August 25, 2026, 11:17 pm
----------- Advertisement -----------
HomeNewsEntertainmentਦੇਵ ਖਰੌੜ ਨੇ ਆਪਣੀ ਆਉਣ ਵਾਲੀ ਫ਼ਿਲਮ ‘ਡਾਕੂਆਂ ਦਾ ਮੁੰਡਾ-2’ ਦੀ ਰਿਲੀਜ਼...

ਦੇਵ ਖਰੌੜ ਨੇ ਆਪਣੀ ਆਉਣ ਵਾਲੀ ਫ਼ਿਲਮ ‘ਡਾਕੂਆਂ ਦਾ ਮੁੰਡਾ-2’ ਦੀ ਰਿਲੀਜ਼ ਡੇਟ ਦਾ ਕੀਤਾ ਖੁਲਾਸਾ

Published on

----------- Advertisement -----------

ਪੰਜਾਬੀ ਫ਼ਿਲਮੀ ਇੰਡਸਟਰੀ ਜੋ ਕੇ ਦਿਨੋਂ ਦਿਨ ਅੱਗੇ ਵੱਧ ਰਹੀ ਹੈ। ਮਨੋਰੰਜਨ ਜਗਤ ਇੱਕ ਅਜਿਹਾ ਪਲੇਟਫਾਰਮ ਹੈ ਜਿਸ ਰਾਹੀਂ ਸੱਚੀਆਂ ਘਟਨਾਵਾਂ ਨੂੰ ਪੇਸ਼ ਕੀਤਾ ਜਾ ਸਕਦਾ ਹੈ। ਦੇਵ ਖਰੌੜ ਜੋ ਕਿ ਕਈ ਸੱਚੀਆਂ ਘਟਨਾਵਾਂ ਉੱਤੇ ਬਣੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਨੇ। ਇਸ ਲੜੀ ਦੇ ਚੱਲਦੇ ਉਹ ‘ਡਾਕੂਆਂ ਦਾ ਮੁੰਡਾ-2’ (Daakuaan Da Munda 2) ਲੈ ਕੇ ਆ ਰਹੇ ਨੇ। ਐਕਟਰ ਦੇਵ ਖਰੌੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਨੋਟ ਕਰ ਲਓ ਰਿਲੀਜ਼ ਡੇਟ 27/5/2022, ਫਰਸਟ ਲੁੱਕ ਟੀਜ਼ਰ ਬਹੁਤ ਜਲਦ ਰਿਲੀਜ਼ ਹੋਵੇਗਾ’। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਉਤਸੁਕਤਾ ਬਿਆਨ ਕਰ ਰਹੇ ਨੇ।

ਫ਼ਿਲਮ ਦਾ ਪੋਸਟਰ ਕਾਫੀ ਸ਼ਾਨਦਾਰ ਹੈ, ਜਿਸ ਕਰਕੇ ਰਾਣਾ ਰਣਬੀਰ, ਮਾਹੀ ਵਿਜ, ਇਫਤਿਆਰ ਠਾਕੁਰ ਤੇ ਕਈ ਹੋਰ ਕਲਾਕਾਰਾਂ ਨੇ ਕਮੈਂਟ ਕਰਕੇ ਵਧਾਈਆਂ ਦਿੱਤੀਆਂ ਨੇ। ਦੱਸ ਦਈਏ ਦੇਵ ਖਰੌੜ ਅਤੇ ਜਪਜੀ ਖਹਿਰਾ ਦੀ ਫ਼ਿਲਮ “ਡਾਕੂਆਂ ਦਾ ਮੁੰਡਾ 2” ਅਗਲੇ ਮਹੀਨੇ ਦੀ 27 ਮਈ ਨੂੰ ਸਿਨੇਮੇ ਘਰਾਂ ਵਿੱਚ ਰਿਲੀਜ਼ ਹੋਵੇਗੀ । ਮਨਦੀਪ ਬੈਨੀਪਾਲ ਦੀ ਰੇਖ-ਦੇਖ ਹੇਠ ਇਸ ਫ਼ਿਲਮ ਨੂੰ ਤਿਆਰ ਕੀਤਾ ਗਿਆ ਹੈ। ਇਹ ਫ਼ਿਲਮ ਕਿਤਾਬ ਸ਼ਰਾਰਤੀ ਤੱਤ (ਮੰਗਾ ਸਿੰਘ ਅੰਟਾਲ) ਦੀ ਸਵੈ ਜੀਵਨੀ ਤੇ’ ਅਧਾਰਿਤ ਹੈ। ਦੇਵ ਖਰੌੜ ਤੇ ਜਪਜੀ ਖਹਿਰਾ ਤੋਂ ਇਲਾਵਾ ਨਿਸ਼ਾਨ ਭੁੱਲਰ, ਰਾਜ ਸਿੰਘ ਝਿੰਜਰ, ਲੱਕੀ ਧਾਲੀਵਾਲ, ਪ੍ਰੀਤ ਬਾਠ ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਦੇਵ ਖਰੌੜ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...