਾਂ ਉਨ੍ਹਾਂ ਨੇ ਮਿਊਜ਼ਿਕ ਵਿੱਚ ਗ੍ਰੇਜੂਏਸ਼ਨ ਅਤੇ ਐੱਮ.ਏ. ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਐੱਮ. ਫਿਲ ਕੀਤੀ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਮਿਊਜ਼ਿਕ ‘ਚ ਹੀ ਪੀਐੱਚਡੀ ਵੀ ਕੀਤੀ ਹੋਈ ਹੈ। ਉਹਨਾਂ ਨੂੰ ਗਾਉਣ ਦਾ ਬਹੁਤ ਸ਼ੌਂਕ ਸੀ ਤੇ ਉਹ ਕਾਲਜ ਅਤੇ ਯੂਨੀਵਰਸਿਟੀ ਦੇ ਪ੍ਰੋਗਰਾਮਾਂ ਵਿੱਚ ਗਾਉਂਦੇ ਸਨ। ਜਿਸਦੇ ਚੱਲਦੇ ਉਨ੍ਹਾਂ ਦੇ ਪ੍ਰੋਫੈਸਰ ਕੁਲਵਿੰਦਰ ਬਿੱਲਾ ਨੂੰ ਕਹਿੰਦੇ ਸਨ ਕਿ ਉਸ ਨੂੰ ਕੋਈ ਗਾਣਾ ਕੱਢਣ ਚਾਹੀਦਾ ਹੈ।

ਇਸ ਤੋਂ ਬਾਅਦ 2007 ਵਿੱਚ ਕੁਲਵਿੰਦਰ ਬਿੱਲਾ ਨੇ ਇੱਕ ਡੱਮੀ ਗਾਣਾ ਰਿਕਾਰਡ ਕਰਵਾਇਆ ਸੀ। ਇਸ ਤੋਂ ਬਾਅਦ ਉਹਨਾਂ ਦੇ ਇੱਕ ਦੋਸਤ ਨੇ ਉਹਨਾਂ ਦੇ ਇਸ ਗਾਣੇ ਦੀ ਵੀਡਿਓ ਬਣਾਕੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਗਿਆ ਸੀ। ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ । ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...