July 23, 2026, 7:19 am
----------- Advertisement -----------
HomeNewsEntertainmentਜਿੱਤ ਦਾ ਜਸ਼ਨ ਮਨਾਉਂਦੇ ਨਜ਼ਰ ਆਏ ਟਾਈਗਰ ਸ਼ਰਾਫ,ਹੀਰੋਪੰਤੀ 2 ਦਾ ਪਹਿਲਾ ਗੀਤ...

ਜਿੱਤ ਦਾ ਜਸ਼ਨ ਮਨਾਉਂਦੇ ਨਜ਼ਰ ਆਏ ਟਾਈਗਰ ਸ਼ਰਾਫ,ਹੀਰੋਪੰਤੀ 2 ਦਾ ਪਹਿਲਾ ਗੀਤ ਹੋਇਆ ਰਿਲੀਜ਼

Published on

----------- Advertisement -----------

ਦਰਸ਼ਕ ਹੀਰੋਪੰਤੀ 2 ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਦੋਂ ਤੋਂ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਪ੍ਰਸ਼ੰਸਕ ਇਸ ਦੇ ਗੀਤਾਂ ਦੀ ਇੱਕ ਝਲਕ ਦੇਖਣ ਲਈ ਬੇਤਾਬ ਹਨ। ਹਾਲ ਹੀ ‘ਚ ਇਸ ਫਿਲਮ ਦਾ ਪਹਿਲਾ ਗੀਤ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਇਆ ਹੈ। ਇਸ ਗੀਤ ‘ਚ ਟਾਈਗਰ ਸ਼ਰਾਫ ਸਿੰਘਾਸਨ ‘ਤੇ ਬੈਠ ਕੇ ਜਿੱਤ ਦਾ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ। ਤਾਂ ਦੂਜੇ ਪਾਸੇ ਤਾਰਾ ਸੁਤਾਰੀਆ ਵੀ ਆਪਣੇ ਦਮਦਾਰ ਐਕਟਿੰਗ ਨਾਲ ਦਰਸ਼ਕਾਂ ਨੂੰ ਦੀਵਾਨਾ ਬਣਾ ਰਹੀ ਹੈ। ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟਾਈਗਰ ਸ਼ਰਾਫ ਅਤੇ ਤਾਰਾ ਸੁਤਾਰੀਆ ਦੀ ਜੋੜੀ ਨੂੰ ਦਰਸ਼ਕਾਂ ਵਲੋਂ ਖੂਬ ਹੁੰਗਾਰਾ ਮਿਲ ਰਿਹਾ ਹੈ।

YouTube player

ਇਹ ਗੀਤ ਕਾਫੀ ਸ਼ਾਨਦਾਰ ਹੈ। ਇਸ ਗੀਤ ਨੂੰ ਏ.ਆਰ ਰਹਿਮਾਨ ਨੇ ਗਾਇਆ ਹੈ। ਹੀਰੋਪੰਤੀ 2′ ਦਾ ਟ੍ਰੇਲਰ ਐਕਸ਼ਨ ਅਤੇ ਰੋਮਾਂਸ ਦੀ ਹਾਈ ਵੋਲਟੇਜ ਕਹਾਣੀ ਪੇਸ਼ ਕਰਦਾ ਹੈ। ਜ਼ਬਰਦਸਤ ਪ੍ਰਦਰਸ਼ਨ ਦੇ ਨਾਲ, ਟ੍ਰੇਲਰ ਵਿੱਚ ਸ਼ਾਨਦਾਰ ਐਕਸ਼ਨ, ਬਬਲੂ ਦੇ ਰੂਪ ਵਿੱਚ ਟਾਈਗਰ ਸ਼ਰਾਫ ਦਾ ਪ੍ਰਭਾਵਸ਼ਾਲੀ ਅਵਤਾਰ, ਇਨਾਇਆ ਦੇ ਰੂਪ ਵਿੱਚ ਤਾਰਾ ਸੁਤਾਰੀਆ ਅਤੇ ਲੈਲਾ ਦੇ ਰੂਪ ਵਿੱਚ ਨਵਾਜ਼ੂਦੀਨ ਸਿੱਦੀਕੀ ਦੁਆਰਾ ਉੱਚ ਦਰਜੇ ਦੀ ਅਦਾਕਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...