July 25, 2026, 2:39 pm
----------- Advertisement -----------
HomeNewsEntertainmentਲੋਕਾਂ ਨੂੰ ਪਸੰਦ ਨਹੀਂ ਆਈ ਰਣਵੀਰ ਸਿੰਘ ਦੀ 'ਸਰਕਸ',ਪਹਿਲੇ ਦਿਨ ਫ਼ਿਲਮ ਨੇ...

ਲੋਕਾਂ ਨੂੰ ਪਸੰਦ ਨਹੀਂ ਆਈ ਰਣਵੀਰ ਸਿੰਘ ਦੀ ‘ਸਰਕਸ’,ਪਹਿਲੇ ਦਿਨ ਫ਼ਿਲਮ ਨੇ ਕਮਾਏ ਸਿਰਫ ਇੰਨੇ ਕਰੋੜ

Published on

----------- Advertisement -----------

ਕਾਮੇਡੀ ਫਿਲਮਾਂ ਬਣਾਉਣ ਲਈ ਮਸ਼ਹੂਰ ਰੋਹਿਤ ਸ਼ੈੱਟੀ ਦੀ ‘ਸਰਕਸ’ ਸਿਨੇਮਾਘਰਾਂ ਚ ਰਿਲੀਜ਼ ਹੋ ਗਈ ਹੈ। ਇਸ ਫਿਲਮ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ‘ਚ ਕਾਫੀ ਸਮੇਂ ਤੋਂ ਕ੍ਰੇਜ਼ ਸੀ, ਜਿਸ ਦਾ ਇੰਤਜ਼ਾਰ 23 ਦਸੰਬਰ ਨੂੰ ਖਤਮ ਹੋ ਗਿਆ। ਰਣਵੀਰ ਸਿੰਘ, ਪੂਜਾ ਹੇਗੜੇ ਅਤੇ ਜੈਕਲੀਨ ਫਰਨਾਂਡੀਜ਼ ਸਟਾਰਰ, ਇਹ ਫਿਲਮ ਮਨੋਰੰਜਕ ਚੁਟਕਲਿਆਂ ਨਾਲ ਭਰੀ ਹੋਈ ਹੈ। ਲੋਕਾਂ ਨੂੰ ਹਸਾਉਣ ਲਈ ਫਿਲਮ ਵਿੱਚ ਇੱਕ ਤੋਂ ਵੱਧ ਪੰਟਲਾਈਨ ਦੀ ਵਰਤੋਂ ਕੀਤੀ ਗਈ ਹੈ। ਇਸ ਸਭ ਦੇ ਬਾਵਜੂਦ ਫਿਲਮ ਦਾ ਪਹਿਲੇ ਦਿਨ ਦਾ ਬਾਕਸ ਆਫਿਸ ਕਲੈਕਸ਼ਨ ਕੱਛੂਕੁੰਮੇ ਦੀ ਰਫਤਾਰ ਨਾਲ ਅੱਗੇ ਵਧਿਆ। ਸਰਕਸ ਪਹਿਲੇ ਦਿਨ ਮੱਠੀ ਰਫ਼ਤਾਰ ਨਾਲ ਅੱਗੇ ਵਧਿਆ।

ਫਿਲਮ ਨੂੰ 36 ਦਿਨ ਪਹਿਲਾਂ ਰਿਲੀਜ਼ ‘ਦ੍ਰਿਸ਼ਮ 2’ ਅਤੇ ਹਾਲ ਹੀ ‘ਚ ਰਿਲੀਜ਼ ਹੋਈ ਹਾਲੀਵੁੱਡ ਬਲਾਕਬਸਟਰ ‘ਅਵਤਾਰ 2’ ਤੋਂ ਸਖਤ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ‘ਚ ਫਿਲਮ ਨੂੰ ਇਨ੍ਹਾਂ ਬਿਹਤਰੀਨ ਫਿਲਮਾਂ ਤੋਂ ਖ਼ਤਰਾ ਮੰਨਿਆ ਜਾ ਰਿਹਾ ਹੈ। ਇਕ ਰਿਪੋਰਟ ਮੁਤਾਬਕ ਇਹ ਫਿਲਮ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ‘ਚ ਅਸਫਲ ਰਹੀ ਹੈ। ਫਿਲਮ ਨੇ ਪਹਿਲੇ ਦਿਨ 7-10 ਕਰੋੜ ਦਾ ਕਾਰੋਬਾਰ ਕੀਤਾ ਸੀ। ਫਿਲਮ ਦੀ ਐਡਵਾਂਸ ਬੁਕਿੰਗ ਕਲੈਕਸ਼ਨ ਦੇ ਅੰਕੜੇ ਵੀ ਇਹ ਸੰਕੇਤ ਦੇ ਰਹੇ ਸਨ ਕਿ ਫਿਲਮ ਇਕ ਹਫਤੇ ‘ਚ ਸ਼ਾਇਦ ਹੀ 100 ਕਰੋੜ ਦਾ ਅੰਕੜਾ ਛੂਹ ਸਕੇਗੀ। ਐਡਵਾਂਸ ਬੁਕਿੰਗ ‘ਚ ਪਹਿਲੇ ਦਿਨ ਫਿਲਮ ਦੀਆਂ 4000 ਹਜ਼ਾਰ ਦੇ ਕਰੀਬ ਟਿਕਟਾਂ ਵਿਕੀਆਂ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...