November 17, 2026, 4:36 pm
----------- Advertisement -----------
HomeNewsEntertainmentਦੀਪਿਕਾ ਪਾਦੂਕੋਣ ਦੀ ਫ਼ਿਲਮ 'ਗਹਿਰਾਈਆਂ ' ਦਾ ਫੈਨਜ਼ ਨੇ ਉਡਾਇਆ ਮਜ਼ਾਕ,ਆਖੀ ਇਹ...

ਦੀਪਿਕਾ ਪਾਦੂਕੋਣ ਦੀ ਫ਼ਿਲਮ ‘ਗਹਿਰਾਈਆਂ ‘ ਦਾ ਫੈਨਜ਼ ਨੇ ਉਡਾਇਆ ਮਜ਼ਾਕ,ਆਖੀ ਇਹ ਗੱਲ

Published on

----------- Advertisement -----------

ਦੀਪਿਕਾ ਪਾਦੂਕੋਣ, ਅਨਨਿਆ ਪਾਂਡੇ, ਸਿਧਾਂਤ ਚਤੁਰਵੇਦੀ ਦੀ ਫਿਲਮ ‘ਗਹਿਰਾਈਆ’ ਹਾਲ ਹੀ ਵਿੱਚ ਅਮੇਜ਼ਨ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਈ ਹੈ। ਫਿਲਮ ਦਾ ਨਿਰਦੇਸ਼ਨ ਸ਼ਕੁਨ ਬੱਤਰਾ ਨੇ ਕੀਤਾ ਹੈ। ਲੋਕ ਦੀਪਿਕਾ ਤੋਂ ਸ਼ਿਕਾਇਤ ਕਰ ਰਹੇ ਹਨ ਕਿ ਉਨ੍ਹਾਂ ਦੇ ਕਰੀਅਰ ਦੇ ਇਸ ਪੜਾਅ ‘ਤੇ ਅਜਿਹੀਆਂ ਫਿਲਮਾਂ ਕਰਨ ਦੀ ਕੀ ਲੋੜ ਸੀ। ਫਿਲਮ ਦੀ ਕਹਾਣੀ ਬਹੁਤ ਕਮਜ਼ੋਰ ਹੈ। ਇਸ ਫਿਲਮ ਦਾ ਸੋਸ਼ਲ ਮੀਡੀਆ ‘ਤੇ ਕਾਫੀ ਮਜ਼ਾਕ ਉਡਾਇਆ ਜਾ ਰਿਹਾ ਹੈ।

ਮਾਈਕ੍ਰੋਬਲਾਗਿੰਗ ਸਾਈਟ ‘ਤੇ ਹੈਸ਼ ਟੈਗ #BoycottBollywood ਅਤੇ #BoycottGehraiyaan ਟ੍ਰੈਂਡ ਕਰ ਰਿਹਾ ਹੈ। ਇਸ ਹੈਸ਼ ਟੈਗ ‘ਤੇ ਲੋਕ ਨਾ ਸਿਰਫ ਗਹਿਰਾਈਆ ਦਾ ਬਾਈਕਾਟ ਕਰ ਰਹੇ ਹਨ, ਸਗੋਂ ਸਾਊਥ ਦੀਆਂ ਫਿਲਮਾਂ ਨੂੰ ਪ੍ਰਮੋਟ ਕਰਨ ਲਈ ਗੱਲਾਂ ਲਿਖ ਰਹੇ ਹਨ। ਹੁਣ ਤੱਕ ਇਸ ਹੈਸ਼ਟੈਗ ‘ਤੇ ਕਈ ਟਵੀਟ ਆ ਚੁੱਕੇ ਹਨ ਜੋ ਦੀਪਿਕਾ ਪਾਦੂਕੋਣ ਦੀ ਫਿਲਮ ਨੂੰ ਬਿਲਕੁਲ ਖਾਰਜ ਕਰ ਰਹੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਕਮਾਲ ਰਾਸ਼ਿਦ ਖਾਨ ਨੇ ‘ਗਹਿਰਾਈਆ ‘ ਦੀ ਸਮੀਖਿਆ ਕਰਦੇ ਹੋਏ ਇਸ ਫਿਲਮ ਨੂੰ ਅਸ਼ਲੀਲਤਾ ਨਾਲ

ਭਰਪੂਰ ਕਿਹਾ ਸੀ। ਇਕ ਯੂਜ਼ਰ ਨੇ ਲਿਖਿਆ- ਇਸ ਤੋਂ ਬਿਹਤਰ, ਉਨ੍ਹਾਂ ਨੇ ਕ੍ਰਾਈਮ ਪੈਟਰੋਲ ਦੇਖਿਆ ਹੋਵੇਗਾ। ਇਕ ਨੇ ਲਿਖਿਆ- ਫਿਲਮ ‘ਗਹਿਰਾਈਆ’ ਕਈ ਮੁੱਦਿਆਂ ‘ਤੇ ਗੱਲ ਕਰਨਾ ਚਾਹੁੰਦੀ ਹੈ। ਇਹ ਵੱਖਰੀ ਗੱਲ ਹੈ ਕਿ ਇਹ ਕਿਸੇ ਇੱਕ ਮੁੱਦੇ ਨੂੰ ਸਹੀ ਢੰਗ ਨਾਲ ਕਵਰ ਨਹੀਂ ਕਰ ਪਾ ਰਿਹਾ ਹੈ। ਲੋਕਾਂ ਨੂੰ ਫਿਲਮ ਦਾ ਕਲਾਈਮੈਕਸ ਪਸੰਦ ਨਹੀਂ ਆ ਰਿਹਾ ਹੈ। ਇੱਕ ਯੂਜ਼ਰ ਨੇ ਤਾਂ ਇੱਥੋਂ ਤੱਕ ਕਿਹਾ ਕਿ ਲਾਕਡਾਊਨ ਵਿੱਚ ਬਿਤਾਏ ਪਲਾਂ ਨੂੰ ਸ਼ੂਟ ਕਰਕੇ ਫਿਲਮ ਵਿੱਚ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...