April 17, 2026, 8:08 pm
----------- Advertisement -----------
HomeNewsBreaking Newsਬੰਬੇ ਹਾਈ ਕੋਰਟ ਦੇ ਆਦੇਸ਼ ਫਿਲਮ 'ਐਮਰਜੈਂਸੀ' ਦੇ ਇਤਰਾਜ਼ ਕਲੀਅਰ ਕਰ ਦਿੱਤਾ...

ਬੰਬੇ ਹਾਈ ਕੋਰਟ ਦੇ ਆਦੇਸ਼ ਫਿਲਮ ‘ਐਮਰਜੈਂਸੀ’ ਦੇ ਇਤਰਾਜ਼ ਕਲੀਅਰ ਕਰ ਦਿੱਤਾ ਜਾਵੇ ਸਰਟੀਫਿਕੇਟ

Published on

----------- Advertisement -----------

ਕੰਗਨਾ ਸਟਾਰਰ ਫਿਲਮ ‘ਐਮਰਜੈਂਸੀ’ ਦੇ ਨਿਰਮਾਤਾ ਜੀ-ਸਟੂਡੀਓਜ਼ ਨੇ ਫਿਲਮ ਦੀ ਰਿਲੀਜ਼ ਅਤੇ ਸੈਂਸਰ ਸਰਟੀਫਿਕੇਟ ਦੀ ਮੰਗ ਕਰਦੇ ਹੋਏ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।ਇਸ ਪਟੀਸ਼ਨ ‘ਤੇ ਬੁੱਧਵਾਰ 4 ਸਤੰਬਰ ਨੂੰ ਸੁਣਵਾਈ ਕਰਨਗੇ ਜਸਟਿਸ ਬੀ.ਪੀ. ਕੋਲਾਬਾਵਾਲਾ ਅਤੇ ਫਿਰਦੌਸ ਪੂਨੀਵਾਲਾ ਦੇ ਬੈਂਚ ‘ਚ ਸੁਣਵਾਈ ਹੋਈ।

ਦੱਸ ਦਈਏ ਕਿ ਬੰਬੇ ਹਾਈ ਕੋਰਟ ਨੇ ਕਿਹਾ ਕਿ ਉਹ ਸੀਬੀਐਫਸੀ ਨੂੰ ਸਰਟੀਫਿਕੇਟ ਜਾਰੀ ਕਰਨ ਲਈ ਨਿਰਦੇਸ਼ ਦੇਣ ਵਿੱਚ ਅਸਮਰੱਥ ਹੈ, ਕਿਉਂਕਿ ਇਹ ਐਮਪੀ ਹਾਈ ਕੋਰਟ ਦੇ ਹੁਕਮਾਂ ਦੇ ਉਲਟ ਹੋਵੇਗਾ।

ਨਾਲ ਹੀ ਕੋਰਟ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ‘ਚ ਇੰਨੀ ਜਲਦੀ ਕੋਈ ਆਦੇਸ਼ ਨਹੀਂ ਦੇ ਸਕਦੀ। ਇਸ ਮਾਮਲੇ ‘ਤੇ 18 ਸਤੰਬਰ ਤੱਕ ਫੈਸਲਾ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 19 ਸਤੰਬਰ ਨੂੰ ਹੋਵੇਗੀ। ਅਜਿਹੇ ‘ਚ ਕੰਗਨਾ ਦੀ ਫਿਲਮ ‘ਐਮਰਜੈਂਸੀ’ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ।


ਇਸਤੋਂ ਇਲਾਵਾ ਸੁਣਵਾਈ ਦੌਰਾਨ ਅਦਾਲਤ ਨੇ ਸੀਬੀਐਫਸੀ ਨੂੰ ਨਿਰਦੇਸ਼ ਦਿੱਤਾ ਕਿ ਫਿਲਮ ਨੂੰ ਲੈ ਕੇ ਜੋ ਵੀ ਇਤਰਾਜ਼ ਹਨ, ਉਨ੍ਹਾਂ ਨੂੰ 13 ਸਤੰਬਰ ਤੋਂ ਪਹਿਲਾਂ ਕਲੀਅਰ ਕੀਤਾ ਜਾਵੇ।

ਨਾਲ ਹੀ ਬੋਰਡ ਨੂੰ ਤਾੜਨਾ ਕਰਦਿਆਂ ਕਿਹਾ ਕਿ ਇਕ ਫਿਲਮ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ। ਤੁਸੀਂ ਗਣਪਤੀ ਤਿਉਹਾਰ ਦੇ ਨਾਮ ‘ਤੇ ਛੁੱਟੀ ਦਾ ਐਲਾਨ ਕਰਕੇ ਸਰਟੀਫਿਕੇਟ ਨਾਲ ਸਬੰਧਤ ਮਾਮਲਿਆਂ ‘ਤੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...