September 17, 2026, 2:17 am
----------- Advertisement -----------
HomeNewsEntertainmentਦੀਪਿਕਾ ਪਾਦੁਕੋਣ ਨੇ ਦਿਖਾਇਆ ਆਪਣਾ ਬੇਮਿਸਾਲ ਅੰਦਾਜ਼,ਸ਼ੇਅਰ ਕੀਤੀਆਂ ਬੋਲਡ ਤਸਵੀਰਾਂ

ਦੀਪਿਕਾ ਪਾਦੁਕੋਣ ਨੇ ਦਿਖਾਇਆ ਆਪਣਾ ਬੇਮਿਸਾਲ ਅੰਦਾਜ਼,ਸ਼ੇਅਰ ਕੀਤੀਆਂ ਬੋਲਡ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਅੱਜ ਕਿਸੇ ਪਹਿਚਾਣ ਦੀ ਮੋਹੋਤਾਜ ਨਹੀਂ ਹੈ। ਉਸ ਨੇ ਨਾ ਸਿਰਫ ਆਪਣੀ ਅਦਾਕਾਰੀ ਨਾਲ ਸਗੋਂ ਆਪਣੇ ਸਟਾਈਲਿਸ਼ ਅੰਦਾਜ਼ ਨਾਲ ਵੀ ਇੰਡਸਟਰੀ ‘ਚ ਇਕ ਖਾਸ ਮੁਕਾਮ ਹਾਸਲ ਕੀਤਾ ਹੈ। ਦੀਪਿਕਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਗਹਿਰਾਈਆਂ ‘ ਨੂੰ ਲੈ ਕੇ ਸੁਰਖੀਆਂ ‘ਚ ਹੈ। ਫਿਲਹਾਲ ਉਹ ਲਗਾਤਾਰ ਫਿਲਮ ‘ਗਹਿਰਾਈਆਂ ‘ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਫਿਲਮ ਦੇ ਹਰ ਪ੍ਰਮੋਸ਼ਨਲ ਈਵੈਂਟ ‘ਚ ਦੀਪਿਕਾ ਨਵੇਂ ਲੁੱਕ ‘ਚ ਪਹੁੰਚਦੀ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।

ਹੁਣ ਦੀਪਿਕਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀ ਝਲਕ ਦਿਖਾਈ ਹੈ। ਹਾਲ ਹੀ ‘ਚ ਅਭਿਨੇਤਰੀ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਦੀਪਿਕਾ ਨੇ ਇਕ ਵਾਰ ਫਿਰ ਤੋਂ ਆਪਣਾ ਬੇਮਿਸਾਲ ਅੰਦਾਜ਼ ਦਿਖਾਇਆ ਹੈ। ਇਸ ਫੋਟੋਸ਼ੂਟ ਲਈ ਦੀਪਿਕਾ ਨੇ ਵਾਈਨ ਕਲਰ ਦਾ ਬਾਡੀ ਸੂਟ ਪਾਇਆ ਹੋਇਆ ਹੈ, ਜੋ ਬੈਕਲੈੱਸ ਹੈ। ਨਾਲ ਹੀ, ਅਭਿਨੇਤਰੀ ਨੇ ਇਸ ਨੂੰ ਗੂੜ੍ਹੇ ਨੀਲੇ ਰੰਗ ਦੀ ਢਿੱਲੀ-ਫਿਟਿੰਗ ਜੀਨਸ ਨਾਲ ਪੇਅਰ ਕੀਤਾ ਹੈ।

ਇਸ ਦੌਰਾਨ ਦੀਪਿਕਾ ਆਪਣੀ ਟੋਨ ਬਾਡੀ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਕੈਮਰੇ ‘ਚ ਦੇਖ ਕੇ ਦੀਪਿਕਾ ਆਪਣੇ ਕਿਲਰ ਲੁੱਕ ‘ਚ ਕਾਫੀ ਬੋਲਡ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਕਾਫੀ ਹੌਟ ਨਜ਼ਰ ਆ ਰਹੀ ਹੈ। ਦੀਪਿਕਾ ਦੇ ਇਸ ਲੁੱਕ ਨੇ ਸੋਸ਼ਲ ਮੀਡੀਆ ‘ਤੇ ਫਿਰ ਤੋਂ ਸਨਸਨੀ ਮਚਾ ਦਿੱਤੀ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਸਾਰੇ ਯੂਜ਼ਰਸ ਦੀਪਿਕਾ ਦੇ ਇਸ ਲੁੱਕ ਦੀ ਤਾਰੀਫ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...