September 15, 2026, 1:02 am
----------- Advertisement -----------
HomeNewsEntertainmentਏਮਜ਼ 'ਚ ਭਰਤੀ ਰਾਜੂ ਸ਼੍ਰੀਵਾਸਤਵ ਦੀ ਹੁਣ ਕਿਵੇਂ ਹੈ ਹਾਲਤ, ਡਾਕਟਰਾਂ ਨੇ...

ਏਮਜ਼ ‘ਚ ਭਰਤੀ ਰਾਜੂ ਸ਼੍ਰੀਵਾਸਤਵ ਦੀ ਹੁਣ ਕਿਵੇਂ ਹੈ ਹਾਲਤ, ਡਾਕਟਰਾਂ ਨੇ ਦਿੱਤਾ ਵੱਡਾ ਅਪਡੇਟ

Published on

----------- Advertisement -----------

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਪਿਛਲੇ 21 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਡਾਕਟਰਾਂ ਅਨੁਸਾਰ ਰਾਜੂ ਸ੍ਰੀਵਾਸਤਵ ਦੀ ਹਾਲਤ ਪਿਛਲੇ 3 ਦਿਨਾਂ ਤੋਂ ਸਥਿਰ ਹੈ ਅਤੇ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ।
ਹਾਲਾਂਕਿ ਪਰਿਵਾਰ ਅਤੇ ਡਾਕਟਰਾਂ ਨੂੰ ਉਮੀਦ ਹੈ ਕਿ ਉਹ ਜਲਦੀ ਹੀ ਹੋਸ਼ ਵਿੱਚ ਆ ਜਾਣਗੇ। ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਅਜੇ ਵੀ ਬੇਹੋਸ਼ ਹਨ ਅਤੇ ਵੈਂਟੀਲੇਟਰ ਸਪੋਰਟ ‘ਤੇ ਹਨ।ਡਾਕਟਰ ਉਸ ਨੂੰ ਹੋਸ਼ ਵਿਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜੂ ਦੇ ਦਿਮਾਗ ਦੇ ਉਪਰਲੇ ਹਿੱਸੇ ਤੱਕ ਆਕਸੀਜਨ ਪਹੁੰਚਾਉਣ ਲਈ ਡਾਕਟਰ ਨਿਊਰੋ ਫਿਜ਼ੀਓਥੈਰੇਪੀ ਦੀ ਮਦਦ ਲੈ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਰਾਜੂ ਸ਼੍ਰੀਵਾਸਤਵ ਦੇ ਸਰੀਰ ਵਿੱਚ ਹੌਲੀ ਹੌਲੀ ਹਿਲਜੁਲ ਵਧ ਰਹੀ ਹੈ, ਪਰ ਫਿਰ ਵੀ ਉਹ ਅਜੇ ਹੋਸ਼ ਵਿੱਚ ਨਹੀਂ ਹਨ। ਹਾਲਾਂਕਿ ਡਾਕਟਰ ਇਸ ਨੂੰ ਸੁਧਾਰ ਮੰਨ ਰਹੇ ਹਨ। ਰਾਜੂ ਦੇ ਭਰਾ ਅਨੁਸਾਰ ਰਾਜੂ ਸ੍ਰੀਵਾਸਤਵ ਨੂੰ ਰੋਜ਼ਾਨਾ ਤਰਲ ਖੁਰਾਕ ਦਿੱਤੀ ਜਾ ਰਹੀ ਹੈ ਅਤੇ ਉਸ ਨੂੰ ਟਿਊਬ ਰਾਹੀਂ ਦੁੱਧ ਅਤੇ ਜੂਸ ਦਿੱਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...