October 21, 2026, 8:55 pm
----------- Advertisement -----------
HomeNewsEntertainmentਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਮੰਗਣੀ 'ਚ ਨਜ਼ਰ ਆਏ ਬਾਲੀਵੁੱਡ ਸਿਤਾਰੇ,...

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਮੰਗਣੀ ‘ਚ ਨਜ਼ਰ ਆਏ ਬਾਲੀਵੁੱਡ ਸਿਤਾਰੇ, ਦੇਖੋ ਵਾਇਰਲ ਹੋ ਰਹੇ ਵੀਡਿਓਜ਼

Published on

----------- Advertisement -----------

ਨੀਤਾ ਅੰਬਾਨੀ ਅਤੇ ਮੁਕੇਸ਼ ਅੰਬਾਨੀ ਦੇ ਪਰਿਵਾਰ ਵਿੱਚ ਖੁਸ਼ੀ ਨੇ ਦਸਤਕ ਦੇ ਦਿੱਤੀ ਹੈ। ਇਸ ਹਾਈ ਪ੍ਰੋਫਾਈਲ ਪਰਿਵਾਰ ‘ਚ ਇਕ ਵਾਰ ਫਿਰ ਵਿਆਹ ਦਾ ਮੰਡਪ ਸਜਣ ਜਾ ਰਿਹਾ ਹੈ। ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਦੀ ਵੀਰਵਾਰ ਨੂੰ ਰਾਧਿਕਾ ਮਰਚੈਂਟ ਨਾਲ ਮੰਗਣੀ ਹੋ ਗਈ ਹੈ। ਇਹ ਰੋਕਾ ਸਮਾਰੋਹ ਰਾਜਸਥਾਨ ‘ਚ ਹੋਇਆ, ਜਿਸ ਤੋਂ ਬਾਅਦ ਮੁੰਬਈ ‘ਚ ਦੇਰ ਰਾਤ ਤੱਕ ਮਨਾਇਆ ਗਿਆ। ਜਿੱਥੇ ਦੇਸ਼ ਦੇ ਵੱਡੇ ਕਾਰੋਬਾਰੀ ਪਰਿਵਾਰਾਂ ਦੇ ਨਾਲ-ਨਾਲ ਬਾਲੀਵੁੱਡ ਸੈਲੇਬਸ, ਕ੍ਰਿਕਟਰਾਂ ਦੀ ਆਮਦ ਸੀ। ਇਸ ਸ਼ਾਨਦਾਰ ਕੁੜਮਾਈ ਦੇ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...