July 20, 2026, 5:55 pm
----------- Advertisement -----------
HomeNewsEntertainmentਜਨਮਦਿਨ ਮੌਕੇ ਜਾਣੋ ਪੰਜਾਬੀ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਦੀ ਜ਼ਿੰਦਗੀ ਨਾਲ...

ਜਨਮਦਿਨ ਮੌਕੇ ਜਾਣੋ ਪੰਜਾਬੀ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਬਾਰੇ

Published on

----------- Advertisement -----------

ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਕੁਲਵਿੰਦਰ ਬਿੱਲਾ ਦਾ ਜਨਮ ਦਿਨ ਹੈ। ਜੀ ਹਾਂ ਪੰਜਾਬ ਦੇ ਛੋਟੇ ਜਿਹੇ ਜ਼ਿਲ੍ਹਾ ਮਾਨਸਾ ਦੇ ਜੰਮਪਲ ਹਨ। ਉਨ੍ਹਾਂ ਦਾ ਜਨਮ 2 ਫਰਵਰੀ 1984 ਨੂੰ ਮਾਤਾ ਗੁਰਜੀਤ ਕੌਰ ਤੇ ਪਿਤਾ ਮੱਘਰ ਸਿੰਘ ਦੇ ਘਰ ਹੋਇਆ ਸੀ। ਦੱਸ ਦਈਏ ਕੁਲਵਿੰਦਰ ਬਿੱਲਾ ਦਾ ਅਸਲ ਨਾਂਅ ਕੁਲਵਿੰਦਰ ਸਿੰਘ ਜੱਸੜ ਹੈ। ਜੇ ਗੱਲ ਕਰੀਏ ਉਨ੍ਹਾਂ ਦੀ ਪੜ੍ਹਾਈ ਦੀ ਤਾਂ ਉਨ੍ਹਾਂ ਨੇ ਮਿਊਜ਼ਿਕ ਵਿੱਚ ਗ੍ਰੇਜੂਏਸ਼ਨ ਅਤੇ ਐੱਮ.ਏ. ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਐੱਮ. ਫਿਲ ਕੀਤੀ ਹੈ ਇਸ ਤੋਂ ਇਲਾਵਾ ਉਨ੍ਹਾਂ ਨੇ ਮਿਊਜ਼ਿਕ ‘ਚ ਹੀ ਪੀਐੱਚਡੀ ਵੀ ਕੀਤੀ ਹੋਈ ਹੈ। ਉਹਨਾਂ ਨੂੰ ਗਾਉਣ ਦਾ ਬਹੁਤ ਸ਼ੌਂਕ ਸੀ ਤੇ ਉਹ ਕਾਲਜ ਅਤੇ ਯੂਨੀਵਰਸਿਟੀ ਦੇ ਪ੍ਰੋਗਰਾਮਾਂ ਵਿੱਚ ਗਾਉਂਦੇ ਸਨ। ਜਿਸਦੇ ਚੱਲਦੇ ਉਨ੍ਹਾਂ ਦੇ ਪ੍ਰੋਫੈਸਰ ਕੁਲਵਿੰਦਰ ਬਿੱਲਾ ਨੂੰ ਕਹਿੰਦੇ ਸਨ ਕਿ ਉਸ ਨੂੰ ਕੋਈ ਗਾਣਾ ਕੱਢਣ ਚਾਹੀਦਾ ਹੈ।

ਇਸ ਤੋਂ ਬਾਅਦ 2007 ਵਿੱਚ ਕੁਲਵਿੰਦਰ ਬਿੱਲਾ ਨੇ ਇੱਕ ਡੱਮੀ ਗਾਣਾ ਰਿਕਾਰਡ ਕਰਵਾਇਆ ਸੀ। ਇਸ ਤੋਂ ਬਾਅਦ ਉਹਨਾਂ ਦੇ ਇੱਕ ਦੋਸਤ ਨੇ ਉਹਨਾਂ ਦੇ ਇਸ ਗਾਣੇ ਦੀ ਵੀਡਿਓ ਬਣਾਕੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਗਿਆ ਸੀ। ‘ਕਾਲੇ ਰੰਗ ਦਾ ਯਾਰ’ ਗੀਤ ਨੇ ਉਨ੍ਹਾਂ ਨੂੰ ਰਾਤੋ ਰਾਤ ਸਟਾਰ ਬਣ ਗਏ ਸਨ। ਜੀ ਹਾਂ ਇਸ ਗੀਤ ਦੇ ਨਾਲ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੀ ਛਾਪ ਛੱਡ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਟਿੱਚ ਬਟਨ, ਅੰਗਰੇਜ਼ੀ ਵਾਲੀ ਮੈਡਮ, ਮੇਰਾ ਦੇਸ਼ ਹੋਵੇ ਪੰਜਾਬ, ਸੁੱਚਾ ਸੂਰਮਾ, ਸੰਗਦੀ -ਸੰਗਦੀ, ਤੇਰੇ ਵਾਲਾ ਜੱਟ, ਸੋਹਣਾ ਸੱਜਣ, ਬੈਟਰੀ, ਮੋਮ ਦੀਆਂ ਡਲੀਆਂ, ਬਰੈਂਡਡ ਚਿਹਰੇ, ਬਲਗੇੜੀ ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। ਉਹਨਾਂ ਦਾ ਵਿਆਹ ਰਵਿੰਦਰ ਕੌਰ ਨਾਲ ਹੋਇਆ ਹੈ। ਉਨ੍ਹਾਂ ਦੀ ਇੱਕ ਧੀ ਵੀ ਹੈ ਜਿਸਦਾ ਨਾਂਅ ਉਨ੍ਹਾਂ ਨੇ ਸਾਂਝ ਰੱਖਿਆ ਹੈ। ਉਹ ਅਕਸਰ ਆਪਣੀ ਬੇਟੀ ਦੇ ਨਾਲ ਤਸਵੀਰਾਂ ਵੀ ਸ਼ੇਅਰ ਕਰਦੇ ਰਹਿੰਦੇ ਹਨ। ਗਾਇਕ ਦੇ ਜਨਮਦਿਨ ਦੇ ਖ਼ਾਸ ਮੌਕੇ ‘ਤੇ ਫੈਨਜ਼ ਤੇ ਕਈ ਸਾਥੀ ਕਲਾਕਾਰ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ। ਵੱਡੀ ਗਿਣਤੀ ‘ਚ ਫੈਨਜ਼ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਕਮੈਂਟ ਕਰਕੇ ਬਰਥਡੇਅ ਵਿਸ਼ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ ਹੈ: ਡਾ. ਬਲਬੀਰ...

ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ...

“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ...