June 8, 2026, 3:29 pm
----------- Advertisement -----------
HomeNewsEntertainmentਬਾਲੀਵੁੱਡ ਸਿਤਾਰਿਆਂ ਨੇ ਵੱਖਰੇ ਅੰਦਾਜ਼ ‘ਚ ਮਨਾਈ ਹੋਲੀ, ਤਸਵੀਰਾਂ ਕੀਤੀਆਂ ਸਾਂਝੀਆਂ

ਬਾਲੀਵੁੱਡ ਸਿਤਾਰਿਆਂ ਨੇ ਵੱਖਰੇ ਅੰਦਾਜ਼ ‘ਚ ਮਨਾਈ ਹੋਲੀ, ਤਸਵੀਰਾਂ ਕੀਤੀਆਂ ਸਾਂਝੀਆਂ

Published on

----------- Advertisement -----------

ਬਾਲੀਵੁੱਡ ਸੈਲੇਬ੍ਰਿਟੀ ਹਰ ਤਿਉਹਾਰ ਨੂੰ ਆਪਣੇ ਖਾਸ ਤਰੀਕੇ ਨਾਲ ਮਨਾਉਂਦੇ ਹਨ। ਇਨ੍ਹਾਂ ਦਾ ਹੋਲੀ ਦਾ ਤਿਉਹਾਰ ਮਨਾਉਣ ਦਾ ਤਰੀਕਾ ਵੀ ਵੱਖਰਾ ਹੈ। ਕਈ ਬਾਲੀਵੁੱਡ ਹਸਤੀਆਂ ਨੇ ਰੰਗਾਂ ਦੇ ਇਸ ਤਿਉਹਾਰ ਨੂੰ ਵੱਖ-ਵੱਖ ਤਰੀਕਿਆਂ ਨਾਲ ਮਨਾਇਆ। ਜਿੱਥੇ ਕਰੀਨਾ ਕਪੂਰ ਨੇ ਆਪਣੇ ਬੱਚਿਆਂ ਨਾਲ ਹੋਲੀ ਮਨਾਈ, ਉਥੇ ਅਨਨਿਆ ਪਾਂਡੇ ਨੇ ਗੁਲਾਲ ਖੇਡ ਕੇ ਖਾਸ ਦਿਨ ਮਨਾਇਆ। ਤਾਂ ਆਓ ਤਸਵੀਰਾਂ ‘ਚ ਜਾਣਦੇ ਹਾਂ ਕਿ ਕਿਵੇਂ ਬਾਲੀਵੁੱਡ ਸੈਲੇਬਸ ਨੇ ਰੰਗਾਂ ਦਾ ਤਿਉਹਾਰ ਮਨਾਇਆ।

ਦੱਸ ਦਈਏ ਕਿ ਬਾਲੀਵੁੱਡ ਦੇ ਨਵੇਂ ਵਿਆਹੇ ਜੋੜੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਵੀ ਹੌਲੀ ‘ਇੱਕ ਦੂਜੇ ਨੂੰ ਰੰਗ ਲਗਾਉਂਦੇ ਹੋਏ ਨਜ਼ਰ ਆਏ। ਦੋਵਾਂ ਨੇ ਇਕੱਠੇ ਹੌਲੀ ‘ਤੇ ਖੂਬ ਮਸਤੀ ਕੀਤੀ। ਸਿਧਾਰਥ ਨੇ ਆਪਣੇ ਸੋਸ਼ਲ ਮੀਡੀਆ ‘ਤੇ ਹੋਲੀ ਦੇ ਜਸ਼ਨ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਫਸਟ ਹੋਲੀ ਵਿਦ ਮਿਸਿਜ਼।’

ਇਸ ਵਾਰ ਕਰੀਨਾ ਕਪੂਰ ਨੇ ਵੀ ਇਸ ਤਿਉਹਾਰ ਨੂੰ ਵੱਖਰੇ ਤਰੀਕੇ ਨਾਲ ਮਨਾਇਆ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਹੋਲੀ ਦੀਆਂ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਕਰੀਨਾ ਦੇ ਨਾਲ ਉਨ੍ਹਾਂ ਦੇ ਬੇਟੇ ਤੈਮੂਰ ਅਤੇ ਜੇਹ ਰੰਗਾਂ ‘ਚ ਰੰਗੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਕਰੀਨਾ ਵੀ ਹੋਲੀ ਖੇਡਦੀ ਹੋਈ ਨਜ਼ਰ ਆ ਰਹੀ ਹੈ।

ਸ਼ਿਲਪਾ ਸ਼ੈੱਟੀ ਨੇ ਵੀ ਇਸ ਖਾਸ ਦਿਨ ਨੂੰ ਫੁੱਲਾ ਨਾਲ ਮਨਾਇਆ। ਸ਼ਿਲਪਾ ਦੇ ਹੱਥ ‘ਚ ਫੁੱਲ ਨਜ਼ਰ ਆ ਰਹੇ ਹਨ, ਜਿਸ ਨਾਲ ਉਹ ਖੇਡ ਰਹੀ ਹੈ। ਇਨ੍ਹਾਂ ਤਸਵੀਰਾਂ ਨਊੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਰੰਗਾਂ ਦਾ ਇਹ ਤਿਉਹਾਰ ‘ਹੋਲੀ’ ਤੁਹਾਡੀ ਜ਼ਿੰਦਗੀ ‘ਚ ਖੁਸ਼ੀਆਂ ਅਤੇ ਸਫ਼ਲਤਾ ਦੇ ਰੰਗ ਲੈ ਕੇ ਆਵੇ। ਹੋਲੀ ਮੁਬਾਰਕ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਕਰੇਗੀ ਬੁਰਾ ਹਾਲ, 6 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਮਾਂ ਨਾਲ Sunny Deol ਦੀ ਭਾਵੁਕ ਤਸਵੀਰ ਵਾਇਰਲ, ਕੈਪਸ਼ਨ ਨੇ ਜਿੱਤਿਆ ਦਿਲ

ਬਾਲੀਵੁੱਡ ਅਦਾਕਾਰ Sunny Deol ਨੇ ਹਾਲ ਹੀ ਵਿੱਚ ਆਪਣੀ ਮਾਤਾ Prakash Kaur ਨਾਲ ਇੱਕ...

ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ, ਨਿੱਕੇ ਸਿੱਧੂ ਨੇ ਲਗਾਏ ਪੈਰੀਂ ਹੱਥ

ਪੰਜਾਬੀ ਸੰਗੀਤ ਉਦਯੋਗ ਵਿੱਚ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਅੱਜ...

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

*ਚੰਡੀਗੜ੍ਹ, 11 ਮਾਰਚ 2026* :ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ...

ਹਰਿਆਣਾ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ, ਗ੍ਰਿਫਤਾਰੀ ਦੇ ਜਾਰੀ ਹੋਏ ਹੁਕਮ

ਰੈਪਰ ਬਾਦਸ਼ਾਹ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਰੈਪਰ ਬਾਦਸ਼ਾਹ ਦੇ ਨਵੇਂ ਗਾਣੇ ‘Tateeree’ ‘ਤੇ ਛਿੜਿਆ ਵਿਵਾਦ, ਬਾਲ ਅਤੇ ਮਹਿਲਾ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ...