September 4, 2026, 8:00 pm
----------- Advertisement -----------
HomeNewsEntertainmentਚਮਕੀਲਾ ਲੁੱਕ 'ਚ ਨਜ਼ਰ ਆਏ ਪੰਜਾਬੀ ਗਾਇਕ ਦਲਜੀਤ ਦੋਸਾਂਝ,ਦੇਖੋ ਸੋਸ਼ਲ ਮੀਡਿਆ 'ਤੇ...

ਚਮਕੀਲਾ ਲੁੱਕ ‘ਚ ਨਜ਼ਰ ਆਏ ਪੰਜਾਬੀ ਗਾਇਕ ਦਲਜੀਤ ਦੋਸਾਂਝ,ਦੇਖੋ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਤਸਵੀਰ

Published on

----------- Advertisement -----------

ਪੰਜਾਬੀ ਗਾਇਕ/ਅਦਾਕਾਰ ਦਿਲਜੀਤ ਦੋਸਾਂਝ ਆਪਣੇ ਪ੍ਰਸ਼ੰਸਕਾਂ ਨੂੰ ਬੈਕ ਟੂ ਬੈਕ ਖੁਸ਼ਖਬਰੀ ਦੇ ਰਹੇ ਹਨ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਹਾਲ ਹੀ ‘ਚ ਸੋਸ਼ਲ ਮੀਡੀਆ ਉੱਤੇ ਦਿਲਜੀਤ ਦੋਸਾਂਝ ਦੀ ਇੱਕ ਨਵੇਂ ਲੁੱਕ ਵਾਲੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਜਿਸ ਨੂੰ ਫੈਨਜ਼ ਵੱਲੋ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦਿਲਜੀਤ ਦੀ ਇਸ ਤਸਵੀਰ ਨੂੰ ਦੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ਤਸਵੀਰ ਵਿੱਚ ਦਿਲਜੀਤ ਦੀ ਲੁੱਕ ਹੂ-ਬ-ਹੂ ਚਮਕੀਲਾ ਵਰਗੀ ਲੱਗ ਰਹੀ ਹੈ।

ਦਿਲਜੀਤ ਦੋਸਾਂਝ ਅਤੇ ਇਮਤਿਆਜ਼ ਅਲੀ ਮਸ਼ਹੂਰ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਇਕੱਠੇ ਕੰਮ ਕਰਨ ਲਈ ਸੁਰਖੀਆਂ ‘ਚ ਹਨ। ਇਹ ਫ਼ਿਲਮ ਕਾਫੀ ਸਮੇਂ ਤੋਂ ਸੁਰਖੀਆਂ ਵਿੱਚ ਹੈ। ਫ਼ਿਲਮ ਦਾ ਨਿਰਦੇਸ਼ਨ ਇਮਤਿਆਜ਼ ਅਲੀ ਕਰਨਗੇ। ਦਿਲਜੀਤ ਨੇ ਦੱਸਿਆ ਕਿ ਰੋਜ਼ ਉਨ੍ਹਾਂ ਨੂੰ ਇਮਤਿਆਜ਼ ਅਲੀ ਵੱਲੋਂ ਕੋਈ ਨਾ ਕੋਈ ਈ-ਮੇਲ ਆਉਂਦੀ ਹੈ, ਜਿਸ ’ਚ ਚਮਕੀਲਾ ਦੀ ਜ਼ਿੰਦਗੀ ਬਾਰੇ ਕੁਝ ਨਾ ਕੁਝ ਲਿਖਿਆ ਹੁੰਦਾ ਹੈ। ਉਨ੍ਹਾਂ ਨੂੰ ਲੱਗਦਾ ਸੀ ਕਿ ਚਮਕੀਲਾ ਬਾਰੇ ਉਨ੍ਹਾਂ ਨੂੰ ਕਾਫੀ ਜਾਣਕਾਰੀ ਹੈ ਪਰ ਇਮਤਿਆਜ਼ ਅਲੀ ਰੋਜ਼ ਕੁਝ ਨਾ ਕੁਝ ਨਵਾਂ ਉਨ੍ਹਾਂ ਨੂੰ ਦੱਸਦੇ ਰਹਿੰਦੇ ਹਨ। ਦੱਸ ਦੇਈਏ ਕਿ ਇਸ ਫ਼ਿਲਮ ਦਾ ਸੰਗੀਤ ਦਿਲਜੀਤ ਦੋਸਾਂਝ ਨੇ ਲੈਜੰਡ ਏ. ਆਰ. ਰਹਿਮਾਨ ਨਾਲ ਬਣਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...