October 20, 2026, 8:12 am
----------- Advertisement -----------
HomeNewsEntertainmentਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਕੀਤਾ ਗੀਤ 'ਬੇਕਾਬੂ' 'ਤੇ ਮਜ਼ੇਦਾਰ ਡਾਂਸ...

ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਕੀਤਾ ਗੀਤ ‘ਬੇਕਾਬੂ’ ‘ਤੇ ਮਜ਼ੇਦਾਰ ਡਾਂਸ ,ਦੇਖੋ ਵੀਡੀਓ

Published on

----------- Advertisement -----------

ਦੀਪਿਕਾ ਪਾਦੂਕੋਣ Deepika Padukone ਆਪਣੀ ਆਉਣ ਵਾਲੀ ਫਿਲਮ ਗਹਿਰਾਈਆਂ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਦੀਪਿਕਾ ਪਾਦੂਕੋਣ ਦੀ ਫਿਲਮ ‘ਗਹਿਰਾਈਆਂ’ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਦਾ ਨਾਂ ਬੇਕਾਬੂ ਹੈ। ਰਣਵੀਰ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਦੀਪਿਕਾ ਪਾਦੂਕੋਣ ਨਾਲ ਨਜ਼ਰ ਆ ਰਹੇ ਹਨ।

ਇਹ ਵੀਡੀਓ ‘ਗਹਿਰਾਈਆਂ ‘ ਦੀ ਸਕ੍ਰੀਨਿੰਗ ਤੋਂ ਬਾਅਦ ਸ਼ੂਟ ਕੀਤਾ ਗਿਆ ਹੈ ਅਤੇ ਇਸ ‘ਚ ਦੀਪਿਕਾ ਦੇ ਨਾਲ ਪੂਰੀ ਸਟਾਰ ਕਾਸਟ ਫਿਲਮ ਦੇ ਨਵੇਂ ਗੀਤ ‘ਬੇਕਾਬੂ’ ਨੂੰ ਗਾਉਂਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਦੀਪਿਕਾ ਪਾਦੂਕੋਣ ਨੇ ਲਿਖਿਆ, ‘ਇਸ ਤਰ੍ਹਾਂ ਅਸੀਂ ਸ਼ੂਟਿੰਗ ਸ਼ੁਰੂ ਕਰਦੇ ਹਾਂ।’ ਇਹ ਵੀਡੀਓ ਬਹੁਤ ਹੀ ਮਜ਼ਾਕੀਆ ਹੈ ਅਤੇ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ ਦੀਪਿਕਾ ਪਾਦੁਕੋਣ ਦੀ ਇਕ ਹੋਰ ਵੀਡੀਓ ਨੂੰ ਪ੍ਰਸ਼ੰਸਕ ਵਾਰ-ਵਾਰ ਦੇਖ ਰਹੇ ਹਨ, ਜਿਸ ਨੂੰ ਰਣਵੀਰ ਸਿੰਘ ਨੇ ਸ਼ੇਅਰ ਕੀਤਾ ਹੈ।

‘ ਗਹਿਰਾਈਆਂ ‘ ਦੀ ਰਿਲੀਜ਼ ਤੋਂ ਪਹਿਲਾਂ ਇਹ ਦੋਵੇਂ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ ‘ਚ ਉਹ ਆਪਣੀ ਪਤੀ ਰਣਵੀਰ ਸਿੰਘ ਦੇ ਨਾਲ ਕਾਰ ਚ ਬੇਕਾਬੂ ਗੀਤ ਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਦਸ ਦੇਈਏ ਕਿ ਫ਼ਿਲਮ ‘ਗਹਿਰਾਈਆਂ’ 11 ਫਰਵਰੀ ਨੂੰ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋ ਰਹੀ ਹੈ। ਇਸ ਫਿਲਮ ‘ਚ ਦੀਪਿਕਾ ਪਾਦੂਕੋਣ ਦੇ ਨਾਲ ਸਿਧਾਂਤ ਚਤੁਰਵੇਦੀ, ਅਨੰਨਿਆ ਪਾਂਡੇ ਨੇ ਕੰਮ ਕੀਤਾ ਹੈ। ਫਿਲਮ ਨੂੰ ਨਿਰਦੇਸ਼ਕ ਸ਼ਕੁਨ ਬੱਤਰਾ ਨੇ ਡਾਇਰੈਕਟ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...