November 15, 2026, 4:31 pm
----------- Advertisement -----------
HomeNewsEntertainment'Black Panther 2' ਨੂੰ ਵੀਕਐਂਡ ਦਾ ਮਿਲਿਆ ਫਾਇਦਾ, ਕਲੈਕਸ਼ਨ ਉਡਾ ਦੇਵੇਗਾ ਤੁਹਾਡੇ...

‘Black Panther 2’ ਨੂੰ ਵੀਕਐਂਡ ਦਾ ਮਿਲਿਆ ਫਾਇਦਾ, ਕਲੈਕਸ਼ਨ ਉਡਾ ਦੇਵੇਗਾ ਤੁਹਾਡੇ ਹੋਸ਼

Published on

----------- Advertisement -----------

ਫਿਲਮ ‘ਬਲੈਕ ਪੈਂਥਰ – ਵਾਕਾਂਡਾ ਫਾਰਐਵਰ’ (ਬਲੈਕ ਪੈਂਥਰ 2: ਵਾਕਾਂਡਾ ਫਾਰਐਵਰ) ਇਨ੍ਹੀਂ ਦਿਨੀਂ ਫਿਲਮ ਦੇ ਕਲੈਕਸ਼ਨ ਕਾਰਨ ਮੀਡੀਆ ‘ਚ ਚਰਚਾ ‘ਚ ਹੈ। ਮਾਰਵਲ ਸਟੂਡੀਓਜ਼ ਅਤੇ ਮਾਰਵਲ ਸਿਨੇਮੈਟਿਕ ਯੂਨੀਵਰਸ ਦੀ ‘ਬਲੈਕ ਪੈਂਥਰ 2’ ਨੂੰ ਰਿਲੀਜ਼ ਹੋਏ ਤਿੰਨ ਦਿਨ ਹੋ ਗਏ ਹਨ। 11 ਨਵੰਬਰ 2022 ਨੂੰ ਰਿਲੀਜ਼ ਹੋਈ, ਫਿਲਮ ਨੇ ਪਹਿਲੇ ਦਿਨ ਹੀ ਬਾਕਸ ਆਫਿਸ ‘ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੂਜੇ ਦਿਨ ਵੀ ਫਿਲਮ ਦਾ ਕਲੈਕਸ਼ਨ ਚੰਗਾ ਰਿਹਾ। ਹੁਣ ਫਿਲਮ ਦਾ ਤੀਜੇ ਦਿਨ ਦਾ ਬਾਕਸ ਆਫਿਸ ਕਲੈਕਸ਼ਨ ਵੀ ਸਾਹਮਣੇ ਆ ਗਿਆ ਹੈ। ‘ਬਲੈਕ ਪੈਂਥਰ 2’ ਰਿਲੀਜ਼ ਹੋਣ ਤੋਂ ਪਹਿਲਾਂ ਹੀ ਸੁਰਖੀਆਂ ‘ਚ ਸੀ।

ਹੁਣ ਜਦੋਂ ਇਹ ਫਿਲਮ ਸਿਨੇਮਾਘਰਾਂ ‘ਚ ਪਹੁੰਚ ਚੁੱਕੀ ਹੈ ਤਾਂ ਇਹ ਆਪਣੀ ਕਲੈਕਸ਼ਨ ਨੂੰ ਲੈ ਕੇ ਚਰਚਾ ‘ਚ ਹੈ। ਇਹ ਫਿਲਮ ਭਾਰਤੀ ਬਾਕਸ ਆਫਿਸ ‘ਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ‘ਚ ਸਫਲ ਹੋ ਰਹੀ ਹੈ, ਫਿਲਮ ਦਾ ਤਿੰਨ ਦਿਨਾਂ ਦਾ ਕਲੈਕਸ਼ਨ ਵੀ ਇਸੇ ਗੱਲ ਦਾ ਸੰਕੇਤ ਦੇ ਰਿਹਾ ਹੈ। ਓਪਨਿੰਗ ਦਿਨ ਤੋਂ ਬਾਅਦ ਦੂਜੇ ਅਤੇ ਤੀਜੇ ਦਿਨ ਫਿਲਮ ਦੀ ਕਮਾਈ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਖਬਰਾਂ ਮੁਤਾਬਕ ਹਾਲੀਵੁੱਡ ਫਿਲਮ ‘ਬਲੈਕ ਪੈਂਥਰ : ਵਾਕਾਂਡਾ ਫਾਰਐਵਰ’ 1250 ਕਰੋੜ ਰੁਪਏ ਦੇ ਬਜਟ ‘ਚ ਬਣੀ ਹੈ। ਰਿਪੋਰਟਾਂ ਮੁਤਾਬਕ ‘ਬਲੈਕ ਪੈਂਥਰ 2’ ਨੇ ਪਹਿਲੇ ਦਿਨ ਭਾਰਤ ਦੀਆਂ ਸਾਰੀਆਂ ਫਿਲਮਾਂ ਨੂੰ ਪਛਾੜਦੇ ਹੋਏ ਭਾਰਤੀ ਬਾਕਸ ਆਫਿਸ ‘ਤੇ 12.50 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਦੂਜੇ ਦਿਨ ਦੀ ਕਮਾਈ ਹੋਰ ਵੀ ਵਧੀਆ ਰਹੀ ਹੈ। ਖਬਰਾਂ ਮੁਤਾਬਕ ਫਿਲਮ ਨੇ ਦੂਜੇ ਦਿਨ (ਸ਼ਨੀਵਾਰ) 13.67 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਨੂੰ ਤੀਜੇ ਦਿਨ (ਐਤਵਾਰ) ਦੀ ਛੁੱਟੀ ਦਾ ਫਾਇਦਾ ਮਿਲਿਆ ਹੈ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਫਿਲਮ ਨੇ ਐਤਵਾਰ ਨੂੰ ਭਾਰਤੀ ਬਾਕਸ ਆਫਿਸ ‘ਤੇ 14.25 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਨਾਲ ਫਿਲਮ ਦਾ ਕੁਲ ਕਲੈਕਸ਼ਨ 40.42 ਕਰੋੜ ਰੁਪਏ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...