November 8, 2026, 6:47 am
----------- Advertisement -----------
HomeNewsEntertainmentਆਹ ਬੌਲੀਵੁੱਡ ਅਭਿਨੇਤਾ ਜਲਦ ਹੀ ਕਰਾਉਣ ਜਾ ਰਿਹਾ ਵਿਆਹ

ਆਹ ਬੌਲੀਵੁੱਡ ਅਭਿਨੇਤਾ ਜਲਦ ਹੀ ਕਰਾਉਣ ਜਾ ਰਿਹਾ ਵਿਆਹ

Published on

----------- Advertisement -----------

ਇੰਡਸਟਰੀ ‘ਚ ਚਰਚਾ ਹੈ ਕਿ ਬੌਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਜਲਦ ਹੀ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਲਿਨ ਲੈਸ਼ਰਾਮ ਨਾਲ ਵਿਆਹ ਕਰਨ ਜਾ ਰਹੇ ਹਨ। ਦੋਵੇਂ ਇਸ ਮਹੀਨੇ ਦੇ ਅੰਤ ਤੱਕ ਇੰਟੀਮੇਟ ਸੈਰੇਮਨੀ ‘ਚ ਵਿਆਹ ਕਰਨਗੇ। ਇਸਤੋਂ ਇਲਾਵਾ ਖਬਰਾਂ ਦੀ ਮੰਨੀਏ ਤਾਂ ਇਸ ਵਿਆਹ ‘ਚ ਸਿਰਫ ਦੋਵਾਂ ਦੇ ਪਰਿਵਾਰਕ ਮੈਂਬਰ ਅਤੇ ਦੋਸਤ ਹੀ ਸ਼ਾਮਿਲ ਹੋਣਗੇ। ਇਹ ਵਿਆਹ ਮੁੰਬਈ ਵਿੱਚ ਨਹੀਂ ਹੋਵੇਗਾ। ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਜੋੜੇ ਦੇ ਕਰੀਬੀ ਮੈਂਬਰ ਇਸ ਬਾਰੇ ਜਾਣਦੇ ਹਨ ਪਰ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦੇ। ਦੋਵੇਂ ਇੱਕ ਨਿੱਜੀ ਸਮਾਰੋਹ ਵਿੱਚ ਵਿਆਹ ਕਰਨ ਤੋਂ ਬਾਅਦ ਇਸ ਬਾਰੇ ਐਲਾਨ ਕਰਨਗੇ। 47 ਸਾਲ ਦਾ ਰਣਦੀਪ ਲੰਬੇ ਸਮੇਂ ਤੋਂ 37 ਸਾਲ ਦੀ ਲਿਨ ਨੂੰ ਡੇਟ ਕਰ ਰਿਹਾ ਹੈ। ਹਾਲਾਂਕਿ ਦੋਵਾਂ ਨੇ ਇਸ ਬਾਰੇ ਅਜੇ ਤੱਕ ਖੁੱਲ੍ਹ ਕੇ ਗੱਲ ਨਹੀਂ ਕੀਤੀ ਹੈ ਪਰ ਰਣਦੀਪ ਨੇ 2021 ‘ਚ ਲਿਨ ਦੇ ਜਨਮਦਿਨ ‘ਤੇ ਇਸ ਬਾਰੇ ਹਿੰਟ ਦਿੱਤਾ ਸੀ। ਪਿਛਲੇ ਸਾਲ ਦੋਵਾਂ ਨੇ ਇਕੱਠੇ ਦਿਵਾਲੀ ਵੀ ਮਨਾਈ ਸੀ। ਉਦੋਂ ਤੋਂ ਹੀ ਦੋਵੇਂ ਅਕਸਰ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।ਵਰਕ ਫਰੰਟ ਦੀ ਗੱਲ ਕਰੀਏ ਤਾਂ ਰਣਦੀਪ ਦੀ ਅਗਲੀ ਫਿਲਮ ‘ਵੀਰ ਸਾਵਰਕਰ’ ਹੈ, ਜਿਸ ‘ਚ ਉਹ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਇਸ ਦੇ ਜ਼ਰੀਏ ਰਣਦੀਪ ਬਤੌਰ ਨਿਰਦੇਸ਼ਕ ਵੀ ਡੈਬਿਊ ਕਰਨ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...