September 14, 2026, 2:34 pm
----------- Advertisement -----------
HomeNewsEntertainment"TMKOC " ਵਾਲੀ ਦਯਾਬੇਨ ਉਰਫ ਦਿਸ਼ਾ ਵਕਾਨੀ ਦੂਜੀ ਵਾਰ ਬਣੀ ਮਾਂ

“TMKOC ” ਵਾਲੀ ਦਯਾਬੇਨ ਉਰਫ ਦਿਸ਼ਾ ਵਕਾਨੀ ਦੂਜੀ ਵਾਰ ਬਣੀ ਮਾਂ

Published on

----------- Advertisement -----------

‘ਤਾਰਕ ਮਹਿਤਾ ਕਾ ਉਲਟ ਚਸ਼ਮਾ’ ‘ਚ ਦਯਾਬੇਨ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦਿਸ਼ਾ ਵਕਾਨੀ ਦੂਜੀ ਵਾਰ ਮਾਂ ਬਣ ਗਈ ਹੈ। ਦਿਸ਼ਾ ਨੇ ਕੁਝ ਦਿਨ ਪਹਿਲਾਂ ਬੇਟੇ ਨੂੰ ਜਨਮ ਦਿੱਤਾ। ਇਸ ਖਬਰ ਦੀ ਪੁਸ਼ਟੀ ਉਨ੍ਹਾਂ ਦੇ ਪਤੀ ਅਤੇ ਕਾਰੋਬਾਰੀ ਮਯੂਰ ਪਾਡੀਆ ਅਤੇ ਉਨ੍ਹਾਂ ਦੇ ਭਰਾ ਅਭਿਨੇਤਾ ਮਯੂਰ ਵਕਾਨੀ ਨੇ ਵੀ ਕੀਤੀ ਹੈ। ਦੂਜੇ ਪਾਸੇ ਦਿਸ਼ਾ ਦੇ ਪ੍ਰਸ਼ੰਸਕ ਇਸ ਖੁਸ਼ਖਬਰੀ ਤੋਂ ਕਾਫੀ ਖੁਸ਼ ਹਨ ਅਤੇ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ ਦੇ ਰਹੇ ਹਨ।


ਦੱਸ ਦਈਏ ਕਿ ਦਿਸ਼ਾ 2008 ਤੋਂ ‘ਤਾਰਕ ਮਹਿਤਾ ਕਾ ਉਲਟ ਚਸ਼ਮਾ’ ‘ਚ ਕੰਮ ਕਰ ਰਹੀ ਸੀ। ਉਸਨੇ ਸਤੰਬਰ 2017 ਵਿੱਚ ਜਣੇਪਾ ਲਈ ਛੁੱਟੀ ਲਈ ਸੀ ਅਤੇ ਫਿਰ ਕਿਹਾ ਜਾ ਰਿਹਾ ਸੀ ਕਿ ਉਹ 5 ਮਹੀਨਿਆਂ ਬਾਅਦ ਸ਼ੋਅ ਵਿੱਚ ਵਾਪਸ ਆਵੇਗੀ। ਫਿਰ ਨਵੰਬਰ 2017 ‘ਚ ਦਿਸ਼ਾ ਨੇ ਬੇਟੀ ਨੂੰ ਜਨਮ ਦਿੱਤਾ ਪਰ ਉਸ ਨੂੰ ਸ਼ੋਅ ਤੋਂ ਛੁੱਟੀ ਲਏ 5 ਸਾਲ ਹੋ ਗਏ ਹਨ।
ਹਾਲ ਹੀ ਵਿੱਚ, ਸ਼ੋਅ ਦੇ ਨਿਰਮਾਤਾ ਅਸਿਤ ਮੋਦੀ ਨੇ ਪੁਸ਼ਟੀ ਕੀਤੀ ਹੈ ਕਿ ਉਹ ਦਯਾਬੇਨ ਨੂੰ ਸ਼ੋਅ ਵਿੱਚ ਵਾਪਸ ਲਿਆਉਣ ਦੀ ਯੋਜਨਾ ਬਣਾ ਰਹੇ ਹਨ। ਪਰ ਅਜਿਹੇ ‘ਚ ਦਿਸ਼ਾ ਦੇ ਹੁਣ ਸ਼ੋਅ ‘ਤੇ ਆਉਣ ਦੀ ਉਮੀਦ ਘੱਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...