July 26, 2026, 2:52 pm
----------- Advertisement -----------
HomeNewsEntertainment'ਦਿ ਕਸ਼ਮੀਰ ਫਾਈਲਜ਼' ਦਾ ਪ੍ਰਮੋਸ਼ਨ ਨਾ ਕਰਨਾ ਕਪਿਲ ਸ਼ਰਮਾ ਨੂੰ ਪਿਆ ਭਾਰੀ,...

‘ਦਿ ਕਸ਼ਮੀਰ ਫਾਈਲਜ਼’ ਦਾ ਪ੍ਰਮੋਸ਼ਨ ਨਾ ਕਰਨਾ ਕਪਿਲ ਸ਼ਰਮਾ ਨੂੰ ਪਿਆ ਭਾਰੀ, ਲੋਕ ਕਰ ਰਹੇ ਸ਼ੋਅ ਦਾ ਬਾਈਕਾਟ

Published on

----------- Advertisement -----------

ਵਿਵੇਕ ਅਗਨੀਹੋਤਰੀ ਦੀ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ। ਹਾਲ ਹੀ ‘ਚ ਫਿਲਮ ਦੀ ਟੀਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਪੀਐਮ ਮੋਦੀ ਨੇ ‘ਦਿ ਕਸ਼ਮੀਰ ਫਾਈਲਜ਼’ ਦੀ ਵੀ ਤਾਰੀਫ ਕੀਤੀ ਹੈ, ਜਿਸ ਤੋਂ ਬਾਅਦ ਨਿਰਮਾਤਾਵਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਵਿਵੇਕ ਅਗਨੀਹੋਤਰੀ ਅਤੇ ਨਿਰਮਾਤਾ ਅਭਿਸ਼ੇਕ ਅਗਰਵਾਲ ਨੇ ਟਵਿੱਟਰ ‘ਤੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਅਤੇ ਤਸਵੀਰਾਂ ਸਾਂਝੀਆਂ ਕੀਤੀਆਂ। ਉਦੋਂ ਤੋਂ ਟਵਿਟਰ ‘ਤੇ ਪ੍ਰਸ਼ੰਸਕ ‘ਦਿ ਕਸ਼ਮੀਰ ਫਾਈਲਜ਼’ ਲਈ ਜਸ਼ਨ ਮਨਾ ਰਹੇ ਹਨ ਅਤੇ ‘ਦਿ ਕਪਿਲ ਸ਼ਰਮਾ ਸ਼ੋਅ’ ਦਾ ਬਾਈਕਾਟ ਕਰਨ ਦੀ ਮੰਗ ਕਰ ਰਹੇ ਹਨ।

ਟਵਿੱਟਰ ‘ਤੇ #BycottKapilSharmaShow ਟ੍ਰੇਡ ਕਰ ਰਿਹਾ ਹੈ। ਇਹ ਟ੍ਰੇਡ ਇਸ ਵਜ੍ਹਾਂ ਕਰਕੇ ਹੋ ਰਿਹਾ ਹੈ ਕਿ ਪਿਛਲੇ ਬੀਤੇ ਦਿਨੀਂ ਕਪਿਲ ਸ਼ਰਮਾ ਨੇ ਵਿਵੇਕ ਅਗਨੀਹੋਤਰੀ ਨੂੰ ਫਿਲਮ ‘ਦ ਕਸ਼ਮੀਰ ਫਾਈਲਜ਼’ ਦਾ ਆਪਣੇ ਸ਼ੋਅ ‘ਚ ਪ੍ਰਮੋਸ਼ਨ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਹੀ ਟਵਿੱਟਰ ‘ਤੇ ਉਨ੍ਹਾਂ ਦੇ ਸ਼ੋਅ ਦਾ ਬਾਈਕਾਟ ਕੀਤਾ ਜਾ ਰਿਹਾ ਹੈ। shant ਨਾਮ ਦੇ ਟਵਿੱਟਰ ਹੈਂਡਲ ਨੇ ਲਿਖਿਆ, ਦ ਕਸ਼ਮੀਰ ਫਾਈਲਜ਼ ਭਾਰਤੀ ਦਰਸ਼ਕਾਂ ਦੀ ਇਕ ਭਾਵਨਾ ਹੈ।

ਬਜ਼ਟ ਤੇ ਹੋਰ ਕਈ ਕਾਰਨਾਂ ਕਰਕੇ ਇਸ ਦਾ ਕਪਿਲ ਸ਼ਰਮਾ ਸ਼ੋਅ ‘ਚ ਪ੍ਰਮੋਸ਼ਨ ਨਹੀਂ ਕੀਤਾ ਗਿਆ। Anil Kapoor ਨਾਮ ਦੇ ਟਵਿੱਟਰ ਹੈਂਡਲ ਨੇ ਕਪਿਲ ਸ਼ਰਮਾ ਦੀ ਤਸਵੀਰ ਸ਼ੇਅਰ ਕਰਦੇ ਹੋਏ ਟਵੀਟ ‘ਚ ਲਿਖਿਆ, ਹਰ ਭਾਰਤੀ ਨੂੰ ਇਸ ਨੂੰ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। #BycottKapilSharmaShow’ ABHISHEK VEER AHIR ਨੇ ਲਿਖਿਆ, ਇਹ ਬਿਲਕੁਲ ਅਨਫੇਅਰ ਇਨਸਾਨ ਹੈ। ਥਰਡ ਕਲਾਸ ਕਾਮੇਡੀ ਮੈਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...