April 17, 2026, 5:18 pm
----------- Advertisement -----------
HomeNewsEntertainmentਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਆਪਣੀ ਇੰਸਟਾਗ੍ਰਾਮ ਪ੍ਰੋਫਾਇਲ ਬਦਲ ਕੇ ਲਗਾਈ ਬੇਟੀ...

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਆਪਣੀ ਇੰਸਟਾਗ੍ਰਾਮ ਪ੍ਰੋਫਾਇਲ ਬਦਲ ਕੇ ਲਗਾਈ ਬੇਟੀ ਨਾਲ ਤਸਵੀਰ

Published on

----------- Advertisement -----------
ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਅਕਸਰ ਅੰਦਾਜ਼ ਨੂੰ ਲੈ ਕੇ ਚਰਚਾ ’ਚ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਉਹ ਆਪਣੇ ਪ੍ਰਸ਼ੰਸਕਾਂ ਨਾਲ ਲਗਾਤਾਰ ਜੁੜੀ ਰਹਿੰਦੀ ਹੈ। ਕੁਝ ਦਿਨ ਪਹਿਲਾਂ ਪ੍ਰਿਯੰਕਾ ਚੋਪੜਾ ਨੇ ਆਪਣੀ ਪਿਆਰੀ ਬੇਟੀ ਮਾਲਤੀ ਮੈਰੀ ਚੋਪੜਾ ਜੋਨਸ ਨਾਲ ਆਪਣੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਸੀ, ਜਿਸ 'ਚ ਉਸ ਨੇ ਪਹਿਲੀ ਵਾਰ ਅੱਖਾਂ ਤੋਂ ਇਲਾਵਾ ਆਪਣੀ ਬੇਟੀ ਦਾ ਪੂਰਾ ਚਿਹਰਾ ਦਿਖਾਇਆ ਸੀ। ਹੁਣ ਹਾਲ ਹੀ ’ਚ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਪ੍ਰੋਫਾਈਲ ਤਸਵੀਰ ਬਦਲ ਕੇ ਇੱਕ ਖਾਸ ਵਿਅਕਤੀ ਨਾਲ ਤਸਵੀਰ ਪੋਸਟ ਕੀਤੀ ਹੈ। ਇਹ ਇੱਕ ਸੈਲਫੀ ਹੈ। 
ਪ੍ਰਿਯੰਕਾ ਦੀ ਇਸ ਨਵੀਂ ਪ੍ਰੋਫਾਈਲ ਤਸਵੀਰ 'ਚ ਉਨ੍ਹਾਂ ਦੀ ਬੇਟੀ ਮਾਲਤੀ ਆਪਣੀ ਮਾਂ ਦੀ ਗੋਦ 'ਚ ਬੈਠੀ ਹੈ ਅਤੇ ਉਸ ਨੇ ਮਲਟੀਕਲਰ ਆਊਟਫਿਟ ਪਾਇਆ ਹੋਇਆ ਹੈ। ਜਿਵੇਂ ਹੀ ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਪ੍ਰੋਫਾਈਲ ਤਸਵੀਰ ਬਦਲੀ, ਇਹ ਇੰਟਰਨੈੱਟ 'ਤੇ ਤੇਜੀ ਨਾਲ ਵਾਇਰਲ ਹੋ ਗਈ।
 ਪ੍ਰਿਅੰਕਾ ਚੋਪੜਾ ਨੇ ਆਪਣੀ ਬੇਟੀ ਦੇ ਜਨਮ ਤੋਂ ਬਾਅਦ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਦਿਲ ਨੂੰ ਛੂਹ ਲੈਣ ਵਾਲਾ ਨੋਟ ਸਾਂਝਾ ਕੀਤਾ ਸੀ। ਇਸ ਪੋਸਟ 'ਚ ਉਨ੍ਹਾਂ ਨੇ ਲਿਖਿਆ, 'ਸਾਨੂੰ ਤੁਹਾਡੇ ਨਾਲ ਸਾਂਝਾ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਅਸੀਂ ਸਰੋਗੇਸੀ ਦੀ ਮਦਦ ਨਾਲ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ ਹੈ। ਅਸੀਂ ਤੁਹਾਨੂੰ ਸਿਰਫ ਇਸ ਖਾਸ ਸਮੇਂ 'ਤੇ ਸਾਨੂੰ ਨਿੱਜਤਾ ਦੇਣ ਦੀ ਬੇਨਤੀ ਕਰ ਰਹੇ ਹਾਂ, ਕਿਉਂਕਿ ਅਸੀਂ ਆਪਣੇ ਪਰਿਵਾਰ 'ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਾਂ'। ਪ੍ਰਿਯੰਕਾ ਅਕਸਰ ਇੰਸਟਾਗ੍ਰਾਮ 'ਤੇ ਬੇਟੀ ਮਾਲਤੀ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ...

ਕੇਸਰੀ ਪੱਗ ਬੰਨ੍ਹ ਨਾਇਬ ਸੈਣੀ ਨੇ ਪੇਸ਼ ਕੀਤਾ 12 ਵਾਂ ਬਜਟ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2026-27 ਦਾ ਰਾਜ ਬਜਟ ਪੇਸ਼ ਕੀਤਾ।...