November 5, 2026, 9:52 am
----------- Advertisement -----------
HomeNewsEntertainmentਰਿਲੀਜ਼ ਹੁੰਦਿਆਂ ਹੀ ਵਿਵਾਦਾਂ 'ਚ ਘਿਰੀ ਸ਼ਾਹਿਦ ਕਪੂਰ ਦੀ 'ਜਰਸੀ',ਬਾਈਕਾਟ ਕਰਨ ਦੀ...

ਰਿਲੀਜ਼ ਹੁੰਦਿਆਂ ਹੀ ਵਿਵਾਦਾਂ ‘ਚ ਘਿਰੀ ਸ਼ਾਹਿਦ ਕਪੂਰ ਦੀ ‘ਜਰਸੀ’,ਬਾਈਕਾਟ ਕਰਨ ਦੀ ਉੱਠੀ ਮੰਗ

Published on

----------- Advertisement -----------

ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਦੀ ਫਿਲਮ ‘ਜਰਸੀ’ ਦਾ ਪ੍ਰਸ਼ੰਸਕ ਕਾਫੀ ਸਮੇਂ ਤੋਂ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਹੁਣ ਆਖਿਰਕਾਰ ਇਹ ਫਿਲਮ ਸ਼ੁੱਕਰਵਾਰ ਨੂੰ ਸਿਨੇਮਾਘਰਾਂ ‘ਚ ਦਸਤਕ ਦੇ ਚੁੱਕੀ ਹੈ। ਫਿਲਮ ਨੂੰ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਹਾਲਾਂਕਿ ਦੂਜੇ ਪਾਸੇ ਸ਼ਾਹਿਦ ਕਪੂਰ ‘ਤੇ ਨਾਰਾਜ਼ਗੀ ਜ਼ਾਹਰ ਕਰ ਰਹੇ ਕੁਝ ਲੋਕਾਂ ਅਤੇ ਬਾਲੀਵੁੱਡ ਇੰਡਸਟਰੀ ਨੇ ਇਸ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ‘ਤੇ ਸ਼ਾਹਿਦ ਕਪੂਰ ਅਤੇ ਮਰੁਣਾਲ ਠਾਕੁਰ ਸਟਾਰਰ ਫਿਲਮ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਫਿਲਮ ਦੇ ਬਾਈਕਾਟ ਦੀ ਮੰਗ ਟਵਿਟਰ ‘ਤੇ ਇੰਨੀ ਜ਼ੋਰਦਾਰ ਹੋ ਗਈ ਹੈ ਕਿ ਟਵਿਟਰ ‘ਤੇ ਹੈਸ਼ਟੈਗ ਬਾਈਕਾਟ ਜਰਸੀ ਟ੍ਰੈਂਡ ਕਰ ਰਿਹਾ ਹੈ। ਫਿਲਮ ਦੇ ਵਿਰੋਧ ਦਾ ਕਾਰਨ ਸ਼ਾਹਿਦ ਕਪੂਰ ਦਾ ਸੁਸ਼ਾਂਤ ਸਿੰਘ ਰਾਜਪੂਤ ਦਾ ਮਜ਼ਾਕ ਉਡਾਉਣਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਾਹਿਦ ਕਪੂਰ ਨੇ ਹੀ ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਆਈਫਾ ਐਵਾਰਡਜ਼ ‘ਚ ਬੇਇੱਜ਼ਤੀ ਕੀਤੀ ਸੀ। ਅਜਿਹੇ ਐਕਟਰ ਦੀ ਫਿਲਮ ਦਾ ਬਾਈਕਾਟ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਕੁਝ ਲੋਕ ਪੂਰੇ ਹਿੰਦੀ ਸਿਨੇਮਾ ਯਾਨੀ ਬਾਲੀਵੁੱਡ ਦਾ ਹੀ ਬਾਈਕਾਟ ਕਰਨ ਦੀ ਮੰਗ ਕਰ ਰਹੇ ਹਨ। ਦੱਸ ਦੇਈਏ ਕਿ ਫਿਲਮ ਵਿੱਚ ਮ੍ਰਿਣਾਲ ਠਾਕੁਰ ਅਤੇ ਪੰਕਜ ਕਪੂਰ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆ ਰਹੇ ਹਨ। ਇਹ ਇੱਕ ਸਪੋਰਟਸ ਡਰਾਮਾ ਫਿਲਮ ਹੈ। ਇਸ ‘ਚ ਸ਼ਾਹਿਦ ਅਰਜੁਨ ਤਲਵਾਰ ਨਾਂ ਦੇ ਕ੍ਰਿਕਟਰ ਦੀ ਭੂਮਿਕਾ ‘ਚ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ 3 ਫੀਸਦੀ ਡੀਏ ਵਧਾਇਆ, ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...