June 9, 2026, 6:33 pm
----------- Advertisement -----------
HomeNewsEntertainmentਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ ਅੱਜ ਮਨਾ ਰਹੀ ਹੈ ਆਪਣਾ 30ਵਾਂ...

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ ਅੱਜ ਮਨਾ ਰਹੀ ਹੈ ਆਪਣਾ 30ਵਾਂ ਜਨਮਦਿਨ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ ਅੱਜ ਆਪਣਾ 30ਵਾਂ ਜਨਮਦਿਨ ਮਨਾ ਰਹੀ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਲੀਆ ਭੱਟ ਨੇ ਬਾਲੀਵੁੱਡ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਨਾਂ ਨੂੰ ਆਪਣੀ ਹਰ ਫ਼ਿਲਮ ਲਈ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਅੱਜ ਉਹ ਇੱਕ ਤੋਂ ਵੱਧ ਇੱਕ ਫ਼ਿਲਮਾਂ ਦੇ ਰਹੇ ਹਨ। ਉਸ ਦੀ ਅਦਾਕਾਰੀ ਦੇ ਪ੍ਰਸ਼ੰਸਕਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ। ਦੱਸ ਦਈਏ ਕਿ ਪਹਿਲਾਂ ਆਲੀਆ ਭੱਟ ਦਾ ਨਾਂ ਸਿਰਫ਼ ਐਕਟਿੰਗ ਲਈ ਜਾਣਿਆ ਜਾਂਦਾ ਸੀ। ਹੁਣ ਉਨ੍ਹਾਂ ਦਾ ਨਾਂ ਬਿਜ਼ਨੈੱਸ ਲਈ ਵੀ ਅੱਗੇ ਆਉਂਦਾ ਹੈ।

ਅਦਾਕਾਰੀ ਦੇ ਨਾਲ-ਨਾਲ ਆਲੀਆ ਵੱਖ-ਵੱਖ ਤਰ੍ਹਾਂ ਦਾ ਕਾਰੋਬਾਰ ਵੀ ਕਰਦੀ ਹੈ। ਦੱਸ ਦਈਏ ਕਿ ਆਲੀਆ ਭੱਟ ਨੇ ਕਾਰੋਬਾਰ ਦੇ ਨਾਲ-ਨਾਲ ਗਲੈਮਰ ਵਰਲਡ ‘ਚ ਵੀ ਆਪਣਾ ਹੱਥ ਅਜ਼ਮਾਇਆ ਹੈ। ਹਰ ਕੋਈ ਜਾਣਦਾ ਹੈ ਕਿ ਆਲੀਆ ਇੱਕ ਸ਼ਾਨਦਾਰ ਆਦਾਕਾਰਾ ਹੈ। ਹਾਲਾਂਕਿ ਆਦਾਕਾਰੀ ਉਸ ਨੂੰ ਵਿਰਾਸਤ ‘ਚ ਮਿਲੀ ਹੈ। ਉਸਨੇ ਆਪਣੇ ਕਰੀਅਰ ਨੂੰ ਇੱਕ ਵਨਾਂ ਆਯਾਮ ਦੇਣ ਦੇ ਲਈ ਗਲੈਮਰ ਵਰਲਡ ਨਾਲ ਕਾਰੋਬਾਰ ਵਿੱਚ ਵੀ ਅੱਗੇ ਵਧਾਇਆ।

ਦੱਸ ਦਈਏ ਕਿ ਆਲੀਆ ਨੇ 19 ਸਾਲ ਦੀ ਉਮਰ ‘ਚ ਬਤੌਰ ਲੀਡ ਅਦਾਕਾਰਾ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਹੁਣ ਉਸ ਨੇ ਆਪਣਾ ਕਾਰੋਬਾਰ ਸ਼ੁਰੂ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ...