August 7, 2026, 11:46 pm
----------- Advertisement -----------
HomeNewsEntertainmentਮਸ਼ਹੂਰ ਅਮਰੀਕੀ ਅਭਿਨੇਤਰੀ ਮੈਰੀ ਮਾਰਾ ਦੀ ਨਦੀ 'ਚ ਤੈਰਦੀ ਮਿਲੀ ਲਾਸ਼

ਮਸ਼ਹੂਰ ਅਮਰੀਕੀ ਅਭਿਨੇਤਰੀ ਮੈਰੀ ਮਾਰਾ ਦੀ ਨਦੀ ‘ਚ ਤੈਰਦੀ ਮਿਲੀ ਲਾਸ਼

Published on

----------- Advertisement -----------

ਮਸ਼ਹੂਰ ਅਮਰੀਕੀ ਫਿਲਮ ਅਤੇ ਟੀਵੀ ਅਦਾਕਾਰਾ ਮੈਰੀ ਮਾਰਾ ਦਾ 61 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੈਰੀ ਮਾਰਾ ਦੀ ਮੌਤ ਨਦੀ ‘ਚ ਡੁੱਬਣ ਕਾਰਨ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਭਿਨੇਤਰੀ ਦੇ ਦੇਹਾਂਤ ਦੀ ਖਬਰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਕਈ ਮਸ਼ਹੂਰ ਹਸਤੀਆਂ ਸਦਮੇ ‘ਚ ਹਨ। ਹਰ ਕੋਈ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਅਦਾਕਾਰਾ ਨੂੰ ਸ਼ਰਧਾਂਜਲੀ ਦੇ ਰਿਹਾ ਹੈ।
ਦੱਸ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਅਦਾਕਾਰਾ ਦੀ ਮੌਤ ਡੁੱਬਣ ਨਾਲ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ। ਮੁੱਢਲੀ ਜਾਂਚ ਮੁਤਾਬਕ ਮਰੀਅਮ ਮਾਰਾ ਦੀ ਮੌਤ ਦਾ ਕਾਰਨ ਤੈਰਦੇ ਸਮੇਂ ਡੁੱਬਣਾ ਦੱਸਿਆ ਜਾ ਰਿਹਾ ਹੈ। ਪੁਲਿਸ ਨੂੰ ਮੈਰੀ ਮਾਰਾ ਦੇ ਸਰੀਰ ‘ਤੇ ਕੋਈ ਨਿਸ਼ਾਨ ਜਾਂ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ।
ਜ਼ਿਕਰਯੋਗ ਹੈ ਕਿ ਮੈਰੀ ਮਾਰਾ ਇੱਕ ਅਮਰੀਕੀ ਅਭਿਨੇਤਰੀ ਸੀ ਅਤੇ ਉਹ ਨਿਊਯਾਰਕ ਦੀ ਰਹਿਣ ਵਾਲੀ ਸੀ। ਅਭਿਨੇਤਰੀ ਮੈਰੀ ਮਾਰਾ ਸੀਰੀਜ਼ ‘ਕ੍ਰਿਮਿਨਲ ਮਾਈਂਡਸ’ ਵਰਗੇ ਪ੍ਰੋਜੈਕਟਾਂ ਲਈ ਜਾਣੀ ਜਾਂਦੀ ਹੈ। 21 ਸਤੰਬਰ 1960 ਨੂੰ ਜਨਮੀ ਮੈਰੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਥੀਏਟਰ ਤੋਂ ਕੀਤੀ ਸੀ। ਫਿਲਮਾਂ ਤੋਂ ਇਲਾਵਾ ਮੈਰੀ ਮਾਰਾ ਨੇ ਟੀਵੀ ਇੰਡਸਟਰੀ ਵਿੱਚ ਵੀ ਆਪਣੇ ਕੰਮ ਨਾਲ ਕਾਫੀ ਨਾਮ ਕਮਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...