September 12, 2026, 6:11 pm
----------- Advertisement -----------
HomeNewsEntertainmentਲੁਧਿਆਣਾ ਦੇ ਥਰੀਕੇ ਪਿੰਡ ’ਚ ਕੀਤਾ ਜਾਵੇਗਾ ਅਦਾਕਾਰ ਦੀਪ ਸਿੱਧੂ ਦਾ ਅੰਤਿਮ...

ਲੁਧਿਆਣਾ ਦੇ ਥਰੀਕੇ ਪਿੰਡ ’ਚ ਕੀਤਾ ਜਾਵੇਗਾ ਅਦਾਕਾਰ ਦੀਪ ਸਿੱਧੂ ਦਾ ਅੰਤਿਮ ਸੰਸਕਾਰ

Published on

----------- Advertisement -----------

ਪੰਜਾਬੀ ਐਕਟਰ ਦੀਪ ਸਿੱਧੂ ਦੇ ਅਚਾਨਕ ਇਸ ਤਰ੍ਹਾਂ ਦੁਨੀਆ ਤੋਂ ਰੁਖ਼ਸਤ ਹੋ ਜਾਣ ਦੀ ਖਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਸੇ ਨੂੰ ਵਿਸ਼ਵਾਸ ਹੀ ਨਹੀਂ ਹੋ ਰਿਹਾ ਹੈ ਦਮਦਾਰ ਆਵਾਜ਼ ਦੇ ਨਾਲ ਨਿਡਰ ਹੋ ਕੇ ਆਪਣੀ ਹਰ ਗੱਲ ਨੂੰ ਸਾਹਮਣੇ ਰੱਖਣ ਵਾਲਾ ਅਦਾਕਾਰਾ ਦੀਪ ਸਿੱਧੂ ਹੁਣ ਨਹੀਂ ਰਿਹਾ ਹੈ। ਦੀਪ ਸਿੱਧੂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹਰ ਕੋਈ ਸਦਮੇ ’ਚ ਹੈ। ਸੋਨੀਪਤ ਦੇ ਸਰਕਾਰੀ ਹਸਪਤਾਲ ’ਚ ਦੀਪ ਸਿੱਧੂ ਦੀ ਮ੍ਰਿਤਕ ਦੇਹ ਰੱਖੀ ਗਈ ਹੈ। ਇਥੇ ਪੋਸਟਮਾਰਟਮ ਤੋਂ ਬਾਅਦ ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਭੇਜੀ ਜਾਵੇਗੀ। ਦੀਪ ਸਿੱਧੂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਥਰੀਕੇ ਪਿੰਡ ’ਚ ਕੀਤਾ ਜਾਵੇਗਾ।

ਜੇਕਰ ਦੀਪ ਸਿੱਧੂ ਦੀ ਮ੍ਰਿਤਕ ਦੇਹ ਅੱਜ ਲੁਧਿਆਣਾ ਪਹੁੰਚ ਜਾਂਦੀ ਹੈ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੀ ਕਰ ਦਿੱਤਾ ਜਾਵੇਗਾ, ਨਹੀਂ ਤਾਂ ਅੰਤਿਮ ਸੰਸਕਾਰ ਕੱਲ ਕੀਤਾ ਜਾ ਸਕਦਾ ਹੈ। ਦੀਪ ਸਿੱਧੂ ਦੀ ਮੌਤ ’ਤੇ ਪੰਜਾਬੀ ਸਿਤਾਰਿਆਂ ਦੇ ਨਾਲ-ਨਾਲ ਰਾਜਨੀਤਕ ਆਗੂਆਂ ਵਲੋਂ ਵੀ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਇਹੀ ਨਹੀਂ ਸੰਨੀ ਦਿਓਲ ਤੇ ਅਰਵਿੰਦ ਕੇਜਰੀਵਾਲ ਵਲੋਂ ਵੀ ਦੀਪ ਸਿੱਧੂ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਗਿਆ ਹੈ। ਦੱਸ ਦਈਏ ਦੀਪ ਸਿੱਧੂ ਦੀ ਸਿੰਘੂ ਬਾਰਡਰ ਨੇੜੇ ਬੀਤੀ ਰਾਤ ਕੇਐੱਮਪੀ (KMP) ‘ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦਿੱਲੀ ਤੋਂ ਪੰਜਾਬ ਆਉਂਦੇ ਵਕਤ ਖੜ੍ਹੇ ਟਰਾਲੇ ਵਿੱਚ ਦੀਪ ਸਿੱਧੂ ਦੀ ਸਕਾਰਪਿਓ ਕਾਰ ਵੱਜੀ ਸੀ। ਸੋਸ਼ਲ ਮੀਡੀਆ ਦੀਪ ਸਿੱਧੂ ਦੀ ਤਸਵੀਰਾਂ ਦੇ ਨਾਲ ਭਰਿਆ ਪਿਆ। ਹਰ ਕੋਈ ਪੋਸਟ ਪਾ ਕੇ ਦੁੱਖ ਜਤਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...