September 10, 2026, 10:07 am
----------- Advertisement -----------
HomeNewsEntertainmentਦੀਪ ਸਿੱਧੂ ਦੀ ਆਖਰੀ ਫ਼ਿਲਮ ‘ਸਾਡੇ ਆਲੇ’ ਇਸ ਦਿਨ ਵਿਸ਼ਵ ਪੱਧਰ 'ਤੇ...

ਦੀਪ ਸਿੱਧੂ ਦੀ ਆਖਰੀ ਫ਼ਿਲਮ ‘ਸਾਡੇ ਆਲੇ’ ਇਸ ਦਿਨ ਵਿਸ਼ਵ ਪੱਧਰ ‘ਤੇ ਹੋਵੇਗੀ ਰਿਲੀਜ਼

Published on

----------- Advertisement -----------

ਪੰਜਾਬੀ ਫ਼ਿਲਮ ਇੰਡਸਟਰੀ ਦੇ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਆਖਰੀ ਫ਼ਿਲਮ ‘ਸਾਡੇ ਆਲੇ’ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫ਼ਿਲਮ 29 ਅਪ੍ਰੈਲ, 2022 ਨੂੰ ਵਿਸ਼ਵ ਪੱਧਰ ‘ਤੇ ਰਿਲੀਜ਼ ਹੋਵੇਗੀ। ਫ਼ਿਲਮ ‘ਸਾਡੇ ਆਲੇ’ ਜਤਿੰਦਰ ਮੌਹਰ ਦੁਆਰਾ ਡਾਇਰੈਕਟ ਕੀਤੀ ਗਈ ਹੈ ਤੇ ਮਨਦੀਪ ਸਿੱਧੂ ਤੇ ਸੁਮੀਤ ਸਿੰਘ ਦੀ ਪ੍ਰੋਡਕਸ਼ਨ ‘ਚ ਇਹ ਫਿਲਮ ਬਣੀ ਹੈ। ਫ਼ਿਲਮ ‘ਚ ਦੀਪ ਸਿੱਧੂ ਮੁੱਖ ਭੂਮਿਕਾ ‘ਚ ਹੈ ਤੇ ਨਾਲ ਲੀਡ ਐਕਟ੍ਰੇਸ ਤੇ ਤੌਰ ‘ਤੇ ਅੰਮ੍ਰਿਤ ਔਲਖ ਹੈ। ਇਸ ਤੋਂ ਇਲਾਵਾ ਇਸ ਫਿਲਮ ਚ ਗੁੱਗੂ ਗਿੱਲ, ਮਹਾਵੀਰ ਭੁੱਲਰ, ਸੁਖਦੀਪ ਸੁਖ ਅਹਿਮ ਭੂਮਿਕਾ ਨਿਭਾ ਰਹੇ ਹਨ।

ਦੀਪ ਸਿੱਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫ਼ਿਲਮ ‘ਰਮਤਾ ਜੋਗੀ’ ਦੇ ਨਾਲ ਕੀਤੀ ਸੀ । ਪਰ ਉਨ੍ਹਾਂ ਨੂੰ ਪਛਾਣ ਮਿਲੀ ‘ਜੋਰਾ ਦਸ ਨੰਬਰੀਆ’ ਦੇ ਨਾਲ । ਦੀਪ ਸਿੱਧੂ ਦਾ ਦਿਹਾਂਤ ਉਸ ਸਮੇਂ ਹੋ ਗਿਆ ਸੀ ਜਦੋਂ ਉਹ 14 ਫਰਵਰੀ ਨੂੰ ਆਪਣੀ ਦੋਸਤ ਦੇ ਨਾਲ ਪੰਜਾਬ ਪਰਤ ਰਹੇ ਸਨ ਕਿ ਰਸਤੇ ‘ਚ ਸੋਨੀਪਤ ਦੇ ਨਜ਼ਦੀਕ ਉਨ੍ਹਾਂ ਦੀ ਸਕਾਰਪਿਓ ਗੱਡੀ ਖੜੇ ਟਰੱਕ ਦੇ ਨਾਲ ਟਕਰਾ ਗਈ ਸੀ । ਜਿਸ ਤੋਂ ਬਾਅਦ ਅਦਾਕਾਰ ਦਾ ਮੌਕੇ ‘ਤੇ ਹੀ ਦਿਹਾਂਤ ਹੋ ਗਿਆ ਸੀ । ਜਦੋਂਕਿ ਇਸ ਹਾਦਸੇ ‘ਚ ਉਨ੍ਹਾਂ ਦੀ ਦੋਸਤ ਰੀਨਾ ਰਾਏ ਵਾਲ ਵਾਲ ਬਚ ਗਈ ਸੀ ।ਰੀਨਾ ਰਾਏ ਅੱਜ ਵੀ ਦੀਪ ਸਿੱਧੂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੀ ਹੈ । ਹਾਦਸੇ ਇਸ ਫ਼ਿਲਮ ਨੂੰ ਲੈ ਕੇ ਦੀਪ ਸਿੱਧੂ ਦੇ ਪ੍ਰਸ਼ੰਸਕ ਵੀ ਉਤਸ਼ਾਹਿਤ ਹਨ ਅਤੇ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...