July 27, 2026, 9:20 pm
----------- Advertisement -----------
HomeNewsEntertainmentਗੁਰਮੀਤ ਚੌਧਰੀ ਤੋਂ ਬਾਅਦ ਦੇਬੀਨਾ ਬੈਨਰਜੀ ਨੇ ਸ਼ੇਅਰ ਕੀਤਾ ਆਪਣੀ ਧੀ ਦੀ...

ਗੁਰਮੀਤ ਚੌਧਰੀ ਤੋਂ ਬਾਅਦ ਦੇਬੀਨਾ ਬੈਨਰਜੀ ਨੇ ਸ਼ੇਅਰ ਕੀਤਾ ਆਪਣੀ ਧੀ ਦੀ ਪਹਿਲਾ ਵੀਡੀਓ

Published on

----------- Advertisement -----------

ਹਾਲ ਹੀ ‘ਚ 3 ਅਪ੍ਰੈਲ ਨੂੰ ਦੇਬੀਨਾ ਬੋਨਰਜੀ ਆਪਣੇ ਪਹਿਲੇ ਬੱਚੇ ਦੀ ਮਾਂ ਬਣੀ ਹੈ। 3 ਅਪ੍ਰੈਲ ਨੂੰ ਦੇਬੀਨਾ ਨੇ ਇਕ ਪਿਆਰੀ ਬੇਟੀ ਨੂੰ ਜਨਮ ਦਿੱਤਾ। ਹੁਣ ਦੇਬੀਨਾ ਨੇ ਆਪਣੀ ਬੱਚੀ ਨਾਲ ਆਪਣੀ ਪਹਿਲੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਦੇਬੀਨਾ ਸੋਫੇ ਉੱਤੇ ਬੈਠੀ ਹੋਈ ਹੈ ਤੇ ਆਪਣੀ ਨਵਜੰਮੀ ਧੀ ਨੂੰ ਆਪਣੀ ਛਾਤੀ ਦੇ ਨਾਲ ਲਗਾ ਕੇ ਸਵਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਚ ਉਨ੍ਹਾਂ ਦਾ ਪਾਲਤੂ ਡੌਗੀ ਵੀ ਨਜ਼ਰ ਆ ਰਿਹਾ ਹੈ ਜੋ ਕਿ ਛਾਲ ਮਾਰੇ ਕੇ ਦੇਬੀਨਾ ਦੀ ਗੋਦੀ ‘ਚ ਬੈਠ ਕੇ ਸੌਣ ਲੱਗ ਜਾਂਦਾ ਹੈ। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਹਰ ਕੋਈ ਤਾਰੀਫ ਕਰ ਰਿਹਾ ਹੈ।

ਕਿਸ਼ਵਰ ਮਰਚੈਂਟ ਨੇ ਵੀ ਕਮੈਂਟ ਕਰਕੇ ਦਿਲ ਵਾਲਾ ਇਮੋਜ਼ੀ ਪੋਸਟ ਕੀਤਾ ਹੈ। ਦੱਸ ਦਈਏ ਦੇਬੀਨਾ ਬੈਨਰਜੀ ਅਤੇ ਗੁਰਮੀਤ ਚੌਧਰੀ ਦੇ ਵਿਆਹ ਤੋਂ 11 ਸਾਲ ਬਾਅਦ ਪਹਿਲੇ ਬੱਚੇ ਦੀ ਕਲਿਕਾਰੀਆਂ ਗੂੰਜੀਆਂ ਹਨ। ਦੇਬੀਨਾ ਬੈਨਰਜੀ ਅਤੇ ਗੁਰਮੀਤ ਚੌਧਰੀ ਦਾ ਵਿਆਹ 2011 ਵਿੱਚ ਹੋਇਆ ਸੀ । ਹਾਲਾਂਕਿ ਇਸ ਤੋਂ ਪਹਿਲਾਂ ਵੀ ਦੋਹਾਂ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਦੱਸੇ ਬਿਨਾਂ ਵਿਆਹ ਦੇ ਬੰਧਨ ‘ਚ ਬੱਝੇ ਸਨ ਅਤੇ ਦੋ ਸਾਲ ਤੱਕ ਉਨ੍ਹਾਂ ਨੇ ਇਸ ਗੱਲ ਨੂੰ ਸਾਰਿਆਂ ਤੋਂ ਲੁਕਾ ਕੇ ਰੱਖਿਆ। ਆਖ਼ਰਕਾਰ ਦੋਵਾਂ ਨੇ ਆਪਣੇ-ਆਪਣੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੂਰੇ ਰੀਤੀ-ਰਿਵਾਜਾਂ ਅਨੁਸਾਰ ਦੋਵਾਂ ਦਾ ਵਿਆਹ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...