September 23, 2026, 6:15 am
----------- Advertisement -----------
HomeNewsEntertainmentਗੀਤ ‘ਵੱਟ ਵੇ’ ਤੋਂ ਬਾਅਦ ਹੁਣ ਇਸ ਫ਼ਿਲਮ 'ਚ ਨਜ਼ਰ ਆਉਣਗੇ ਨਿਮਰਤ...

ਗੀਤ ‘ਵੱਟ ਵੇ’ ਤੋਂ ਬਾਅਦ ਹੁਣ ਇਸ ਫ਼ਿਲਮ ‘ਚ ਨਜ਼ਰ ਆਉਣਗੇ ਨਿਮਰਤ ਖਹਿਰਾ ਅਤੇ ਦਿਲਜੀਤ ਦੋਸਾਂਝ

Published on

----------- Advertisement -----------

ਹਰ ਇੱਕ ਨੂੰ ਆਪਣੀ ਗਾਇਕੀ ਤੇ ਅਦਾਕਾਰੀ ਦੇ ਨਾਲ ਮੁਰੀਦ ਬਨਾਉਣ ਵਾਲੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਨਿਮਰਤ ਖਹਿਰਾ ਅਤੇ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ । ਇਹਨਾਂ ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਵਲੋ ਖੂਬ ਪਿਆਰ ਮਿਲਿਆ ਹੈ। ਇਸ ਕਾਰਨ ਇਹ ਦੋਵੇਂ ਜਲਦ ਹੀ ਫਿਲਮ ਜੋੜੀ ‘ਚ ਨਜ਼ਰ ਆਉਣਗੇ । ਇਸ ਫ਼ਿਲਮ ਦੀ ਇੱਕ ਝਲਕ ਨਿਮਰਤ ਨੇ ਆਪਣੇ ਫੈਨਸ ਦੇ ਨਾਲ ਸ਼ੇਅਰ ਕੀਤੀ ਹੈ ।

https://www.instagram.com/p/CYDltooBRDs/

ਇਸ ‘ਚ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਨਜ਼ਰ ਆ ਰਹੇ ਹਨ । ਤਸਵੀਰ ‘ਚ ਨਿਮਰਤ ਖਹਿਰਾ ਬਹੁਤ ਹੀ ਮਾਸੂਮ ਅਤੇ ਭੋਲੀ ਭਾਲੀ ਪਿੰਡ ਦੀ ਕੁੜੀ ਦੇ ਰੂਪ ‘ਚ ਨਜ਼ਰ ਆ ਰਹੀ ਹੈ । ਜਦੋਂਕਿ ਦਿਲਜੀਤ ਦੋਸਾਂਝ ਵੀ ਚੈਕ ਸ਼ਰਟ ‘ਚ ਦਿਖਾਈ ਦੇ ਰਹੇ ਹਨ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦੋਵੇਂ ਗੀਤ ‘ਵੱਟ ਵੇ’ ‘ਚ ਨਜ਼ਰ ਆ ਚੁੱਕੇ ਹਨ । ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆਇਆ ਸੀ । ਇੰਗਲਿਸ਼ ਪੰਜਾਬੀ ਮਿਕਸ ਇਸ ਗੀਤ ‘ਤੇ ਵੀਡੀਓ ਵੀ ਖੂਬ ਬਣ ਰਹੇ ਹਨ । ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਨਿਮਰਤ ਖਹਿਰਾ ਅਤੇ ਦਿਲਜੀਤ ਦੋਸਾਂਝ ਦੀ ਇਸ ਫ਼ਿਲਮ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...