October 20, 2026, 8:23 am
----------- Advertisement -----------
HomeNewsEntertainmentਬਿਨਾਂ ਮਾਸਕ ਪਾਏ ਏਅਰਪੋਰਟ ਪਹੁੰਚੀ ਦੀਪਿਕਾ ਪਾਦੂਕੋਣ, ਤਾਂ ਯੂਜ਼ਰਸ ਨੇ ਕੀਤੇ ਅਜਿਹੇ...

ਬਿਨਾਂ ਮਾਸਕ ਪਾਏ ਏਅਰਪੋਰਟ ਪਹੁੰਚੀ ਦੀਪਿਕਾ ਪਾਦੂਕੋਣ, ਤਾਂ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਨੂੰ ਮੁੰਬਈ ਏਅਰਪੋਰਟ ‘ਤੇ ਸਪਾਟ ਕੀਤਾ ਗਿਆ, ਜਿੱਥੇ ਉਹ ਬਿਨਾਂ ਮਾਸਕ ਦੇ ਨਜ਼ਰ ਆਈ। ਦੀਪਿਕਾ ਪਾਦੁਕੋਣ ਹੁਣ ਮਾਸਕ ਨਾ ਪਹਿਨਣ ਕਾਰਨ ਲਾਈਮਲਾਈਟ ਵਿੱਚ ਆ ਗਈ ਹੈ। ਅਦਾਕਾਰਾ ਨੇ ਇਸ ਦੌਰਾਨ ਨੀਲੇ ਰੰਗ ਦੀ ਡਰੈਸ ਪਾਈ ਹੋਈ ਸੀ, ਜਿਸ ‘ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ। ਦੀਪਿਕਾ ਪਾਦੁਕੋਣ ਦਾ ਡਿਪਾਰਚਰ ਗੇਟ ‘ਤੇ ਜਾਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਦਰਅਸਲ, ਜਿੱਥੇ ਦੀਪਿਕਾ ਆਪਣੇ ਸਟਾਈਲ ਸਟੇਟਮੈਂਟ ਨਾਲ ਕਾਫੀ ਕੂਲ ਨਜ਼ਰ ਆ ਰਹੀ ਸੀ, ਉੱਥੇ ਹੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੁਝ ਲੋਕਾਂ ਨੇ ਉਸ ਦੇ ਮਾਸਕ ਨਾ ਪਹਿਨਣ ‘ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ।

ਇੰਨਾ ਹੀ ਨਹੀਂ, ਕਈਆਂ ਨੇ ਉਸ ਨੂੰ ਆਪਣਾ ਹੈਂਡ ਬੈਗ ਨਾ ਚੁੱਕਣ ਬਾਰੇ ਵੀ ਸਵਾਲ ਕੀਤਾ। ਵੀਡੀਓ ‘ਤੇ ਟਿੱਪਣੀ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ- ‘ਕੀ ਤੁਸੀਂ ਆਪਣਾ ਬੈਗ ਖੁਦ ਨਹੀਂ ਚੁੱਕ ਸਕਦੇ।’ ਜਦਕਿ ਦੂਜੇ ਨੇ ਲਿਖਿਆ- ‘ਕੀ ਤੁਹਾਡੇ ਕੋਲ ਮਾਸਕ ਖਰੀਦਣ ਲਈ ਪੈਸੇ ਨਹੀਂ ਹਨ?’ ਦੀਪਿਕਾ ਦੇ ਵੀਡੀਓ ‘ਤੇ ਟਿੱਪਣੀ ਕਰਦੇ ਹੋਏ ਇਕ ਹੋਰ ਯੂਜ਼ਰ ਨੇ ਲਿਖਿਆ- ‘ਮੈਂ ਹੈਰਾਨ ਹਾਂ ਕਿ ਉਹ ਬਿਨਾਂ ਮਾਸਕ ਦੇ ਕਿਵੇਂ ਘੁੰਮਦੇ ਹਨ।’ ਸੈਲੀਬ੍ਰਿਟੀ ਫੋਟੋਗ੍ਰਾਫਰ ਵਾਇਰਲ ਭਯਾਨੀ ਨੇ ਦੀਪਿਕਾ ਪਾਦੂਕੋਣ ਦਾ ਇਹ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਯੂਜ਼ਰਸ ਦੀਪਿਕਾ ਦੇ ਮਾਸਕ ਨਾ ਪਹਿਨਣ ਅਤੇ ਆਪਣਾ ਹੈਂਡ ਬੈਗ ਨਾ ਚੁੱਕਣ ਬਾਰੇ ਸਵਾਲ ਪੁੱਛ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ...