May 3, 2026, 6:30 am
----------- Advertisement -----------
HomeNewsEntertainmentਫਿਲਮ 'ਟਾਈਗਰ 3' ਦਾ ਕ੍ਰੇਜ਼ ਲੋਕਾਂ ਦੇ ਸਿਰਾਂ 'ਤੇ, ਸਿਨੇਮਾਘਰਾਂ 'ਚ ਚਲਾਏ...

ਫਿਲਮ ‘ਟਾਈਗਰ 3’ ਦਾ ਕ੍ਰੇਜ਼ ਲੋਕਾਂ ਦੇ ਸਿਰਾਂ ‘ਤੇ, ਸਿਨੇਮਾਘਰਾਂ ‘ਚ ਚਲਾਏ ਪਟਾਕੇ

Published on

----------- Advertisement -----------

ਫਿਲਮ ‘ਟਾਈਗਰ 3’ ਦਾ ਕ੍ਰੇਜ਼ ਲੋਕਾਂ ਦੇ ਸਿਰਾਂ ‘ਤੇ ਚੜ੍ਹ ਰਿਹਾ ਹੈ। ਇਸ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਥੀਏਟਰ ਦੇ ਅੰਦਰ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਵੀਡੀਓ ‘ਚ ਲੋਕ ਥੀਏਟਰ ਦੇ ਅੰਦਰ ਪਟਾਕੇ ਚਲਾਉਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਵਾਇਰਲ ਹੁੰਦੇ ਹੀ ਸਲਮਾਨ ਖਾਨ ਨੇ ਇੱਕ ਟਵੀਟ ਕੀਤਾ। ਇਸ ਟਵੀਟ ਵਿੱਚ ਅਦਾਕਾਰ ਨੇ ਲੋਕਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ। 

ਸਲਮਾਨ ਖਾਨ ਨੇ ਟਵੀਟ ਕੀਤਾ- ‘ਮੈਂ ਸੁਣਿਆ ਹੈ ਕਿ ਲੋਕ ‘ਟਾਈਗਰ 3’ ਨੂੰ ਦੇਖਦੇ ਹੋਏ ਥੀਏਟਰ ‘ਚ ਪਟਾਕੇ ਚਲਾ ਰਹੇ ਹਨ। ਇਹ ਬਹੁਤ ਖਤਰਨਾਕ ਹੈ। ਤੁਸੀਂ ਕਿਸੇ ਨੂੰ ਵੀ ਖਤਰੇ ਵਿੱਚ ਪਾਏ ਬਿਨਾਂ ਇਸ ਫਿਲਮ ਦਾ ਆਨੰਦ ਲਓ। ਸੁਰੱਖਿਅਤ ਰਹੋ। 

 ਦੱਸ ਦਈਏ ਕਿ ‘ਟਾਈਗਰ 3’ ਦੀਵਾਲੀ ਵਾਲੇ ਦਿਨ 12 ਨਵੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ। ਫਿਲਮ ਨੇ ਰਿਲੀਜ਼ ਦੇ ਪਹਿਲੇ ਦਿਨ ਜ਼ਬਰਦਸਤ ਕਲੈਕਸ਼ਨ ਕੀਤੀ ਹੈ। ਫਿਲਮ ਸਮੀਖਿਅਕ ਤਰਨ ਆਦਰਸ਼ ਦੇ ਟਵੀਟ ਮੁਤਾਬਕ ਫਿਲਮ ਨੇ ਪਹਿਲੇ ਦਿਨ ਕਰੀਬ 43 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇੰਨਾ ਹੀ ਨਹੀਂ ਇਹ ਫਿਲਮ ਸਲਮਾਨ ਖਾਨ ਦੀ ਟਾਪ 5 ਸਭ ਤੋਂ ਵੱਡੀ ਓਪਨਰ ਫਿਲਮ ਵੀ ਬਣ ਗਈ ਹੈ।

‘ਭਾਰਤ’ ਦੂਜੇ ਸਥਾਨ ‘ਤੇ, ‘ਪ੍ਰੇਮ ਰਤਨ ਧਨ ਪਾਯੋ’ ਤੀਜੇ ਸਥਾਨ ‘ਤੇ ਅਤੇ ‘ਟਾਈਗਰ ਜ਼ਿੰਦਾ’ ਪੰਜਵੇਂ ਸਥਾਨ ‘ਤੇ ਹੈ। ਤੁਹਾਨੂੰ ਦੱਸ ਦਈਏ ਫਿਲਮ ‘ਟਾਈਗਰ 3’ ‘ਚ ਸਲਮਾਨ ਖਾਨ ਤੋਂ ਇਲਾਵਾ ਕੈਟਰੀਨਾ ਕੈਫ ਮੁੱਖ ਭੂਮਿਕਾ ‘ਚ ਹੈ। ਫਿਲਮ ਦਾ ਨਿਰਦੇਸ਼ਨ ਮਨੀਸ਼ ਸ਼ਰਮਾ ਨੇ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...